ਪੜਚੋਲ ਕਰੋ

ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਮਸਲੇ 'ਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਨੂੰ ਲਿਖੀ ਚਿੱਠੀ

ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਸੀ। ਲੌਂਗੋਵਾਲ ਨੇ ਲਿਖਿਆ ਹੈ ਕਿ ਗੁਰੂ ਘਰਾਂ ਦੀਆਂ ਸਰਾਂਵਾਂ 'ਚ ਹਰ ਪ੍ਰਕਾਰ ਦੇ ਪ੍ਰਬੰਧ ਹਨ, ਇਸ ਲਈ ਸਰਕਾਰ ਸ਼ਰਧਾਲੂਆਂ ਨੂੰ ਹੋਰ ਕਿਤੇ ਠਹਿਰਾਉਣ ਦੀ ਬਜਾਏ ਸਰਾਂਵਾਂ ਵਿਚ ਲਿਆਵੇ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਕਿਹਾ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ਕਰਨ ਲਈ ਗੁਰਦੁਆਰਾ ਸਾਹਿਬਾਨ ਦੀਆਂ ਸਰਾਂਵਾਂ ਵਰਤੀਆਂ ਜਾਣ। ਲੌਂਗੋਵਾਲ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਸੀ। ਲੌਂਗੋਵਾਲ ਨੇ ਲਿਖਿਆ ਹੈ ਕਿ ਗੁਰੂ ਘਰਾਂ ਦੀਆਂ ਸਰਾਂਵਾਂ 'ਚ ਹਰ ਪ੍ਰਕਾਰ ਦੇ ਪ੍ਰਬੰਧ ਹਨ, ਇਸ ਲਈ ਸਰਕਾਰ ਸ਼ਰਧਾਲੂਆਂ ਨੂੰ ਹੋਰ ਕਿਤੇ ਠਹਿਰਾਉਣ ਦੀ ਬਜਾਏ ਸਰਾਂਵਾਂ ਵਿਚ ਲਿਆਵੇ। ਇਸ ਸਬੰਧੀ ਐਸਜੀਪੀਸੀ ਨਾਲ ਸੰਪਰਕ ਕਾਇਮ ਕਰਨਲ ਲਈ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨਾਂ ਨੂੰ ਆਦੇਸ਼ ਜਾਰੀ ਕੀਤੇ ਜਾਣ।

ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਕੁਝ ਗੁਰੂ ਘਰਾਂ ਅੰਦਰ ਸ਼ਰਧਾਲੂਆਂ ਨੂੰ ਰੱਖਿਆ ਗਿਆ ਹੈ, ਪਰ ਐਸਜੀਪੀਸੀ ਚਾਹੁੰਦੀ ਹੈ ਕਿ ਸਾਰੇ ਸ਼ਰਧਾਲੂ ਗੁਰਦੁਅਰਿਆਂ ਦੀਆਂ ਸਰਾਂਵਾਂ ਵਿਚ ਹੀ ਰੱਖੇ ਜਾਣ। ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਸੰਭਾਲਣ ਦੇ ਨਾਲ-ਨਾਲ ਲੰਗਰ ਤੇ ਸਿਹਤ ਸਹੂਲਤਾਂ ਲਈ ਵੀ ਸਹਿਯੋਗ ਕਰਨ ਨੂੰ ਤਿਆਰ ਹੈ।

ਲੌਂਗੋਵਾਲ ਨੇ ਕਿਹਾ ਕਿ ਬਹੁਤ ਸਾਰੇ ਸ਼ਰਧਾਲੂਆਂ ਦੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿਚ ਉਹ ਆਪਣੀਆਂ ਮੁਸ਼ਕਿਲਾਂ ਦਾ ਜ਼ਿਕਰ ਕਰ ਰਹੇ ਹਨ। ਕਈ ਥਾਵਾਂ ’ਤੇ ਰਹਿਣ ਦੀ ਮੁਸ਼ਕਿਲ ਹੈ ਅਤੇ ਕਿਧਰੇ ਪਖਾਨਿਆਂ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਰਿਹਾਇਸ਼, ਲੰਗਰ ਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਦੇ ਹੁੰਦਿਆਂ ਪੰਜਾਬ ਸਰਕਾਰ ਵੱਲੋਂ ਆਰਜੀ ਪ੍ਰਬੰਧ ਹੈਰਾਨੀ ਪੈਦਾ ਕਰਦੇ ਹਨ।

ਟਾਪ ਹੈਡਲਾਈਨ

Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੀਡੀਓਜ਼

Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget