ਪੜਚੋਲ ਕਰੋ

ਵਿਵਾਦਾਂ ਦੇ ਬਾਦਸ਼ਾਹ ਗਿਆਨੀ ਇਕਬਾਲ ਸਿੰਘ ਦੀ ਛੁੱਟੀ

ਚੰਡੀਗੜ੍ਹ: ਵਿਵਾਦਾਂ ਦੇ ਬਾਦਸ਼ਾਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਛੁੱਟੀ ਹੋ ਗਈ ਹੈ। ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਇਹ ਫੈਸਲਾ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਯਾਦ ਰਹੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਪਰ ਕੁਝ ਸਮੇਂ ਮਗਰੋਂ ਹੀ ਉਨ੍ਹਾਂ ਮੁੜ ਸੇਵਾ ਸਾਂਭ ਲਈ ਸੀ। ਉਨ੍ਹਾਂ ਸੋਮਵਾਰ ਆਪਣੇ ਹਿਤੈਸ਼ੀਆਂ ਨਾਲ ਮੀਟਿੰਗ ਵੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੋਸ਼ ਲਾਏ ਹਨ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਮਗਰੋਂ ਸਥਿਤੀ ਭੰਬਲਭੂਸੇ ਵਾਲੀ ਬਣ ਗਈ ਸੀ। ਗਿਆਨੀ ਇਕਬਾਲ ਸਿੰਘ ਕਈ ਵਿਵਾਦਾਂ ਵਿੱਚ ਘਿਰੇ ਹੋਏ ਸੀ। ਉਨ੍ਹਾਂ ਉਪਰ ਦੋ ਵਿਆਹ ਕਰਵਾਉਣ, ਦੂਜੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਨ੍ਹਾਂ ਦੇ ਬੇਟੇ ਵੱਲੋਂ ਸ਼ਰੇਆਮ ਸਿਗਰਟਨੋਸ਼ੀ ਕਰਨ ਦੇ ਇਲਜ਼ਾਮ ਸਨ। ਉਨ੍ਹਾਂ ਦੀਆਂ ਕਈ ਸ਼ਿਕਾਇਤਾਂ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚੀਆਂ ਸੀ। ਇਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget