ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਹਿੱਲਜੁੱਲ, ਕੌਣ ਹੋਏਗਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ?

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੇ ਸ਼੍ਰੋਮਣੀ ਕਮੇਟੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਮੁੱਦਿਆਂ ਨੂੰ ਮੁਖਾਤਬ ਹੋਣ ਲਈ ਰਣਨੀਤੀ ਬਣਾ ਲਈ ਹੈ। ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੱਕਾ ਜਥੇਦਾਰ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਿੱਖ ਪੰਥ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬੜਾ ਉੱਚਾ ਸਥਾਨ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਅਜਿਹੇ ਸ਼ਖਸ ਨੂੰ ਇਸ ਵੱਕਾਰੀ ਅਹੁਦੇ 'ਤੇ ਲਿਆਉਣਾ ਚਾਹੁੰਦਾ ਹੈ ਜਿਹੜਾ ਪੰਥਕ ਵਿਵਾਦਾਂ ਨੂੰ ਮੌਜੂਦਾ ਸਿਆਸੀ ਹਾਲਾਤ ਮੁਤਾਬਕ ਹੱਲ ਕਰਨ ਦੀ ਕਾਬਲੀਅਤ ਰੱਖਦਾ ਹੋਏ।

ਚੰਡੀਗੜ੍ਹ: ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੇ ਸ਼੍ਰੋਮਣੀ ਕਮੇਟੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਮੁੱਦਿਆਂ ਨੂੰ ਮੁਖਾਤਬ ਹੋਣ ਲਈ ਰਣਨੀਤੀ ਬਣਾ ਲਈ ਹੈ। ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੱਕਾ ਜਥੇਦਾਰ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਿੱਖ ਪੰਥ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬੜਾ ਉੱਚਾ ਸਥਾਨ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਅਜਿਹੇ ਸ਼ਖਸ ਨੂੰ ਇਸ ਵੱਕਾਰੀ ਅਹੁਦੇ 'ਤੇ ਲਿਆਉਣਾ ਚਾਹੁੰਦਾ ਹੈ ਜਿਹੜਾ ਪੰਥਕ ਵਿਵਾਦਾਂ ਨੂੰ ਮੌਜੂਦਾ ਸਿਆਸੀ ਹਾਲਾਤ ਮੁਤਾਬਕ ਹੱਲ ਕਰਨ ਦੀ ਕਾਬਲੀਅਤ ਰੱਖਦਾ ਹੋਏ। ਚੋਣਾਂ ਤੋਂ ਪਹਿਲਾਂ ਹਿੱਲਜੁੱਲ, ਕੌਣ ਹੋਏਗਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ? ਦੱਸ ਦਈਏ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕਈ ਵਿਦਾਦਾਂ ਵਿੱਚ ਘਿਰਦੇ ਰਹੇ। ਉਨ੍ਹਾਂ ਉਪਰ ਅਕਸਰ ਹੀ ਇਲਜ਼ਾਮ ਲੱਗਦੇ ਸੀ ਕਿ ਉਹ ਅਕਾਲੀ ਦਲ ਦੇ ਇਸ਼ਾਰਿਆਂ 'ਤੇ ਕੰਮ ਕਰਦੇ ਹਨ। ਉਂਝ ਗਿਆਨੀ ਗੁਰਬਚਨ ਸਿੰਘ ਦਾ ਪਰਿਵਾਰ ਅਕਾਲੀ ਦਲ ਨਾਲ ਜੁੜਿਆ ਹੋਣ ਕਰਕੇ ਉਨ੍ਹਾਂ 'ਤੇ ਸਵਾਲ ਉੱਠਣੇ ਲਾਜ਼ਮੀ ਸੀ। ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਦੇਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਲਾਇਆ ਗਿਆ ਸੀ। ਚਰਚਾ ਹੈ ਕਿ ਚੋਣਾਂ ਨੇੜੋ ਹੋਣ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹੀ ‘ਰੈਗੂਲਰ’ ਜਥੇਦਾਰ ਬਣਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਆਗਾਮੀ ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਗਿਆਨੀ ਹਰਪ੍ਰੀਤ ਸਿੰਘ ਦੇ ਬਤੌਰ ਜਥੇਦਾਰ ਵਜੋਂ ਪਦਉੱਨਤੀ ਦੇ ਮਾਮਲੇ ’ਤੇ ਮੋਹਰ ਲੱਗ ਸਕਦੀ ਹੈ। ਅਜਿਹਾ ਸੰਕੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਦੇ ਚੁੱਕੇ ਹਨ। ਅਹਿਮ ਗੱਲ ਹੈ ਕਿ ਇਸ ਵੇਲੇ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਵੀ ਬਤੌਰ ਰੈਗੂਲਰ ਜਥੇਦਾਰ ਵਜੋਂ ਕਾਰਜਸ਼ੀਲ ਹਨ। ਦੋ ਤਖ਼ਤ ਸਹਿਬਾਨ ਦਾ ਕੰਮ ਸੰਭਾਲਨ ਕਰਕੇ ਉਨ੍ਹਾਂ ਉੱਪਰ ਸਵਾਲ ਵੀ ਉੱਠ ਰਹੇ ਹਨ। ਉਨ੍ਹਾਂ ਨੇ ਇੱਕ ਤਖ਼ਤ ਦਾ ਅਹੁਦਾ ਛੱਡਣ ਦੀ ਵੀ ਪੇਸ਼ਕਸ਼ ਕੀਤੀ ਸੀ। ਇਸ ਲਈ ਮੰਨਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੱਕੇ ਜਥੇਦਾਰ ਛਾਪ ਕੇ ਕਿਸੇ ਹੋਰ ਸ਼ਖਸੀਅਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਲਾਇਆ ਜਾ ਸਕਦਾ ਹੈ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget