ਪੜਚੋਲ ਕਰੋ

ਗਿਆਨੀ ਹਰਪ੍ਰੀਤ ਸਿੰਘ ਦਾ ਕਿਸਾਨ ਅੰਦੋਲਨ ਤੇ ਵੱਡਾ ਬਿਆਨ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚੀ ਗਈ। ਗਣਤੰਤਰ ਦਿਵਸ 'ਤੇ ਪੁਲਿਸ ਨੇ ਕਿਸਾਨੀ ਨੇਤਾਵਾਂ ਅਤੇ ਨੌਜਵਾਨਾਂ 'ਤੇ ਲਾਠੀਚਾਰਜ ਕੀਤਾ। ਜਿਸ ਦੇ ਵਿਰੋਧ ਵਿਚ ਕਿਸਾਨਾਂ ਅਤੇ ਨੌਜਵਾਨਾਂ ਨੇ ਪੁਲਿਸ 'ਤੇ ਹਮਲਾ ਬੋਲਿਆ, ਇਹ ਦੋਵੇਂ ਘਟਨਾਵਾਂ ਮੰਦਭਾਗੀਆਂ ਹਨ।

  ਅੰਮ੍ਰਿਤਸਰ: ਗਣਤੰਤਰ ਦਿਹਾੜੇ ਮੌਕੇ ਕੁਝ ਨੌਜਵਾਨਾਂ ਨੇ ਕਿਸਾਨਾਂ ਦੀ ਟ੍ਰੈਕਟਰ ਪਰੇਡ 'ਚ ਸ਼ਾਮਲ ਹੋ ਲਾਲ ਕਿਲ੍ਹੇ ਦੇ ਗੁੰਬਦ 'ਤੇ ਕੇਸਰੀ ਨਿਸ਼ਾਨ ਲਹਿਰਾਇਆ ਸੀ। ਜਿਸ ਮਗਰੋਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲਾਲ ਕਿਲ੍ਹੇ ਵਿਖੇ ਲਹਿਰਾਏ ਕੇਸਰੀ ਝੰਡੇ ਨੂੰ ਕਿਤੇ ਵੀ ਲਹਿਰਾਇਆ ਜਾ ਸਕਦਾ ਹੈਇਸ ਦਾ ਪ੍ਰਚਾਰ ਇਸ ਢੰਗ ਨਾਲ ਕੀਤਾ ਗਿਆ ਜਿਸ ਨਾਲ ਵਿਵਾਦ ਪੈਦਾ ਹੋਇਆ। ਕੇਸਰੀ ਨਿਸ਼ਾਨ ਸਿੱਖਾਂ ਦਾ ਧਾਰਮਿਕ ਪ੍ਰਤੀਕ ਹੈ। ਜਿੱਥੇ ਵੀ ਕੇਸਰੀ ਨਿਸ਼ਾਨ ਲਹਿਰਾਇਆ ਜਾਂਦਾ ਹੈ, ਮਨੁੱਖਤਾ ਦੀ ਭਲਾਈ ਇਸਦੀ ਛਤਰ ਛਾਇਆ ਹੇਠ ਸੁਲਝ ਜਾਂਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਆਪਣੇ ਸਫ਼ਰ ਦੌਰਾਨ ਵਾਹਨਾਂ ਅੱਗੇ ਕੇਸਰੀ ਝੰਡੇ ਲਗਾਉਂਦੇ ਹਨ। ਲੰਗਰ ਲਗਾਉਣ ਵਾਲੀ ਜਗ੍ਹਾ 'ਤੇ ਕੇਸਰੀ ਦਾ ਨਿਸ਼ਾਨ ਵੀ ਲਹਿਰਾਇਆ ਜਾਂਦਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਫਤਹਿ ਦਿਵਸ ਦਾ ਆਯੋਜਨ ਕਰਦੀ ਹੈ। ਇਸ ਦੌਰਾਨ ਨਿਸ਼ਾਨ ਸਾਹਿਬ ਲਾਲ ਕਿਲ੍ਹੇ ਦੀਆਂ ਕੰਧਾਂ 'ਤੇ ਲਹਿਰਾਇਆ ਜਾਂਦਾ ਹੈ। ਨਾਲ ਹੀ ਗਲਵਾਨ ਵੈਲੀ ਵਿਚ ਸਥਿਤ ਸਿੱਖ ਰੈਜੀਮੈਂਟ ਵਿਚ ਨਿਸ਼ਾਨ ਸਾਹਿਬ ਦੇ ਨਾਲ-ਨਾਲ ਦੇਸ਼ ਦਾ ਝੰਡਾ ਹੈ। ਇਸ ਨੂੰ ਖਾਲਿਸਤਾਨ ਦਾ ਨਿਸ਼ਾਨ ਕਹਿਣਾ ਸਹੀ ਨਹੀਂ ਹੈ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸੰਦੇਸ਼ ਵਿੱਚ ਕਿਹਾ ਕਿ ਜੇਕਰ ਕਿਸਾਨ ਅੰਦੋਲਨ ਦੌਰਾਨ ਕੋਈ ਮੰਦਭਾਗੀ ਘਟਨਾ ਵਾਪਰਦੀ ਹੈ ਤਾਂ ਇਹ ਵੀ ਕਿਸਾਨ ਨੇਤਾਵਾਂ ਦੀ ਜ਼ਿੰਮੇਵਾਰੀ ਹੈ। ਅੰਦੋਲਨ 'ਚ ਅਨੁਸ਼ਾਸਨ ਬਣਾਈ ਰੱਖਣਾ ਨੇਤਾਵਾਂ ਦੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋBudget Session 2021: ਕਿਸਾਨਾਂ ਨੂੰ ਦਿੱਤਾ ਸਰਕਾਰ ਦਾ ਪ੍ਰਸਤਾਵ ਅਜੇ ਵੀ ਬਰਕਰਾਰ, ਅਸੀਂ ਸਿਰਫ ਇੱਕ ਫੋਨ ਕਾਲ ਦੂਰ, ਸਰਬ ਪਾਰਟੀ ਮੀਟਿੰਗ ਵਿੱਚ ਮੋਦੀ ਨੇ ਦਿੱਤਾ ਬਿਆਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget