ਪੜਚੋਲ ਕਰੋ

ਪੰਜਾਬ ਸਰਕਾਰ ਨੇ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਨੂੰ ਰਿਹਾਇਸ਼ੀ ਸੈਕਟਰ ਲਈ ਬਣਾਇਆ ਹੋਰ ਆਕਰਸ਼ਿਤ

ਵਿਕਾਸ ਪ੍ਰਾਜੈਕਟਾਂ ਲਈ ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਲੈਂਡ ਪੂਲਿੰਗ ਪਾਲਿਸੀ ਨੂੰ ਹੋਰ ਆਕਰਸ਼ਿਤ ਬਣਾਇਆ ਹੈ।

ਚੰਡੀਗੜ੍ਹ: ਵਿਕਾਸ ਪ੍ਰਾਜੈਕਟਾਂ ਲਈ ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਲੈਂਡ ਪੂਲਿੰਗ ਪਾਲਿਸੀ ਨੂੰ ਹੋਰ ਆਕਰਸ਼ਿਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀਆਂ ਨੂੰ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਮਤੰਰੀ ਮੰਡਲ ਨੇ ਉਦਯੋਗਿਕ ਸੈਕਟਰ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ ਵਿੱਚ ਰਿਹਾਇਸ਼ੀ ਸੈਕਟਰ ਸਬੰਧੀ ਲੈਂਡ ਪੂਲਿੰਗ ਨੀਤੀ ਨੂੰ ਸੋਧਣ ਅਤੇ ਇਸ ਨੀਤੀ ਨੂੰ ਇੰਡਸਟਰੀਅਲ ਸੈਕਟਰ ਵਿੱਚ ਵੀ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਗਮਾਡਾ ਵੱਲੋਂ ਐਰੋਟ੍ਰੋਪੋਲਿਸ ਅਸਟੇਟ ਦੇ ਵਿਕਾਸ ਲਈ ਪਹਿਲੇ ਪੜਾਅ ਵਿੱਚ 1680 ਏਕੜ ਜ਼ਮੀਨ ਐਕੁਵਾਇਰ ਕਰਨ ਮੌਕੇ ਲਿਆ ਗਿਆ। ਇਹ ਸੋਧੀ ਹੋਈ ਨੀਤੀ ਮੁਹਾਲੀ ਵਿੱਚ 101 ਅਤੇ 103 ਸੈਕਟਰਾਂ ਵਿੱਚ ਉਦਯੋਗਿਕ ਅਸਟੇਟ ਦੇ ਵਿਕਾਸ ਲਈ ਵੀ ਸਹਾਈ ਹੋਵੇਗੀ। ਜਿੱਥੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਚਲਾਉਣ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕ੍ਰਿਆ ਸੁਖਾਲੀ ਬਣਾ ਦਿੱਤੀ ਗਈ ਹੈ। ਗਮਾਡਾ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਨਵੀਂ ਬਣ ਰਹੀ ਐਰੋਟ੍ਰੋਪੋਲਿਸ ਰੈਜ਼ੀਡੈਂਸ਼ੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਪਾਸੋਂ ਐਕੁਵਾਇਰ ਕੀਤੇ ਜਾਣ ਵਾਲੇ ਹਰੇਕ ਇਕ ਏਕੜ ਲਈ ਨਗਦ ਮੁਆਵਜ਼ੇ ਦੇ ਬਦਲੇ ਵਿਕਸਤ ਕੀਤੇ ਪਲਾਟਾਂ ਵਿੱਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਟ ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ। ਇਹ ਵੀ ਪੜ੍ਹੋ:  ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget