ਪੜਚੋਲ ਕਰੋ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਲਈ ਵਰਤੇਗੀ ਸਰਕਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ।

ਪਰਮਵੀਰ ਸਿੰਘ ਸ੍ਰੀ ਪਾਉਂਟਾ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਜੋ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਹਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਾਲ ਹੀ ਵਿੱਚ ਉਸਾਰੀ ਗਈ ਅਤਿ ਆਧੁਨਿਕ ਸਰਾਂ ਗੁਰੂ ਗੋਬਿੰਦ ਸਿੰਘ ਨਿਵਾਸ ਕੋਰੋਨਾਵਾਇਰਸ ਦੀ ਬੀਮਾਰੀ ਨਾਲ ਨਜਿੱਠਣ ਲਈ ਸਰਕਾਰ ਦੇ ਸਪੁਰਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਿਵਾਸ ਅੰਦਰ 32 ਕਮਰੇ ਤੇ 3 ਵੱਡੇ ਹਾਲ ਹਨ, ਜੋ ਇਕਾਂਤਵਾਸ ਲਈ ਵਰਤੇ ਜਾਣਗੇ। ਉਨ੍ਹਾਂ ਦੱਸਿਆ ਕਿ 
" ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਰੋਜ਼ਾਨਾਂ ਲੋੜਵੰਦਾਂ ਲਈ ਲੰਗਰ ਵੀ ਤਿਆਰ ਕਰਕੇ ਭੇਜਿਆ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਹੋਰ ਕਮੇਟੀਆਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਰਕਾਰਾਂ ਦੇ ਨਾਲ ਹਨ ਅਤੇ ਸਹਿਯੋਗੀ ਭਾਵਨਾ ਨਾਲ ਲੋਕ ਭਲਾਈ ਲਈ ਵਚਨਬੱਧ ਹਨ। "
-
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਨੂੰ ਵੇਖਦਿਆਂ ਪੀਡੀਐਸ ਰੇਟਾਂ ’ਤੇ ਰਾਸ਼ਣ ਮੁਹੱਈਆਂ ਕਰਵਾਉਣ ਨੂੰ ਪ੍ਰਵਾਨਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਇਹ ਮੰਗ ਰੱਖੀ ਸੀ ਕਿ ਸ਼੍ਰੋਮਣੀ ਕਮੇਟੀ ਕੋਰੋਨਾ ਦੇ ਚੱਲਦਿਆਂ ਲੋੜਵੰਦਾਂ ਤੱਕ ਲੰਗਰ ਭੇਜ ਰਹੀ ਹੈ। ਇਹ ਇੱਕ ਵੱਡੀ ਸੇਵਾ ਹੈ ਜੋ ਜ਼ਰੂਰਤਮੰਦਾਂ ਲਈ ਹੈ। ਇਸ ਲਈ ਸਰਕਾਰ ਕਮੇਟੀ ਨੂੰ ਪੀਡੀਐਸ ਰੇਟਾਂ ਦੇ ਰਾਸ਼ਣ ਮੁਹੱਈਆ ਕਰਵਾਏ ਤਾਂ ਜੋ ਲੰਗਰ ਸੇਵਾ ਪ੍ਰਭਾਵਿਤ ਨਾ ਹੋਵੇ। ਭਾਈ ਲੌਂਗੋਵਾਲ ਅਨੁਸਾਰ ਕੇਂਦਰੀ ਕੈਬਨਿਟ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਇਹ ਮੰਗ ਮੰਨ ਲਈ ਗਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਨੂੰ ਲੰਗਰ ਦੇਣ ਲਈ ਨਿਰੰਤਰ ਕਾਰਜਸ਼ੀਲ ਰਹੇਗੀ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget