ਪੜਚੋਲ ਕਰੋ
ਗਿਆਨੀ ਇਕਬਾਲ ਸਿੰਘ ਨੂੰ ਸੁਖਬੀਰ ਬਾਦਲ ਤੋਂ ਜਾਨ ਦਾ ਖਤਰਾ!

ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਾਨ ਦਾ ਖਤਰਾ ਹੈ। ਉਨ੍ਹਾਂ ਨੇ ਬਿਹਾਰ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਪੱਤਰ ਭੇਜ ਕੇ ਆਖਿਆ ਕਿ ਉਨ੍ਹਾਂ ਦੀ ਜਾਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਲਈ ਸਰਕਾਰ ਵੱਲੋਂ ਵਿਸ਼ੇਸ਼ ਸੁਰੱਖਿਆ ਮੁਹੱਈਆ ਕੀਤੀ ਜਾਵੇ।

Before You Go
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
ਟ੍ਰੈਂਡਿੰਗ ਟੌਪਿਕ





















