ਪੜਚੋਲ ਕਰੋ

ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਨਾਲ ਮੈਟਰੋ 'ਚ ਸਫਰ ਕਰਨੋ ਰੋਕਿਆ

ਸਾਬਕਾ ਜਥੇਦਾਰ ਕੇਵਲ ਸਿੰਘ ਮੁਤਾਬਕ ਉਹ ਦੁਆਰਕਾ ਦੇ ਸੈਕਟਰ-21 ਤੋਂ ਤਿਲਕ ਨਗਰ ਵੱਲ ਮੈਟਰੋ ਰਾਹੀਂ ਜਾਣ ਲਈ ਜਿਉਂ ਹੀ ਮੈਟਰੋ ਸਟੇਸ਼ਨ ਅੰਦਰ ਜਾਣ ਲੱਗੇ ਤਾਂ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਰੋਕ ਦਿੱਤਾ

ਚੰਡੀਗੜ੍ਹ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਵੀਰਵਾਰ ਮੈਟਰੋ ਦੇ ਸੁਰੱਖਿਆ ਅਮਲੇ ਨੇ ਤਿੰਨ ਫੁੱਟ ਲੰਮੀ ਕਿਰਪਾਨ ਨਾਲ ਸਫ਼ਰ ਕਰਨ ਤੋਂ ਰੋਕ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਸੁਰੱਖਿਆ ਅਧਿਕਾਰੀਆਂ ਨੇ ਸਾਬਕਾ ਜਥੇਦਾਰ ਵੱਲੋਂ ਪਹਿਨੀ ਤਿੰਨ ਫੁੱਟ ਲੰਬੀ ਸ੍ਰੀ ਸਾਹਿਬ ਪਾ ਕੇ ਉਨ੍ਹਾਂ ਨੂੰ ਮੈਟਰੋ ਵਿੱਚ ਚੜ੍ਹਨ ਨਾ ਦਿੱਤਾ। 

ਸਾਬਕਾ ਜਥੇਦਾਰ ਕੇਵਲ ਸਿੰਘ ਮੁਤਾਬਕ ਉਹ ਦੁਆਰਕਾ ਦੇ ਸੈਕਟਰ-21 ਤੋਂ ਤਿਲਕ ਨਗਰ ਵੱਲ ਮੈਟਰੋ ਰਾਹੀਂ ਜਾਣ ਲਈ ਜਿਉਂ ਹੀ ਮੈਟਰੋ ਸਟੇਸ਼ਨ ਅੰਦਰ ਜਾਣ ਲੱਗੇ ਤਾਂ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਰੋਕ ਦਿੱਤਾ ਤੇ ਕਿਹਾ ਕਿ ਉਹ ਛੋਟੇ ਆਕਾਰ ਦੀ 6 ਇੰਚ ਦੀ ਸ੍ਰੀ ਸਾਹਿਬ ਪਾ ਕੇ ਸਫ਼ਰ ਕਰ ਸਕਦੇ ਹਨ। 

ਇਹ ਵੀ ਪੜ੍ਹੋ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਖਰੜ ਦੀ ਅਦਾਲਤ 'ਚ ਕੀਤਾ ਪੇਸ਼, ਮਿਲਿਆ 4 ਦਿਨ ਦਾ ਪੁਲਿਸ ਰਿਮਾਂਡ

ਸਾਬਕਾ ਜਥੇਦਾਰ ਕੇਵਲ ਸਿੰਘ ਨੇ ਕਿਹਾ,‘‘ਮੈਟਰੋ ਕੋਈ ਹਵਾਈ ਜਹਾਜ਼ ਨਹੀਂ ਹੈ ਜਿੱਥੇ ਵੱਡੀ ਕਿਰਪਾਨ ਨਹੀਂ ਲਿਜਾਈ ਜਾ ਸਕਦੀ ਹੈ। ਮੈਂ ਪਹਿਲਾਂ ਵੀ ਵੱਡੀ ਕਿਰਪਾਨ ਨਾਲ ਮੈਟਰੋ ਵਿੱਚ ਸਫ਼ਰ ਕਰਦਾ ਰਿਹਾ ਹਾਂ।’’ ਉਨ੍ਹਾਂ ਕਿਹਾ ਕਿ ਹਵਾਈ ਸਫ਼ਰ ਵਾਲੇ ਕਾਨੂੰਨਾਂ ਨੂੰ ਹੁਣ ਮੈਟਰੋ ਵਿੱਚ ਵੀ ਲਾਗੂ ਕਰਨਾ ਬਹੁਤ ਦੁੱਖ ਦੀ ਗੱਲ ਹੈ। 

ਇਹ ਵੀ ਪੜ੍ਹੋ- ਰਾਘਵ ਚੱਢਾ ਨੇ ਪੰਜਾਬ ਸਰਕਾਰ ਦੇ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੇ ਆਗੂ ਸਿਰਫ਼ ਕੁਰਸੀਆਂ ਦੇ ਸੁੱਖ ਨਾ ਭੋਗਣ ਤੇ ਸਿੱਖਾਂ ਦੇ ਮਸਲਿਆਂ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਧਾਰਮਿਕ ਆਜ਼ਾਦੀ ਦੇ ਅਧਿਕਾਰ ਦਿੱਤੇ ਗਏ ਹਨ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ- ਕੇਂਦਰ ਸਰਕਾਰ ਨੇ ਐਮਜ਼ੋਨ ਨੂੰ ਭੇਜਿਆ ਨੋਟਿਸ, ਇਸ ਕਾਰ ਪ੍ਰੋਡਕਟ ਦੀ ਵਿਕਰੀ 'ਤੇ ਪਾਬੰਦੀ ਲਾਉਣ ਦਾ ਦਿੱਤਾ ਹੁਕਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget