ਪੜਚੋਲ ਕਰੋ

ਲੌਂਗੋਵਾਲ ਸਣੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਝਾੜੂ ਦੀ ਸੇਵਾ ਮੁਕੰਮਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਬਾਣੀ ਕੀਰਤਨ ਹੋਇਆ। ਇਸ ਮੌਕੇ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਅਟਲ ਹੈ, ਜਿਸ ਨੂੰ ਮੰਨਣਾ ਹਰ ਸਿੱਖ ਦਾ ਫ਼ਰਜ਼ ਹੈ ਤੇ ਅਸੀਂ ਵੀ ਉਸ ਦੀ ਪਾਲਣੀ ਕੀਤੀ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ’ਤੇ ਤੀਸਰੇ ਦਿਨ ਝਾੜੂ ਲਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਬਾਕੀ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ।

ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਅਰਦਾਸ ਕੀਤੀ। ਤੀਸਰੇ ਦਿਨ ਸੇਵਾ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਕੰਗ, ਸ਼ੇਰ ਸਿੰਘ ਮੰਡਵਾਲਾ, ਭੁਪਿੰਦਰ ਸਿੰਘ ਅਸੰਧ, ਬੀਬੀ ਕੁਲਦੀਪ ਕੌਰ ਟੌਹੜਾ, ਗੁਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਭਲਾਈਪੁਰ ਸ਼ਾਮਲ ਸਨ।

ਪੰਜਾਬ ਕਾਂਗਰਸ 'ਚ ਧਮਾਕੇ ਦੇ ਆਸਾਰ, ਵੱਡੀਆਂ ਤਬਦੀਲੀਆਂ ਦੀ ਤਿਆਰੀ!

ਕਿਸਾਨਾਂ ਦਾ ਰੋਹ ਹੋਰ ਭਖਿਆ. ਪੰਜਾਬ 'ਚ 12 ਤੋਂ 2 ਚੱਕਾ ਜਾਮ

ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਬਾਣੀ ਕੀਰਤਨ ਹੋਇਆ। ਇਸ ਮੌਕੇ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਅਟਲ ਹੈ, ਜਿਸ ਨੂੰ ਮੰਨਣਾ ਹਰ ਸਿੱਖ ਦਾ ਫ਼ਰਜ਼ ਹੈ ਤੇ ਅਸੀਂ ਵੀ ਉਸ ਦੀ ਪਾਲਣੀ ਕੀਤੀ ਹੈ।

ਬਾਠ ਜੋੜੇ ਮਗਰੋਂ ਕੈਨੇਡਾ 'ਚ ਚਾਰ ਹੋਰ ਵੱਡੇ ਕਾਰੋਬਾਰੀਆਂ 'ਤੇ ਡਿੱਗੀ ਇਮੀਗ੍ਰੇਸ਼ਨ ਧੋਖਾਧੜੀ ਦੀ ਗਾਜ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget