ਪੜਚੋਲ ਕਰੋ

Punjab News: ਪਿਆਰ 'ਚ ਧੋਖਾ ਮਿਲਣ ਤੋਂ ਬਾਅਦ ਕੁੜੀ ਨੇ ਕੀਤੀ ਖ਼ੁਦਕੁਸ਼ੀ, ਪ੍ਰੇਮੀ ਨਿਕਲਿਆ 2 ਜੁਆਕਾਂ ਦਾ ਪਿਓ, ਆਰੋਪੀ ਗ੍ਰਿਫ਼ਤਾਰ

ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ 'ਚ ਪਿਆਰ 'ਚ ਧੋਖਾ ਖਾਣ ਤੋਂ ਬਾਅਦ 23 ਸਾਲਾ ਲੜਕੀ ਕਰਮਜੀਤ ਕੌਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰ ਦੀ ਤਰਫੋਂ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

Punjab News: ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ 'ਚ ਪਿਆਰ 'ਚ ਧੋਖਾ ਖਾਣ ਤੋਂ ਬਾਅਦ 23 ਸਾਲਾ ਲੜਕੀ ਕਰਮਜੀਤ ਕੌਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰ ਦੀ ਤਰਫੋਂ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਮ੍ਰਿਤਕ ਲੜਕੀ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਬਠਿੰਡਾ ਦੀ ਧਾਗਾ ਫੈਕਟਰੀ ਵਿੱਚ ਕੰਮ ਕਰਦੀ ਸੀ ਤੇ ਉਸ ਦੇ ਘਰ ਉਸ ਦੀ ਮਾਸੀ ਆਉਂਦੀ-ਜਾਂਦੀ ਰਹਿੰਦੀ ਸੀ। ਜਿੱਥੇ ਉਸ ਦੀ ਮਾਸੀ ਤੇ ਮਾਸੀ ਦੀ ਲੜਕੀ ਆਸ਼ੂ ਨੇ ਕਰਮਜੀਤ ਕੌਰ ਦੀ ਜਾਣ-ਪਛਾਣ ਉਨ੍ਹਾਂ ਦੇ ਘਰ ਨੇੜੇ ਰਹਿੰਦੇ ਗੁਰਪ੍ਰੀਤ ਸਿੰਘ ਗੋਪੀ ਨਾਮਕ ਲੜਕੇ ਨਾਲ ਕਰਵਾਈ ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਤੇ ਕਰਮਜੀਤ ਕੌਰ ਵਿੱਚ ਪ੍ਰੇਮ ਸਬੰਧ ਬਣ ਗਏ।

ਲੜਕੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਲੜਕੀ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਹੈ ਤੇ ਦੋ ਬੱਚਿਆਂ ਦਾ ਪਿਤਾ ਹੈ ਤਾਂ ਉਸ ਨੇ ਸ਼ਨੀਵਾਰ ਸਵੇਰੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੀ ਹਾਲਤ ਵਿਗੜਨ ਕਾਰਨ ਲੜਕੀ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਰਮਜੀਤ ਕੌਰ ਦੀ ਮਾਸੀ ਸਿਮਰਨਜੀਤ ਕੌਰ, ਉਸ ਦੀ ਲੜਕੀ ਆਸ਼ੂ ਅਤੇ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਸਿਮਰਜੀਤ ਕੌਰ ਅਤੇ ਆਸ਼ੂ ਦੀ ਭਾਲ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget