ਪੜਚੋਲ ਕਰੋ

21ਸਾਲਾ ਲੜਕੀ ਨਾਲ ਆਟੋ ਚਾਲਕ ਤੇ ਤਿੰਨ ਹੋਰ ਵਿਅਕਤੀਆਂ ਨੇ ਕੀਤਾ ਜਬਰ ਜਨਾਹ

ਚੰਡੀਗੜ੍ਹ: ਬੀਤੀ ਸ਼ਾਮ ਸ਼ਹਿਰ ਵਿੱਚ ਆਟੋ ਰਿਕਸ਼ਾ ਚਾਲਕ ਤੇ ਤਿੰਨ ਵਿਅਕਤੀਆਂ ਨੇ 21 ਸਾਲਾ ਲੜਕੀ ਨਾਲ ਜਬਰ ਜਨਾਹ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਦੇਰ ਸ਼ਾਮ ਦੀ ਹੈ, ਜਦੋਂ ਇਕ ਲੜਕੀ ਨੇ ਸੈਕਟਰ-37 ਤੋਂ ਆਪਣੇ ਘਰ ਮੁਹਾਲੀ ਜਾਣ ਲਈ ਆਟੋ ਰਿਕਸ਼ਾ ਲਿਆ । ਆਟੋ ਰਿਕਸ਼ਾ ਜਦੋਂ ਸੈਕਟਰ-53 ਨੇੜੇ ਪਹੁੰਚਿਆ ਤਾਂ ਆਟੋ ਚਾਲਕ ਤੇ 2 ਹੋਰ ਵਿਅਕਤੀਆਂ ਨੇ ਉਥੋਂ ਦੇ ਸੁੰਨਸਾਨ ਤੇ ਹਨੇਰੇ ਵਾਲੇ ਖੇਤਰ 'ਚ ਲੜਕੀ ਨੂੰ ਚਾਕੂ ਦਿਖਾਇਆ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਲੜਕੀ ਨਾਲ ਜਬਰ ਜਨਾਹ ਕੀਤਾ ਤੇ ਲੜਕੀ ਨੂੰ ਆਟੋ 'ਚੋਂ ਸੁੱਟ ਕੇ ਫ਼ਰਾਰ ਹੋ ਗਏ। ਕੁਝ ਸਮੇਂ ਬਾਅਦ ਉਥੋਂ ਕੁੱਝ ਨੌਜਵਾਨ ਲੰਘੇ ਤੇ ਲੜਕੀ ਨੂੰ ਨੀਮ-ਬੇਹੋਸ਼ੀ ਦੀ ਹਾਲਤ 'ਚ ਦੇਖਿਆ ਤੇ ਚੰਡੀਗੜ੍ਹ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ। ਜਾਣਕਾਰੀ ਅਨੁਸਾਰ ਸੈਕਟਰ-36 ਥਾਣੇ ਤੋਂ ਪੁਲਿਸ ਰਾਤ ਕੋਈ ਪੌਣੇ 9 ਵਜੇ ਜਦੋਂ ਘਟਨਾ ਵਾਲੇ ਸਥਾਨ 'ਤੇ ਪਹੁੰਚੀ ਤਾਂ ਲੜਕੀ ਦੀ ਹਾਲਤ ਕਾਫ਼ੀ ਖਰਾਬ ਸੀ। ਲੜਕੀ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਲੈ ਗਈ ਸੀ, ਜਿਥੇ ਲੜਕੀ ਦੀ ਮੈਡੀਕਲ ਜਾਂਚ ਚੱਲ ਰਹੀ ਸੀ। ਪੁਲਿਸ ਨੇ ਸੈਕਟਰ-36 ਥਾਣੇ ਵਿਚ ਮਾਮਲਾ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget