ਪੜਚੋਲ ਕਰੋ

ਸ਼੍ਰੀ ਅਕਾਲ ਤਖ਼ਤ ਸਾਹਿਬ ਚਾਹੁੰਦਾ ਕਿਸਾਨ ਸੰਘਰਸ਼ ਦੀ ਫ਼ਤਹਿ, ਗਿਆਨੀ ਹਰਪ੍ਰੀਤ ਸਿੰਘ ਨੇ ਕਹੀ ਵੱਡੀ ਗੱਲ

ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਰਾਜਧਾਨੀ ਦਿੱਲੀ ਵਿੱਚ ਚੱਲ ਰਿਹਾ ਕਿਸਾਨ ਸੰਘਰਸ਼ ਸਿੱਖ ਕਿਸਾਨਾਂ ਜਾਂ ਪੰਜਾਬ ਦੇ ਕਿਸਾਨਾਂ ਦਾ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ। ਇਸ ’ਤੇ ਕਿਸੇ ਵੱਲੋਂ ਖਾਲਿਸਤਾਨੀ ਜਾਂ ਕਿਸੇ ਫਿਰਕਾਪ੍ਰਸਤੀ ਦਾ ਠੱਪਾ ਲਾਉਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਕਿਸਾਨ ਸੰਘਰਸ਼ ਦੀ ਫ਼ਤਹਿ ਚਾਹੁੰਦਾ ਹੈ।

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਹੋਰ ਕਈ ਬੀਜੇਪੀ ਲੀਡਰਾਂ ਵੱਲੋਂ ਕਿਸਾਨ ਅੰਦੋਲਨ ਨੂੰ ਸਿਰਫ ਸਿੱਖਾਂ ਨਾਲ ਜੋੜਿਆ ਜਾ ਰਿਹਾ ਹੈ। ਬੀਜੇਪੀ ਲੀਡਰ ਕਹਿ ਰਹੇ ਹਨ ਕਿ ਇਹ ਕਿਸਾਨ ਨਹੀਂ ਕੋਈ ਹੋਰ ਹੀ ਲੋਕ ਹਨ। ਦੂਜੇ ਪਾਸੇ ਦੇਸ਼ ਭਰ ਦੇ ਕਿਸਾਨਾਂ ਦੇ ਸੜਕਾਂ ਉੱਤੇ ਆਉਣ ਮਗਰੋਂ ਬੀਜੇਪੀ ਬੈਕਫੁੱਟ 'ਤੇ ਹੈ। ਇਸ ਬਾਰੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਰਾਜਧਾਨੀ ਦਿੱਲੀ ਵਿੱਚ ਚੱਲ ਰਿਹਾ ਕਿਸਾਨ ਸੰਘਰਸ਼ ਸਿੱਖ ਕਿਸਾਨਾਂ ਜਾਂ ਪੰਜਾਬ ਦੇ ਕਿਸਾਨਾਂ ਦਾ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ। ਇਸ ’ਤੇ ਕਿਸੇ ਵੱਲੋਂ ਖਾਲਿਸਤਾਨੀ ਜਾਂ ਕਿਸੇ ਫਿਰਕਾਪ੍ਰਸਤੀ ਦਾ ਠੱਪਾ ਲਾਉਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਕਿਸਾਨ ਸੰਘਰਸ਼ ਦੀ ਫ਼ਤਹਿ ਚਾਹੁੰਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ ਦੀ ਸਲਾਹ ਦਿੰਦਿਆਂ ਆਖਿਆ ਕਿ ਪੇਚੀਦਾ ਹੋ ਰਹੇ ਮਾਮਲੇ ’ਤੇ ਕੇਂਦਰ ਨੂੰ ਕਿਸਾਨਾਂ ਨਾਲ ਸੁਹਿਰਦਤਾ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਧ ਤੌਰ ’ਤੇ ਦੇਸ਼ ਦੇ ਅੰਨਦਾਤਾ ਨਾਲ ਜੁੜਿਆ ਹੋਣ ਕਰਕੇ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget