ਪੜਚੋਲ ਕਰੋ

ਗੁਰਦੁਆਰੇ ’ਚ ਦੋ ਧਿਰਾਂ ਵਿਚਾਲੇ ਝੜਪ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਐਕਸ਼ਨ, ਸ਼੍ਰੋਮਣੀ ਕਮੇਟੀ ਨੂੰ ਜਾਂਚ ਦੇ ਆਦੇਸ਼

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹੀ ਘਟਨਾ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਗੁਰੂ ਘਰਾਂ ਵਿੱਚ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨੇ ਚਾਹੀਦੇ ਹਨ।

Punjab News: ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਇੱਕ ਗੁਰਦੁਆਰੇ ’ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਨੇ ਵੀ ਘਟਨਾ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ। 

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹੀ ਘਟਨਾ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਗੁਰੂ ਘਰਾਂ ਵਿੱਚ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨੇ ਚਾਹੀਦੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਦੇ ਹਵਾਲੇ ਨਾਲ ਉਨ੍ਹਾਂ ਦੇ ਓਐਸਡੀ ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਵਾਸਤੇ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ ਜੋ ਅੱਜ ਘਟਨਾ ਸਥਾਨ ’ਤੇ ਪੁੱਜੇਗੀ।

ਦੱਸ ਦਈਏ ਕਿ ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰੇ ਵਿੱਚ ਸ਼ਨੀਵਾਰ ਨੂੰ ਅੱਸੂ ਦੀ ਸੰਗਰਾਂਦ ਸਬੰਧੀ ਧਾਰਮਿਕ ਸਮਾਗਮ ਦੀ ਸਮਾਪਤੀ ਮਗਰੋਂ ਦੋ ਧੜਿਆਂ ਦਰਮਿਆਨ ਝੜਪ ਹੋ ਗਈ ਤੇ ਇਸ ਮੌਕੇ ਕਿਰਪਾਨਾਂ ਵੀ ਚੱਲੀਆਂ। ਹਾਸਲ ਜਾਣਕਾਰੀ ਅਨੁਸਾਰ, ਬੰਸਾ ਸਿੰਘ ਨਾਮ ਦੇ ਵਿਅਕਤੀ ਨੇ ਗੁਰਦੁਆਰੇ ਦਾ ਕਥਿਤ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ। 

ਗੁਰਦੁਆਰੇ ਦੇ ਮੌਜੂਦਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਬੰਸਾ ਸਿੰਘ ਆਪਣੇ ਨਾਲ ਕੁਝ ਵਿਅਕਤੀਆਂ ਨੂੰ ਲੈ ਕੇ ਆਇਆ ਸੀ, ਜਿਸ ਨੇ ਸੰਗਤ ’ਤੇ ਕਥਿਤ ਹਮਲਾ ਕਰ ਦਿੱਤਾ। ਇਸ ਘਟਨਾ ਦੀ ਚਸ਼ਮਦੀਦ ਗੁਰਦੇਵ ਕੌਰ ਨੇ ਕਿਹਾ  ਕਿ ਗੁਰਦੁਆਰਾ ਸਾਹਿਬ ਅੰਦਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਈ ਲੜਾਈ ਦੌਰਾਨ ਪੱਗਾਂ  ਲੱਥ ਗਈਆਂ। ਘਟਨਾ ਵਿੱਚ  ਨਰਿੰਦਰ ਸਿੰਘ ਤੇ ਪ੍ਰਭਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 

ਸਿਟੀ ਪੁਲਿਸ ਫ਼ਰੀਦਕੋਟ ਨੇ ਇਸ ਮਾਮਲੇ ਸਬੰਧੀ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਥਾਣਾ ਸਿਟੀ ਫ਼ਰੀਦਕੋਟ ਦੇ ਐਸਐਚਓ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਹਰਬੰਸ ਸਿੰਘ, ਠਾਣਾ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਅਮਰਜੋਤ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ ਤੇ  ਅਮਰਜੀਤ ਸਿੰਘ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 295, 506, 324, 323, 148, 149 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋਂ: ਗੁਰਦੁਆਰਾ ਸਾਹਿਬ ਅੰਦਰ ਭਿੜੀਆਂ ਦੋ ਧਿਰਾਂ, ਲੱਥੀਆਂ ਪੱਗਾਂ, ਕਿਰਪਾਨਾਂ ਨਾਲ ਕੀਤਾ ਇਕ ਦੂਜੇ 'ਤੇ ਵਾਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget