ਪੜਚੋਲ ਕਰੋ

ਦੋ ਵਿਆਹਾਂ ਦੇ ਵਿਵਾਦ ’ਚ ਘਿਰੇ ਗਿਆਨੀ ਇਕਬਾਲ ਸਿੰਘ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਵਾਦਾਂ ਵਿੱਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੂੰ ਲਿਖੀ ਆਪਣੇ ਅਸਤੀਫ਼ੇ ਦੀ ਚਿੱਠੀ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਉਹ ਧਾਰਮਕ ਅਖੌਤੀ ਆਗੂਆਂ ਤੇ ਸਿਆਸੀ ਲੀਡਰਾਂ ਦੀ ਸਾਜ਼ਿਸ਼ ਦਾ ਸ਼ਿਕਾਰ ਹਨ। ਦੱਸ ਦੇਈਏ ਕਿ ਪਹਿਲਾਂ ਤਖ਼ਤ ਦੇ ਬੋਰਡ ਦੇ ਮੈਂਬਰਾਂ ਨੇ ਉਨ੍ਹਾਂ ’ਤੇ ਇਲਜ਼ਾਮ ਲਾਇਆ ਸੀ ਕਿ ਜਥੇਦਾਰ ਇਕਬਾਲ ਸਿੰਘ ਨੇ ਦੋ ਵਿਆਹ ਕਰਵਾਏ ਹਨ। ਉਨ੍ਹਾਂ ਦੇ ਚਾਲ-ਚਲਣ ਠੀਕ ਨਹੀਂ ਹਨ ਤੇ ਉਹ ਆਰਐਸਐਸ ਦੇ ਏਜੰਟ ਹਨ। ਇਸ ਪਿੱਛੋਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੀ ਮੰਗ ਹੋਰ ਤੇਜ਼ ਹੋ ਗਈ ਸੀ। ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਣ ਬਾਅਦ ਗਿਆਨੀ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਸੰਪਤੀ ਤੇ ਰਿਸ਼ਤੇ ਤੋਂ ਬੇਦਖ਼ਲ ਕਰ ਦਿੱਤਾ ਸੀ। ਇਹ ਬੇਦਖਲੀ ਉਸ ਦੇ ਬੇਗੁਨਾਹ ਸਾਬਿਤ ਹੋਣ ਤਕ ਕੀਤੀ ਗਈ। ਦੂਜੇ ਪਾਸੇ, ਪ੍ਰਬੰਧਕੀ ਕਮੇਟੀ ਵੱਲੋਂ ਉਸ ਨੂੰ ਮੁਅੱਤਲ ਕਰਨ ਬਾਅਦ 24 ਘੰਟੇ ਵਿੱਚ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਸੀ। ਯਾਦ ਰਹੇ ਕਿ ਉਨ੍ਹਾਂ ਖਿਲਾਫ ਕੁਝ ਔਰਤਾਂ ਵੱਲੋਂ ਸ੍ਰੀ ਅਕਾਲ ਤਖਤ ‘ਤੇ ਸ਼ਿਕਾਇਤ ਵੀ ਦਿੱਤੀ ਗਈ ਸੀ। ਇਸ ਵਿੱਚ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਦੁਰਵਿਹਾਰ ਤੇ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ। ਇਸ ਕਰਕੇ ਵੀ ਸਿੱਖਾਂ ਵਿੱਚ ਕਾਫੀ ਰੋਸ ਸੀ। ਦੋ ਵਿਆਹਾਂ ਦੇ ਵਿਵਾਦ ’ਚ ਘਿਰੇ ਗਿਆਨੀ ਇਕਬਾਲ ਸਿੰਘ ਨੇ ਦਿੱਤਾ ਅਸਤੀਫ਼ਾ ਇਹ ਵੀ ਪੜ੍ਹੋ- ਗਿਆਨੀ ਇਕਬਾਲ ਸਿੰਘ ਖਿਲਾਫ ਸ਼ਿਕਾਇਤਾਂ ਦੀ ਤਿੰਨ ਦਿਨ 'ਚ ਹੋਏਗੀ ਜਾਂਚ ਇਹ ਵੀ ਪੜ੍ਹੋ- ਜਥੇਦਾਰ ਇਕਬਾਲ ਸਿੰਘ ਦੇ ਬੇਟੇ ਵੱਲੋਂ 'ਸਿਗਰਟਨੋਸ਼ੀ' 'ਤੇ ਵਧਿਆ ਵਿਵਾਦ ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਬੇਟਾ 'ਨਸ਼ੇੜੀ'?, ਵੀਡੀਓ ਵਾਇਰਲ, ਜਾਇਦਾਦ ਤੋਂ ਬੇਦਖ਼ਲ ਇਹ ਵੀ ਪੜ੍ਹੋ- ਦੋ ਵਿਆਹਾਂ ਦੇ ਚੱਕਰ 'ਚ ਕਸੂਤੇ ਘਿਰੇ ਜਥੇਦਾਰ ਇਕਬਾਲ ਸਿੰਘ, ਦੂਜੇ ਪਤਨੀ ਵੱਲੋਂ ਗੰਭੀਰ ਇਲਜ਼ਾਮ

ਟਾਪ ਹੈਡਲਾਈਨ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget