ਪੜਚੋਲ ਕਰੋ

Punjab news: ਸਾਊਦੀ ਅਰਬ ਤੇ ਮਸਕਟ 'ਚੋਂ ਵਾਪਸ ਪਰਤੀਆਂ ਕੁੜੀਆਂ ਨੇ ਦੱਸੀ ਆਪਣੀ ਹੱਡਬੀਤੀ, ਸੁਣ ਕੇ ਉੱਡ ਜਾਣਗੇ ਹੋਸ਼

Punjab news: ਦੱਸ ਦਈਏ ਕਿ ਸੁਲਤਾਨਪੁਰ ਲੋਧੀ ਵਿੱਚ ਸਥਿਤ ਨਿਰਮਲ ਕੁਟੀਆ ਪਹੁੰਚੀਆਂ ਇਹਨਾਂ ਕੁੜੀਆਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਗਏ ਸਾਰਥਿਕ ਯਤਨਾਂ ਸਦਕਾ ਹੀ ਉਹ ਮੁੜ ਆਪਣੇ ਪਰਿਵਾਰਾਂ ਕੋਲ ਵਾਪਿਸ ਆ ਸਕੀਆਂ ਹਨ।

Punjab news: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ‘ਚੋਂ ਵਾਪਸ ਆਈਆਂ ਕੁੜੀਆਂ ਨੇ ਆਪਣੀ ਹੱਡਬੀਤੀ ਸੁਣਾਈ।

ਉਨ੍ਹਾਂ ਕਿਹਾ ਕਿ ਉੱਥੇ ਉਨ੍ਹਾਂ ਕੋਲੋਂ 18 ਤੋਂ 20 ਘੰਟੇ ਕੰਮ ਕਰਵਾਇਆ ਜਾਂਦਾ ਸੀ। ਜਦੋਂ ਸਿਹਤ ਖ਼ਰਾਬ ਹੁੰਦੀ ਸੀ ਤਾਂ ਇਲਾਜ਼ ਨਹੀ ਕਰਵਾਇਆ ਜਾਂਦਾ ਸੀ ਸਗੋਂ ਬਿਮਾਰੀ ਦੌਰਾਨ ਵੀ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਸੀ।

ਨਿਰਮਲ ਕੁਟੀਆ ਪਹੁੰਚੀਆਂ ਕੁੜੀਆਂ ਨੇ ਦੱਸੀ ਹੱਡਬੀਤੀ

ਦੱਸ ਦਈਏ ਕਿ ਸੁਲਤਾਨਪੁਰ ਲੋਧੀ ਵਿੱਚ ਸਥਿਤ ਨਿਰਮਲ ਕੁਟੀਆ ਪਹੁੰਚੀਆਂ ਇਹਨਾਂ ਕੁੜੀਆਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਗਏ ਸਾਰਥਿਕ ਯਤਨਾਂ ਸਦਕਾ ਹੀ ਉਹ ਮੁੜ ਆਪਣੇ ਪਰਿਵਾਰਾਂ ਕੋਲ ਵਾਪਿਸ ਆ ਸਕੀਆਂ ਹਨ।

ਅਰਬ ਦੇਸ਼ਾਂ ਤੋਂ ਵਾਪਸ ਆਈਆਂ ਕੁੜੀਆਂ ਜ਼ਿਲ੍ਹਾ ਹੁਸ਼ਿਆਰਪੁਰ, ਤਰਨ-ਤਾਰਨ ਤੇ ਕਪੂਰਥਲਾ ਦੀਆਂ ਰਹਿਣ ਵਾਲੀਆਂ ਹਨ। ਸਾਊਦੀ ਅਰਬ ਤੇ ਓਮਾਨ ਤੋਂ ਵਾਪਸ ਆਈਆਂ ਲੜਕੀਆਂ ਨੇ ਲੂ-ਕੰਢੇ ਖੜ੍ਹੇ ਕਰਨ ਵਾਲੀਆਂ ਹੱਡਬੀਤੀਆਂ ਸਾਂਝੀਆਂ ਕਰਦਿਆਂ ਹੋਇਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ‘ਤੇ ਉੱਥੇ ਤਸ਼ਦੱਦ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ: Road Accident: ਗੁਰਦਾਸਪੁਰ 'ਚ ਬਾਈਕ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਨੌਜਵਾਨ ਦੀ ਮੌਤ, 1 ਘੰਟੇ ਤੱਕ ਸੜਕ 'ਤੇ ਪਈ ਰਹੀ ਲਾਸ਼

