ਪੜਚੋਲ ਕਰੋ

ਪੇਪਰ ਦੇਣ ਆਈ ਕੁੜੀ ਦੀ ਹੋਟਲ 'ਚ ਸ਼ੱਕੀ ਹਾਲਾਤ 'ਚ ਮੌਤ

ਮ੍ਰਿਤਕਾ ਦੇ ਦਾਦਾ ਗੁਰਤੇਜ ਸਿੰਘ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਬਠਿੰਡਾ ਵਿੱਚ ਹੀ ਪੜ੍ਹਾਈ ਕਰਦੀ ਸੀ। ਉਨ੍ਹਾਂ ਦੱਸਿਆ ਕਿ ਉਹ ਬੀਸੀਏ ਦੀ ਪੜ੍ਹਾਈ ਕਰਦੀ ਸੀ ਤੇ ਪੇਪਰ ਦੇਣ ਲਈ ਪਿੰਡ ਸੰਗਤ ਤੋਂ ਸ਼ਹਿਰ ਆਈ ਸੀ।

ਬਠਿੰਡਾ: ਇੱਥੋਂ ਦੇ ਨਾਰਥ ਅਸਟੇਟ ਬਾਈਪਾਸ ਕੋਲ ਬਣੇ ਨਿਜੀ ਹੋਟਲ ਵਿੱਚੋਂ ਨੌਜਵਾਨ ਕੁੜੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕਾ ਦੀ ਪਛਾਣ 22 ਸਾਲਾ ਅਮਰਜੀਤ ਕੌਰ ਵਜੋਂ ਹੋਈ ਹੈ। ਕੁੜੀ ਦੀ ਮੌਤ ਅੱਗ ਵਿੱਚ ਸੜਨ ਕਾਰਨ ਹੋਈ ਜਾਪਦੀ ਹੈ। ਮ੍ਰਿਤਕਾ ਦੇ ਦਾਦਾ ਗੁਰਤੇਜ ਸਿੰਘ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਬਠਿੰਡਾ ਵਿੱਚ ਹੀ ਪੜ੍ਹਾਈ ਕਰਦੀ ਸੀ। ਉਨ੍ਹਾਂ ਦੱਸਿਆ ਕਿ ਉਹ ਬੀਸੀਏ ਦੀ ਪੜ੍ਹਾਈ ਕਰਦੀ ਸੀ ਤੇ ਪੇਪਰ ਦੇਣ ਲਈ ਪਿੰਡ ਸੰਗਤ ਤੋਂ ਸ਼ਹਿਰ ਆਈ ਸੀ। ਪੇਪਰ ਦੇਣ ਆਈ ਕੁੜੀ ਦੀ ਹੋਟਲ 'ਚ ਸ਼ੱਕੀ ਹਾਲਾਤ 'ਚ ਮੌਤ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਹੋਟਲ ਨੇ ਸੂਚਨਾ ਦਿੱਤੀ ਸੀ ਕਿ ਉਨ੍ਹਾਂ ਕੋਲ ਰੁਕੀ ਇੱਕ ਲੜਕੀ ਆਪਣੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹ ਰਹੀ। ਜਦ ਪੁਲਿਸ ਨੇ ਆ ਕੇ ਦਰਵਾਜ਼ਾ ਖੁੱਲ੍ਹਵਾਇਆ ਤਾਂ ਕਮਰਾ ਅੱਗ ਕਾਰਨ ਸੜਿਆ ਪਿਆ ਸੀ। ਪੁਲਿਸ ਨੂੰ ਕਮਰੇ ਵਿੱਚੋਂ ਤੇਲ ਦੀ ਕੇਨੀ ਵੀ ਬਰਾਮਦ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਮਰੇ ਦੀ ਕੁੰਡੀ ਅੰਦਰੋਂ ਲੱਗੀ ਹੋਣ ਕਰਕੇ ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ, ਪਰ ਉਨ੍ਹਾਂ ਨੂੰ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਿਸ ਨੇ ਹੋਟਲ ਦਾ ਸੀਸੀਟੀਵੀ ਡੀਵੀਆਰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕਾ ਦਾ ਪੋਸਟਮਾਰਟਮ ਵੀ ਕਰਵਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget