ਪੜਚੋਲ ਕਰੋ

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ! 11 ਨਵੰਬਰ ਤੋਂ 6 ਹੋਰ ਹਵਾਈ ਉਡਾਣਾਂ ਸ਼ੁਰੂ 

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਗੁਰੂ ਨਗਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ 11 ਨਵੰਬਰ ਤੋਂ 6 ਹੋਰ ਘਰੇਲੂ ਉਡਾਣਾਂ ਸ਼ੁਰੂ ਹੋ ਰਹੀਆਂ ਹਨ।

ਅੰਮ੍ਰਿਤਸਰ: ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਗੁਰੂ ਨਗਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ 11 ਨਵੰਬਰ ਤੋਂ 6 ਹੋਰ ਘਰੇਲੂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਇਸ ਨਾਲ ਦੁਆਬੇ ਤੇ ਮਾਝੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਦੱਸ ਦਈਏ ਕਿ ਕੋਰੋਨਾ ਕਰਕੇ ਪੰਜਾਬ ਵਿੱਚੋਂ ਬਹੁਤ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸੀ ਜਿਸ ਕਰਕੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦੀ ਸਾਹਮਣਾ ਕਰਨ ਪੈ ਰਿਹਾ ਹੈ।

ਇਹ ਜਾਣਕਾਰੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਤੀ। ਗੁਰਜੀਤ ਔਜਲਾ ਹਵਾਈ ਅੱਡਾ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਨੇ ਸ਼ਨੀਵਾਰ ਨੂੰ ਹਵਾਈ ਅੱਡੇ ਦਾ ਦੌਰਾ ਕੀਤਾ ਤੇ ਏਅਰਪੋਰਟ ਡਾਇਰੈਕਟਰ ਸਣੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਔਜਲਾ ਨੇ ਦੱਸਿਆ ਕਿ ਹਵਾਈ ਕੰਪਨੀ ਗੋ-ਏਅਰ ਵੱਲੋਂ ਅੰਮ੍ਰਿਤਸਰ ਤੋਂ ਛੇ ਹੋਰ ਨਵੀਆਂ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜੋ 11 ਨਵੰਬਰ ਤੋਂ ਆਰੰਭ ਹੋਣਗੀਆਂ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਦਿੱਲੀ ਲਈ ਰੋਜ਼ਾਨਾ ਤਿੰਨ ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜੋ ਸਵੇਰੇ 7 ਵਜੇ, ਬਾਅਦ ਦੁਪਹਿਰ 3 ਵਜੇ ਤੇ ਸ਼ਾਮ 8.15 ਵਜੇ ਇੱਥੋਂ ਦਿੱਲੀ ਲਈ ਰਵਾਨਾ ਹੋਣਗੀਆਂ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਦੋ ਉਡਾਣਾਂ ਅੰਮ੍ਰਿਤਸਰ ਤੋਂ ਮੁੰਬਈ ਲਈ ਸ਼ੁਰੂ ਹੋ ਰਹੀਆਂ ਹਨ, ਜਿਨ੍ਹਾਂ ਦਾ ਸਮਾਂ ਸਵੇਰੇ 11.30 ਵਜੇ ਤੇ ਸ਼ਾਮ 8.45 ਵਜੇ ਹੋਵੇਗਾ। ਅੰਮ੍ਰਿਤਸਰ ਤੋਂ ਸ੍ਰੀਨਗਰ ਲਈ ਇੱਕ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ, ਜੋ ਰੋਜ਼ਾਨਾ 12.10 ਵਜੇ ਇਥੋਂ ਸ੍ਰੀਨਗਰ ਲਈ ਉਡਾਣ ਭਰੇਗੀ। 

ਔਜਲਾ ਨੇ ਦੱਸਿਆ ਕਿ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਉਨ੍ਹਾਂ ਨੇ ਪੱਤਰ ਭੇਜ ਕੇ ਨਾਂਦੇੜ ਤੇ ਪਟਨਾ ਸਾਹਿਬ ਲਈ ਬੰਦ ਕੀਤੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਪੱਤਰ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਨਾਂਦੇੜ ਲਈ ਹਫ਼ਤੇ ਵਿੱਚ ਇੱਕ ਉਡਾਣ ਸ਼ੁਰੂ ਕਰਨ ਦੀ ਹਾਮੀ ਭਰੀ ਹੈ, ਪਰ ਪਟਨਾ ਸਾਹਿਬ ਲਈ ਉਡਾਣ ਸ਼ੁਰੂ ਕਰਨ ਤੋਂ ਅਜੇ ਟਾਲਾ ਵੱਟਿਆ ਹੈ। 

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

Embed widget