ਪੜਚੋਲ ਕਰੋ

ਹੁਣ ਕੁੜੀਆਂ ਨੂੰ ਵੀ ਪਾਉਣੇ ਪੈਣਗੇ ਹੈਲਮਟ

ਚੰਡੀਗੜ੍ਹ: ਹੁਣ ਤਕ ਕੁੜੀਆਂ ਤੇ ਔਰਤਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਸੀ, ਪਰ ਹੁਣ ਹੈਲਮਟ ਪਾਉਣੇ ਲਾਜ਼ਮੀ ਹੋ ਸਕਦੇ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇਹ ਮਾਮਲਾ ਪੁੱਜਾ ਹੈ। ਅੱਜ ਮਾਮਲੇ 'ਤੇ ਅਦਾਲਤ 'ਚ ਸੁਣਵਾਈ ਸੀ ਤੇ ਹੁਣ ਅੱਗੇ ਇਸ ਮਾਮਲੇ 'ਤੇ ਹਾਈਕੋਰਟ ਨੇ 'ਅਮਿਕਸ ਕਿਊਰੀ' ਤੋਂ ਰਾਇ ਮੰਗੀ ਹੈ। ਦਰਅਸਲ ਬੀਤੇ ਦਿਨ ਚੰਡੀਗੜ੍ਹ ਦੇ ਅਰੋਮਾ ਹੋਟਲ ਕੋਲ ਇੱਕ ਕਾਫੀ ਭਿਆਨਕ ਹਾਦਸਾ ਵਾਪਰਿਆ ਸੀ। ਜਿਸ ਵਿੱਚ ਕੁੜੀ ਦੇ ਸਿਰ 'ਤੇ ਹੈਲਮਟ ਨਾ ਹੋਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸੇ ਮਸਲੇ ਦੀ ਸੀ.ਸੀ.ਟੀ.ਵੀ. ਫੁਟੇਜ ਨੂੰ ਆਧਾਰ ਬਣਾ ਕੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ। ਦੱਸਣਯੋਗ ਹੈ ਕਿ ਮਰਦਾਂ ਨੂੰ ਹੈਲਮਟ ਪਾਉਣੇ ਕਾਫੀ ਸਮੇਂ ਤੋਂ ਲਾਜ਼ਮੀ ਹਨ ਪਰ ਅਜੇ ਵੀ ਜਿੱਥੇ ਪੁਲੀਸ ਦੀ ਸਖ਼ਤੀ ਨਹੀਂ ਹੁੰਦੀ ਉੱਥੇ ਲੋਕ ਹੈਲਮਟ ਨਹੀਂ ਪਾਉਂਦੇ। ਔਰਤਾਂ ਲਈ ਹੈਲਮਟ ਪਾਉਣ ਦੀ ਮੰਗ ਪਹਿਲਾਂ ਤੋਂ ਉੱਠਦੀ ਰਹੀ ਹੈ ਪਰ ਅਜੇ ਤੱਕ ਉਨ੍ਹਾਂ ਲਈ ਇਹ ਲਾਜ਼ਮੀ ਨਹੀਂ ਹੋਇਆ। ਹੁਣ ਹੋ ਸਕਦਾ ਹੈ ਕਿ ਹਾਈਕੋਰਟ ਇਸ ਮਾਮਲੇ ਤੇ ਕੋਈ ਵੱਡਾ ਫੈਸਲਾ ਲਵੇ ਤੇ ਕੁੜੀਆਂ ਨੂੰ ਵੀ ਹੈਲਮੇਟ ਪਾਉਣੇ ਪੈ ਸਕਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Punjab News: ਪੰਜਾਬ ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ! ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ; DSP ਸਸਪੈਂਡ ਕੀਤਾ ਗਿਆ...
ਪੰਜਾਬ ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ! ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ; DSP ਸਸਪੈਂਡ ਕੀਤਾ ਗਿਆ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Embed widget