ਪੜਚੋਲ ਕਰੋ

ਸੋਸ਼ਲ ਮੀਡੀਆ ਉੱਤੇ ਛਾਈ 17 ਸਾਲ ਦੀ ਇਹ ਲੜਕੀ, ਜਾਤੀਵਾਦ ਨੂੰ ਦੇ ਰਹੀ ਚੁਨੌਤੀ

ਚੰਡੀਗੜ੍ਹ : ਉਮਰ ਵਿੱਚ ਛੋਟੀ ਤੇ ਹੌਸਲੇ ਵਿੱਚ ਵੱਡਿਆਂ ਨੂੰ ਵੀ ਮਾਤ ਪਾਉਂਦੀ ਹੈ 17 ਸਾਲ ਦੀ ਗਿੰਨੀਨਾ ਹੀ ਉਸ ਨੂੰ ਬੇਟੀ ਹੋਣ 'ਤੇ ਕੋਈ ਸ਼ਰਮ ਤੇ ਨਾ ਹੀ ਲਿਤਾੜੇ ਪਰਿਵਾਰ ਵਿੱਚ ਪੈਦਾ ਹੋਣ ਦਾ ਡਰਉਸ ਦਾ ਗੀਤ 'ਫਿਰ ਕੀ ਹੋਇਆ ਜੇ ਮੈਂ ਧੀ ਹਾਂ' ਤੇ 'ਡੈਂਜਰ ਚਮਾਰ' ਦੇ ਯੂਟਿਊਬ ਉੱਤੇ ਲੱਖਾਂ ਯੂਜ਼ਰ ਹਨਉਹ ਆਪਣੀ ਜਾਤੀ ਦੇ ਆਪਣੇ ਮਾਅਨੇ ਸਮਝਦੀ ਹੈ ਤੇ ਇਸ ਨੂੰ ਹੀ ਆਪਣੇ ਗੀਤਾਂ ਵਿੱਚ ਪੇਸ਼ ਕਰਦੀ ਹੈਜਾਣੋ 17 ਸਾਲ ਦੀ ਗਿੰਨੀ ਦੀ ਕਹਾਣੀ... 17 ਸਾਲ ਦੀ ਗਿੰਨੀ ਮਾਹੀ ਆਪਣੇ ਗੀਤਾਂ ਵਿੱਚ ਦਲਿਤਾਂ ਨੂੰ ਮਾਨ ਨਾਲ ਪੇਸ਼ ਕਰਦੀ ਹੈਉਹ ਅਜਿਹੇ ਸ਼ਹਿਰ ਵਿੱਚ ਹੈ ਜਿੱਥੇ ਜਾਤੀਵਾਦ ਕਾਰਨ ਮਾਤਰ ਡੇਢ ਕਿੱਲੋਮੀਟਰ ਦੇ ਦਾਇਰੇ ਵਿੱਚ ਸੱਤ ਸ਼ਮਸ਼ਾਨ ਘਾਟ ਹਨ ਤੇ ਉਸ ਦੀ ਵਿੱਚ ਰਹਿੰਦੀ ਗਿੰਨੀ ਗਾਉਂਦੀ ਹੈ ginni-mahi-punjab_1472540 -ਯੂਟਿਊਬ ਉੱਤੇ ਛਾਏ ਗੀਤ.. ਗਿੰਨੀ ਦਾ ਇੱਕ ਗੀਤ ਕੁਰਬਾਨੀ ਦੇਣੋਂ ਡਰਦੇ ਨਹੀਂ, ਰਹਿੰਦੇ ਹਾਂ ਤਿਆਰਯੂਟਿਊਬ ਉੱਤੇ ਉਨ੍ਹਾਂ ਦੇ ਗੀਤ ਚਰਚਿਤ ਹੋ ਰਹੇ ਹਨਚਮਕੀਲਾ, ਰਾਮ ਲਾਲ ਧੀਰ, ਜੇ.ਐਚ. ਤਾਜਪੁਰੀ, ਰਾਜ ਡੱਡ ਰਾਲ, ਰਾਣੀ ਅਰਮਾਨ ਵਰਗੇ ਕਲਾਕਾਰ ਪਹਿਲਾਂ ਵੀ ਦਲਿਤ ਜਾਤੀਆਂ ਨਾਲ ਸਬੰਧਤ ਕਿੱਸੇ, ਕੁਰਬਾਨੀ ਦੇ ਗੀਤ ਗਾਉਂਦੇ ਰਹੇ ਹਨ ਗਿੰਨੀ ਕਹਿੰਦੀ ਹੈ ਕਿ ਦਲਿਤ ਸਮਾਜ ਵਿੱਚ ਹੋਣ ਵਾਲੇ ਭੇਦਭਾਵ, ਅੱਤਿਆਚਾਰ ਆਦਿ ਨੂੰ ਖ਼ਤਮ ਕਰ ਨਵੀਂ ਜਾਗ੍ਰਿਤ ਲਾਉਣਾ ਚਾਹੁੰਦੀ ਹੈਗਿੰਨੀ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰਾਂ ਤੋਂ ਕਾਫ਼ੀ ਪ੍ਰਭਾਵਿਤ ਹੈ ਤੇ ਉਨ੍ਹਾਂ ਦੇ ਵਿਚਾਰਾਂ ਨੂੰ ਜਨ-ਜਨ ਤੱਕ ਪਹੁੰਚਾ ਰਹੀ ਹੈ ginni-mahi_1472540365 ਉਹ ਮਿਊਜ਼ਿਕ ਬਰਾਂਡ ਚਮਾਰ ਪਾਪ ਲਈ ਗਾਉਂਦੀ ਹੈਉਨ੍ਹਾਂ ਦੇ ਗਾਣਿਆਂ ਵਿੱਚ ਪੰਜਾਬੀ ਲੋਕ ਗੀਤ ਹੁੰਦੇ ਹਨਰੈਪ ਹੁੰਦਾ ਹੈ ਹਿੱਪ-ਹਾਪ ਹੁੰਦਾ ਹੈ ਤੇ ਨਾਲ ਹੁੰਦੀ ਹੈ ਉਨ੍ਹਾਂ ਦੇ ਕਦਮਾਂ ਦੀ ਛਾਪ ਗੁਰਕਨਵਾਲ ਧਰਤੀ ਨੂੰ ਹੁਣ ਦੁਨੀਆ ਗਿੰਨੀ ਮਾਹੀ ਦੇ ਨਾਮ ਤੋਂ ਜਾਣਦੀ ਹੈਜੇਕਰ ਤੁਸੀਂ ਗਿੰਨੀ ਦੇ ਗਾਣੇ ਨਹੀਂ ਸੁਣੇ ਤਾਂ ਬਹੁਤ ਕੁਝ ਮਿਸ ਕਰ ਦਿੱਤਾ ਹੈਮਾਹੀ ਨੇ ਮਹਿਜ਼ 7 ਸਾਲ ਦੀ ਉਮਰ ਵਿੱਚ ਵੀ ਗਾਣਾ ਸ਼ੁਰੂ ਕਰ ਦਿੱਤਾ ਪਰ ਉਸ ਨੂੰ 17 ਸਾਲ ਦੀ ਉਮਰ ਵਿੱਚ ਪਛਾਣ ਮਿਲੀ

ਟਾਪ ਹੈਡਲਾਈਨ

SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget