ਪੜਚੋਲ ਕਰੋ

ਮਾਪਿਆਂ ਨੇ ਐਨਆਰਆਈ ਮੁੰਡੇ ਨਾਲ ਮਿਥਿਆ ਵਿਆਹ, ਕੁੜੀ ਨੇ ਪੰਜ ਦਿਨ ਪਹਿਲਾਂ ਹੀ ਕੀਤਾ ਕਾਰਾ!

ਨੇੜਲੇ ਕਸਬੇ ਦਸੂਹਾ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਾਪੇ ਕੁੜੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸੀ ਕਿ ਉਹ ਘਰੋਂ 20 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਲੈ ਕੇ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ। ਕੁੜੀ ਨੇ ਇਹ ਕਾਰਾ ਉਦੋਂ ਕੀਤਾ ਜਦੋਂ ਵਿਆਹ ਵਿੱਚ ਸਿਰਫ ਪੰਜ ਦਿਨ ਰਹਿ ਗਏ ਸੀ।

ਹੁਸ਼ਿਆਰਪੁਰ: ਨੇੜਲੇ ਕਸਬੇ ਦਸੂਹਾ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਾਪੇ ਕੁੜੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸੀ ਕਿ ਉਹ ਘਰੋਂ 20 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਲੈ ਕੇ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ। ਕੁੜੀ ਨੇ ਇਹ ਕਾਰਾ ਉਦੋਂ ਕੀਤਾ ਜਦੋਂ ਵਿਆਹ ਵਿੱਚ ਸਿਰਫ ਪੰਜ ਦਿਨ ਰਹਿ ਗਏ ਸੀ। ਹੁਣ ਮਾਪਿਆਂ ਨੂੰ ਸਮਝ ਨਹੀਂ ਆ ਰਹੀ ਕਿ ਉਹ ਕੀ ਕਰਨ। ਲੜਕੀ ਦੀ ਮਾਤਾ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿੱਚ ਦੱਸਿਆ ਕਿ ਉਸ ਦਾ ਪਤੀ ਅਮਰੀਕਾ ਰਹਿੰਦਾ ਹੈ। ਉਹ ਆਪਣੀ ਲੜਕੀ ਨਾਲ ਇੱਥੇ ਰਹਿੰਦੀ ਹੈ। ਉਸ ਦੀ ਸਹਿਮਤੀ ਨਾਲ ਹੀ ਵਿਆਹ 12 ਫਰਵਰੀ ਨੂੰ ਅਮਰੀਕਾ ਰਹਿੰਦੇ ਵਰਿੰਦਰਪਾਲ ਸਿੰਘ ਨਾਲ ਤੈਅ ਕੀਤਾ ਗਿਆ ਸੀ। ਵਿਆਹ ਦੀਆਂ ਸਾਰੀਆਂ ਤਿਆਰੀਆਂ ਕਰ ਲਈਅਂ ਸੀ। ਉਨ੍ਹਾਂ ਨੇ ਵਿਆਹ ਦੇ ਕਾਰਡ ਵੀ ਵੰਡ ਦਿੱਤੇ ਸਨ ਪਰ 6 ਫਰਵਰੀ ਨੂੰ ਲੜਕੀ 20 ਲੱਖ ਰੁਪਏ ਤੇ ਸੋਨੇ ਦੇ ਗਹਿਣਿਆਂ ਸਣੇ ਘਰੋਂ ਗਾਇਬ ਹੋ ਗਈ। ਲੜਕੀ ਨੇ ਆਪਣੀ ਮਾਂ ਨੂੰ 7 ਫਰਵਰੀ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਕੋਰਟ ਮੈਰਿਜ ਕਰਵਾ ਲਈ ਹੈ।

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ

Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ

Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ

Embed widget