ਪੜਚੋਲ ਕਰੋ

3 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ

ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ 42,600 ਪੈਨਸ਼ਨਰਾਂ ਨੂੰ ਇਕ ਵਾਰ ’ਚ ਹੀ 915 ਕਰੋੜ ਰੁਪਏ ਦੇ ਸੇਵਾ-ਮੁਕਤੀ ਲਾਭ ਮਿਲਣਗੇਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ

ਚੰਡੀਗੜ੍ਹ: ਪੰਜਾਬ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਮੁੱਖ ਮੰਤਰੀ ਚੰਨੀ ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ।ਇਸ ਤਰ੍ਹਾਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਅਜਿਹੀ ਸੋਧੀ ਹੋਈ ਪੈਨਸ਼ਨ ਇਕ ਜੁਲਾਈ, 2021 ਤੋਂ ਪੈਨਸ਼ਨਰਾਂ ਨੂੰ ਇਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

Embed widget