ਪੜਚੋਲ ਕਰੋ

ਇੰਡੀਅਨ ਨੈਸ਼ਨਲ ਆਰਮੀ ਦਾ ਅਸਲੀ ਸੰਸਥਾਪਕ ਬਠਿੰਡੇ ਵਾਲੇ ਬਾਬਾ!

ਬਠਿੰਡਾ: ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਆਜ਼ਾਦ ਹਿੰਦ ਫੌਜ ਦਾ ਸੰਸਥਾਪਕ ਸਮਝਿਆ ਜਾਂਦਾ ਹੈ ਪਰ ਬਠਿੰਡਾ ਦੇ ਕੋਟਭਾਈ ਵਾਸ ਲਖਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਪੜਦਾਦੇ ਨੇ ਇੰਡੀਅਨ ਨੈਸ਼ਨਲ ਆਰਮੀ ਦੀ ਨੀਂਹ 18 ਜਨਵਰੀ, 1942 ਨੂੰ ਰੱਖੀ ਸੀ। ਜੇਕਰ ਇੰਟਰਨੈੱਟ ਨੂੰ ਖੰਘਾਲੀਏ ਤਾਂ ਆਜ਼ਾਦ ਹਿੰਦ ਫੌਜ ਤੇ ਗਿਆਨੀ ਪ੍ਰੀਤਮ ਸਿੰਘ ਢਿੱਲੋਂ ਦੇ ਨੇੜਲੇ ਰਿਸ਼ਤੇ ਬਾਰੇ ਪਤਾ ਲੱਗਦਾ ਹੈ। ਲਖਵਿੰਦਰ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਪੜਦਾਦਾ ਗਿਆਨੀ ਪ੍ਰੀਤਮ ਸਿੰਘ ਢਿੱਲੋਂ ਉਸ ਵੇਲੇ ਆਜ਼ਾਦੀ ਦੇ ਪਰਵਾਨਿਆਂ ਵਿੱਚੋਂ ਮੋਹਰੀ ਸਨ। ਉਨ੍ਹਾਂ ਨੇ ਇੰਡੀਅਨ ਨੈਸ਼ਨਲ ਆਰਮੀ ਦੀ ਨੀਂਹ ਰੱਖੀ ਸੀ। ਉਸ ਦਾ ਕਹਿਣਾ ਹੈ ਕਿ ਉਸ ਦੇ ਪੜਦਾਦਾ ਗਿਆਨੀ ਪ੍ਰੀਤਮ ਸਿੰਘ ਨੇ ਪਹਿਲਾਂ ਤੋਂ ਹੀ ਜਨਰਲ ਮੋਹਨ ਸਿੰਘ ਦੇ ਕਹਿਣ 'ਤੇ ਇੰਡੀਅਨ ਨੈਸ਼ਨਲ ਆਰਮੀ ਦਾ ਹਿੱਸਾ ਬਣਨ ਆਏ ਲੋਕਾਂ ਨੂੰ ਸਿਖਲਾਈ ਦਿੰਦੇ ਸਨ। ਇਸੇ ਲਈ ਜਨਰਲ ਮੋਹਨ ਨੇ ਉਨ੍ਹਾਂ ਨੂੰ ਇੰਡੀਅਨ ਨੈਸ਼ਨਲ ਆਰਮੀ ਦਾ ਸੰਸਥਾਪਕ ਬਣਾਇਆ। ਵੈਸੇ ਇਹ ਕਿਹਾ ਜਾਂਦਾ ਹੈ ਕਿ ਇੰਡੀਅਨ ਨੈਸ਼ਨਲ ਆਰਮੀ (ਪਹਿਲੀ) ਦੀ ਸਥਾਪਨਾ ਜਨਰਲ ਮੋਹਨ ਸਿੰਘ ਨੇ ਰੱਖੀ ਸੀ ਤੇ ਦੂਜੀ ਵਾਰ ਇਸ ਨੂੰ ਸੁਭਾਸ਼ ਚੰਦਰ ਬੋਸ ਨੇ ਸੰਗਠਿਤ ਕੀਤਾ ਸੀ। ਲਖਵਿੰਦਰ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ 1943 ਵਿੱਚ ਬਰਲਿਨ ਵਿੱਚ ਜਦੋਂ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਇੰਡੀਅਨ ਨੈਸ਼ਨਲ ਆਰਮੀ ਜਾਂ ਆਜ਼ਾਦ ਹਿੰਦ ਫੌਜ ਦਾ ਐਲਾਨ ਕੀਤਾ ਸੀ ਤਾਂ ਆਪਣੇ ਭਾਸ਼ਨ ਵਿੱਚ ਇਹ ਕਿਹਾ ਸੀ ਕਿ ਉਹ ਗਿਆਨੀ ਪ੍ਰੀਤਮ ਸਿੰਘ ਵੱਲੋਂ ਤਿਆਰ ਕੀਤੀ ਇੰਡੀਅਨ ਨੈਸ਼ਨਲ ਆਰਮੀ ਦੀ ਕਮਾਨ ਸੰਭਾਲਣ ਲੱਗਿਆਂ ਮਾਣ ਮਹਿਸੂਸ ਕਰ ਰਹੇ ਹਨ। ਉਸ ਨੇ ਇਹ ਵੀ ਕਿਹਾ ਕਿ ਅਜਿਹਾ ਇੱਕ ਕਿਤਾਬ ਵਿੱਚ ਵੀ ਲਿਖਿਆ ਹੋਇਆ ਹੈ। ਲਖਵਿੰਦਰ ਨੇ ਕਿਹਾ ਕਿ ਉਸ ਨੇ ਸਮੇਂ ਸਮੇਂ 'ਤੇ ਪੰਜਾਬ ਦੇ ਕਈ ਮੁੱਖ ਮੰਤਰੀਆਂ ਕੋਲ ਪਹੁੰਚ ਕੀਤੀ ਹੈ ਪਰ ਇਸ ਬਾਰੇ ਕੋਈ ਹੱਲ ਨਹੀਂ ਨਿਕਲਿਆ। ਉਸ ਨੇ ਦੱਸਿਆ ਕਿ ਉਸ ਦੇ ਪੜਦਾਦੇ ਨੂੰ ਇੱਕ ਸ਼ਹੀਦ ਤੇ ਆਜ਼ਾਦੀ ਘੁਲਾਟੀਏ ਵਾਲਾ ਮਾਣ ਸਤਿਕਾਰ ਮਿਲਣਾ ਚਾਹੀਦਾ ਹੈ ਜਿਸ ਲਈ ਉਹ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget