ਪੜਚੋਲ ਕਰੋ

ਹੋਸਟਲਾਂ ਦਾ ਸਮਾਂ ਵਧਾਉਣ ਲਈ ਵਿਦਿਆਰਥੀਆਂ ਦਾ ਘੋਲ਼ ਖ਼ਤਮ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੁੜੀਆਂ ਦੇ ਹੋਸਟਲਾਂ ਦੇ ਬੰਦ ਹੋਣ ਦਾ ਸਮਾਂ ਵਧਾਉਣ ਸਮੇਤ ਹੋਰ ਮਸਲਿਆਂ ਦੇ ਹੱਲ ਲਈ ਸ਼ੁਰੂ ਕੀਤਾ ਸੰਘਰਸ਼ ਸ਼ੁੱਕਰਵਾਰ ਨੂੰ ਖ਼ਤਮ ਹੋ ਗਿਆ ਹੈ। ਹੁਣ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿਣ ਵਾਲੀਆਂ ਵਿਦਿਆਰਥਣਾਂ ਸ਼ਾਮ 8 ਵਜੇ ਦੀ ਬਜਾਇ 9 ਵਜੇ ਤਕ ਆ ਸਕਦੀਆਂ ਹਨ। ਹੁਣ ਹੋਸਟਲ ਦੀਆਂ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਕਿਤਾਬ ਘਰ (ਲਾਇਬ੍ਰੇਰੀ) ਜਾਣ ਵਾਸਤੇ ਸ਼ਾਮ 9 ਵਜੇ ਤੇ ਵਾਪਸ ਆਉਣ ਲਈ ਰਾਤ 11 ਵਜੇ ਬੱਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਰਜਿਸਟਰਾਰ ਡਾ. ਐੱਮ.ਐੱਸ. ਨਿੱਝਰ ਨੇ ਦੱਸਿਆ ਕਿ ਦੋਹਾਂ ਵਿਦਿਆਰਥੀ ਧਿਰਾਂ ਦੀ ਸਹਿਮਤੀ ਮਗਰੋਂ ਮਸਲਾ ਹੱਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 9 ਅਕਤੂਬਰ ਨੂੰ ਵਾਪਰੀ ਹਿੰਸਕ ਘਟਨਾ ਦੀ ਜਾਂਚ ਵੀ 18 ਸਤੰਬਰ ਵਾਲੀ ਘਟਨਾ ਲਈ ਪਹਿਲਾਂ ਤੋਂ ਗਠਿਤ ਤਿੰਨ ਮੈਂਬਰੀ ਕਮੇਟੀ ਨੂੰ ਸੌਂਪੀ ਗਈ ਹੈ, ਜੋ ਇੱਕ ਮਹੀਨੇ ਵਿੱਚ ਆਪਣੀ ਰਿਪੋਰਟ ਦੇਵੇਗੀ। ਦੱਸਣਯੋਗ ਹੈ ਕਿ ਵਿਦਿਆਰਥੀ ਜਥੇਬੰਦੀ ਡੀਐੱਸਓ ਵੱਲੋਂ ਇਹ ਅੰਦੋਲਨ 18 ਸਤੰਬਰ ਨੂੰ ਉਪ ਕੁਲਪਤੀ ਦਫ਼ਤਰ ਅੱਗੇ ਅਰੰਭਿਆ ਗਿਆ ਸੀ। ਉਪਰੰਤ ਪੰਜ ਹੋਰ ਵਿਦਿਆਰਥੀ ਧਿਰਾਂ ਧਰਨੇ ਵਿੱਚ ਸ਼ਾਮਲ ਹੋ ਗਈਆਂ ਸਨ। ਕੁਝ ਵਿਦਿਆਰਥੀਆਂ ਨੇ ਮਰਨ ਵਰਤ ਵੀ ਆਰੰਭੀ ਰੱਖਿਆ। ਇਸ ਦੌਰਾਨ ਭਾਵੇਂ ਕਿ ਯੂਨੀਵਰਸਿਟੀ ਕੈਂਪਸ ਵਿੱਚ ਵਿਦਿਆਰਥੀ ਧਿਰਾਂ ਵਿਚਾਲੇ ਝਗੜੇ ਵੀ ਹੋਏ ਪਰ ਇਸ ਦੇ ਬਾਵਜੂਦ ਡੀਐੱਸਓ ਪੱਖੀ ਵਿਦਿਆਰਥੀ ਅੰਦੋਲਨ ਲਈ ਬਜ਼ਿੱਦ ਸਨ। ਹੋਸਟਲਾਂ ਦਾ ਸਮਾਂ ਵਧਾਉਣ ਲਈ ਵਿਦਿਆਰਥੀਆਂ ਦਾ ਘੋਲ਼ ਖ਼ਤਮ

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget