ਪੜਚੋਲ ਕਰੋ

ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਗਲਾਡਾ ਦਾ ਬੁਲਡੋਜ਼ਰ, ਦੁਕਾਨਦਾਰਾਂ ਦਾ ਲੱਖਾਂ ਦਾ ਸਾਮਾਨ ਬਰਬਾਦ

ਜਮਾਲਪੁਰ ‘ਚ ਸਥਿਤ ਦਰਜਨਾਂ ਨਾਜਾਇਜ਼ ਉਸਾਰੀਆਂ ਨੂੰ ਗਲਾਡਾ ਵੱਲੋਂ ਢਹਿ ਢੇਰੀ ਕਰ ਦਿੱਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਤੇ ਅਧਿਕਾਰੀਆਂ ‘ਚ ਬਹਿਸ ਵੀ ਹੋ ਗਈ। ਦੁਕਾਨਦਾਰਾਂ ‘ਚ ਇਸ ਕਾਰਵਾਈ ਪ੍ਰਤੀ ਖਾਸਾ ਗੁੱਸਾ ਹੈ।

ਲੁਧਿਆਣਾ: ਜਮਾਲਪੁਰ ‘ਚ ਸਥਿਤ ਦਰਜਨਾਂ ਨਾਜਾਇਜ਼ ਉਸਾਰੀਆਂ ਨੂੰ ਗਲਾਡਾ ਵੱਲੋਂ ਢਹਿ ਢੇਰੀ ਕਰ ਦਿੱਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਤੇ ਅਧਿਕਾਰੀਆਂ ‘ਚ ਬਹਿਸ ਵੀ ਹੋ ਗਈ। ਦੁਕਾਨਦਾਰਾਂ ‘ਚ ਇਸ ਕਾਰਵਾਈ ਪ੍ਰਤੀ ਖਾਸਾ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੁਕਾਨਾਂ ‘ਚ ਰੱਖਿਆ ਲੱਖਾਂ ਰੁਪਏ ਦਾ ਸਾਮਾਨ ਬਾਹਰ ਕੱਢਣ ਤਕ ਦਾ ਸਮਾਂ ਨਹੀ ਦਿੱਤਾ ਗਿਆ। ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਗਲਾਡਾ ਦਾ ਬੁਲਡੋਜ਼ਰ, ਦੁਕਾਨਦਾਰਾਂ ਦਾ ਲੱਖਾਂ ਦਾ ਸਾਮਾਨ ਬਰਬਾਦ ਇਸ ਬਾਰੇ ਦੁਕਾਨਦਾਰਾਂ ਨੇ ਗਲਾਡਾ ਤੋਂ ਮੁਆਵਜ਼ਾ ਦਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕਈ ਸਾਲਾਂ ਤੋਂ ਇਨ੍ਹਾਂ ਦੁਕਾਨਾਂ ‘ਚ ਆਪਣਾ ਕੰਮਕਾਰ ਚਲਾ ਰਹੇ ਸੀ, ਪਰ ਗਲਾਡਾ ਦੇ ਸਾਥ ਦੇ ਨਾਲ ਨਗਰ ਨਿਗਮ ਅਧਿਕਾਰੀਆਂ ਨੇ ਦੁਕਾਨਾਂ ਨੂੰ ਢਹਿ-ਢੇਰੀ ਕਰ ਦਿੱਤਾ। ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਗਲਾਡਾ ਦਾ ਬੁਲਡੋਜ਼ਰ, ਦੁਕਾਨਦਾਰਾਂ ਦਾ ਲੱਖਾਂ ਦਾ ਸਾਮਾਨ ਬਰਬਾਦ ਉੱਧਰ ਇਸ ਬਾਰੇ ਗਲਾਡਾ ਦੇ ਐਸਡੀਓ ਪਰਮਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਦੁਕਾਨਾਂ ਨੂੰ ਇੱਕ ਮਹੀਨਾ ਪਹਿਲਾਂ ਨੋਟਿਸ ਦੇ ਦਿੱਤਾ ਗਿਆ ਸੀ, ਪਰ ਇਸ ਤੋਂ ਬਾਅਦ ਵੀ ਦੁਕਾਨਾਂ ਖਾਲੀ ਨਹੀਂ ਕੀਤੀਆਂ ਗਈਆਂ। ਇਸ ਲਈ ਮਜਬੂਰਨ ਉਨ੍ਹਾਂ ਨੂੰ ਦੁਕਾਨਾਂ ਨੂੰ ਢਹਿ ਢੇਰੀ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਹ ਸਭ ਲੋੜੀਂਦੀ ਕਾਗਜ਼ੀ ਕਾਰਵਾਈ ਤੋਂ ਬਾਅਦ ਹੀ ਕੀਤਾ ਗਿਆ ਹੈ।

ਟਾਪ ਹੈਡਲਾਈਨ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget