ਪੜਚੋਲ ਕਰੋ

ਕੌਮੀ ਦਸਤਾਰ-ਬੰਦੀ ਸਮਾਗਮ 5 ਫਰਵਰੀ ਨੂੰ ਕਰਾਉਣ ਦਾ ਐਲਾਨ

Punjab News : ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਤੇ ਮਾਲਵੇ ਵਿੱਚ ਸਿੱਖੀ ਦੇ ਪ੍ਰਚਾਰ ਨੂੰ ਹੋਰ ਤੇਜ਼ ਕਰਨ ਲਈ ਵੱਡੀ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਅੱਜ ਦਮਦਮਾ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ, ਧਰਮ ਪ੍ਰਚਾਰ ਕਮੇਟੀ ਦੇ ਤਖਤ ਸ੍ਰੀ ਦਮਦਮਾ ਸਾਹਿਬ ਜ਼ੋਨ ਇੰਚਾਰਜ ਤੇ ਸਿੱਖ ਪ੍ਰਚਾਰਕ ਗ੍ਰੰਥੀ ਸਿੰਘ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਦੂਜਾ ਕੌਮੀ ਦਸਤਾਰ-ਬੰਦੀ ਸਮਾਗਮ ਦਮਦਮਾ ਸਾਹਿਬ ਵਿਖੇ 5 ਫਰਵਰੀ ਨੂੰ ਕੀਤੇ ਜਾਣ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ : ਦੁਨੀਆ 'ਚ ਕੋਰੋਨਾ ਨੇ ਫ਼ਿਰ ਮਚਾਈ ਤਬਾਹੀ , ਕੀ ਭਾਰਤ 'ਤੇ ਮੰਡਰਾ ਰਿਹਾ ਕੋਈ ਨਵਾਂ ਖ਼ਤਰਾ ? ਜਾਣੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਕੌਮੀ ਦਸਤਾਰ-ਬੰਦੀ ਸਮਾਗਮ ਦੀ ਸਫ਼ਲਤਾ ਤੋਂ ਬਾਅਦ ਹੁਣ ਮਾਲਵੇ ਦੀ ਇਤਿਹਾਸਕ ਧਰਤੀ ਦਮਦਮਾ ਸਾਹਿਬ ਵਿਖੇ ਦੂਜਾ ਕੌਮੀ ਦਸਤਾਰ-ਬੰਦੀ ਸਮਾਗਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ :ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ, ਜਹਾਜ਼ 'ਚ ਕ੍ਰਿਪਾਣ ਨਾਲ ਸਫਰ ਕਰ ਸਕਣਗੇ, ਵਿਰੋਧ 'ਚ ਪਾਈ ਪਟੀਸ਼ਨ ਖਾਰਜ

ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ  ਕਿ 5 ਫਰਵਰੀ ਨੂੰ ਕੌਮੀ ਦਸਤਾਰਬੰਦੀ ਦਿਵਸ ਦਮਦਮਾ ਸਾਹਿਬ ਵਿਖੇ ਕੀਤਾ ਜਾਵੇਗਾ। ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਮਾਗਮ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਉਸ ਦੀਆਂ ਸਾਰੀਆਂ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ ਜੋ ਦਸਤਾਰ ਨੂੰ ਪ੍ਰਮੋਟ ਕਰਨ ਵਿੱਚ ਲੱਗੀਆਂ ਹੋਈਆਂ ਹਨ।

 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਮੌਕੇ 1300 ਬੱਚਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਮੂਹਿਕ ਰੂਪ ਵਿਚ ਦਸਤਾਰਾਂ ਸਜਾ ਕੇ ਸਿੱਖੀ ਗੌਰਵ ਦਾ ਪ੍ਰਗਟਾਵਾ ਕੀਤਾ।  ਸਮਾਗਮ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਬੱਚਿਆਂ ਨੂੰ ਦਸਤਾਰਾਂ ਸਜਾ ਕੇ ਸ਼ੁਰੂਆਤ ਕਰਵਾਈ ਸੀ। ਇਸ ਤੋਂ ਪਹਿਲਾਂ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਸੀ। 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget