ਪੜਚੋਲ ਕਰੋ

ਲੰਗਾਹ ਨਾਲ ਮੇਲਜੋਲ ਰੱਖਣ ਵਾਲੇ ਦੋ ਸ਼੍ਰੋਮਣੀ ਕਮੇਟੀ ਮੈਂਬਰ ਤਨਖਾਹੀਏ ਕਰਾਰ

ਗੁਰਿੰਦਰਪਾਲ ਸਿੰਘ ਗੋਰਾ ਤੇ ਰਤਨ ਸਿੰਘ ਜਫ਼ਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਨਖਾਹੀਆ ਕਰਾਰ ਦੇ ਦਿੱਤਾ ਹੈ।

ਅੰਮ੍ਰਿਤਸਰ: ਪੰਥ ਵਿੱਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਤੇ ਰਤਨ ਸਿੰਘ ਜਫ਼ਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਨਖਾਹੀਆ ਕਰਾਰ ਦੇ ਦਿੱਤਾ ਹੈ।

ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼  ਕੀਤਾ ਹੈ ਕਿ ਇਨ੍ਹਾਂ ਨੂੰ ਬਣੀਆਂ ਸਬ ਕਮੇਟੀਆਂ ਵਿੱਚੋਂ ਵੀ ਬਾਹਰ ਕੀਤਾ ਜਾਵੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਆਪਣੀ ਪਾਰਟੀ 'ਚ ਜਾਂਚ ਕਰਨ ਤੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਹੋਰ ਲੀਡਰਾਂ ਨੂੰ ਵੀ ਪਾਰਟੀ ਤੋਂ ਬਾਹਰ ਕੱਢਣ।

ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ  ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪੜਤਾਲ ਕਰਨ  ਲਈ ਸਬ-ਕਮੇਟੀ ਬਣਾ ਕੇ ਜਾਂਚ ਕਰਨ ਤੇ ਮਿਲਵਰਤਣ ਰੱਖਣ ਵਾਲਿਆਂ ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 

Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?

Embed widget