ਸੰਤ ਸੀਚੇਵਾਲ ਦੇ ਸਦਕਾ ਪਰਤੀਆਂ ਭਾਰਤ 

ਉਨ੍ਹਾਂ ਦੱਸਿਆ ਕਿ ਇਨ੍ਹਾਂ ਏਜੰਟਾਂ ਵੱਲੋਂ ਹਾਲੇ ਵੀ ਉੱਥੇ ਬਹੁਤ ਸਾਰੀਆਂ ਲੜਕੀਆਂ ਨੂੰ ਇਸੇ ਤਰ੍ਹਾਂ ਫਸਾ ਕਿ ਰੱਖਿਆ ਹੋਇਆ ਜੋ ਨਾ ਕੇਵਲ ਭਾਰਤ ਦੀਆਂ ਸਗੋਂ ਨੇਪਾਲ ਸਮੇਤ ਹੋਰ ਵੀ ਦੇਸ਼ਾਂ ਦੀਆਂ ਹਨ। ਉਨ੍ਹਾਂ ਦੱਸਿਆ ਕਿ ਉੱਥੇ ਲੜਕੀਆਂ ਨਾਲ ਬਹੁਤ ਬੂਰਾ ਸਲੂਕ ਕੀਤਾ ਜਾਂਦਾ ਹੈ।

ਸੰਤ ਸੀਚੇਵਾਲ ਨੇ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਟਰੈਵਲ ਏਜੰਟਾਂ ਰਾਹੀਂ ਗਈਆਂ ਲੜਕੀਆਂ ਦਾ ਸ਼ੋਸ਼ਣ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬਿਹਤਰ ਭਵਿੱਖ, ਮੋਟੀਆਂ ਤਨਖ਼ਾਹਾਂ ਅਤੇ ਘਰਾਂ ਵਿੱਚ ਸੌਖਾ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਪੰਜਾਬ ਦੀਆਂ ਅਣਭੋਲ ਲੜਕੀਆਂ ਨੂੰ ਟਰੈਵਲ ਏਜੰਟ ਆਪਣੇ ਚੁੰਗਲ ਵਿੱਚ ਫਸਾ ਰਹੇ ਹਨ।

ਸੰਤ ਸੀਚੇਵਾਲ ਨੇ ਕਿਹਾ ਕਿ ਅਰਬ ਦੇਸ਼ਾਂ ਵਿੱਚ ਲੜਕੀਆਂ ਦਾ ਸ਼ੋਸ਼ਣ ਹੋਣਾ ਚਿੰਤਾਜਨਕ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਲੜਕੀਆਂ ਪਰਿਵਾਰਾਂ ਤੱਕ ਸਹੀ ਸਲਾਮਤ ਪਹੁੰਚ ਸਕੀਆਂ ਹਨ। ਉਨ੍ਹਾਂ ਦੱਸਿਆ ਕਿ ਜਨਵਰੀ ਫਰਵਰੀ ਮਹੀਨੇ ਦੌਰਾਨ ਇਹਨਾਂ 2 ਲੜਕੀਆਂ ਸਮੇਤ ਹੋਰ 4 ਲੜਕੀਆਂ ਵਾਪਿਸ ਆਈਆਂ ਹਨ।

ਇਹ ਵੀ ਪੜ੍ਹੋ: WFI: ਭਾਰਤੀ ਓਲੰਪਿਕ ਸੰਘ ਨੇ ਲਿਆ ਵੱਡਾ ਫੈਸਲਾ, WFI ਦੀ ਐਡਹਾਕ ਕਮੇਟੀ ਕੀਤੀ ਭੰਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget