ਪੜਚੋਲ ਕਰੋ

IAS ਸੰਜੇ ਪੋਪਲੀ ਦੇ ਘਰੋਂ ਮਿਲੀਆਂ ਸੋਨੇ ਦੀਆਂ ਇੱਟਾਂ ਤੇ ਬਿਸਕੁਟ, ਵਿਜਿਲੈਂਸ ਨੇ ਬਰਾਮਦ ਕੀਤਾ ਹੋਰ ਵੀ ਮਹਿੰਗਾ ਸਮਾਨ

ਸੰਜੇ ਪੋਪਲੀ ਭ੍ਰਿਸ਼ਟਾਚਾਰ ਮਾਮਲੇ 'ਚ ਬੁਰੀ ਤਰ੍ਹਾਂ ਘਿਰ ਗਏ ਹਨ।ਪੰਜਾਬ ਵਿਜਿਲੈਂਸ ਨੂੰ IAS ਸੰਜੇ ਪੋਪਲੀ ਦੀ ਚੰਡੀਗੜ੍ਹ ਰਿਹਾਇਸ਼ ਤੋਂ 12 ਕਿਲੋਂ ਸੋਨਾ ਮਿਲਿਆ ਹੈ।ਇਸ ਵਿੱਚ ਸੋਨੇ ਦੇ ਬਿਸਕੁਟ ਅਤੇ 1-1 ਕਿੱਲੋ ਦੀਆਂ ਦੋ ਇੱਟਾਂ ਸ਼ਾਮਲ ਹਨ।

ਚੰਡੀਗੜ੍ਹ: ਸੰਜੇ ਪੋਪਲੀ ਭ੍ਰਿਸ਼ਟਾਚਾਰ ਮਾਮਲੇ 'ਚ ਬੁਰੀ ਤਰ੍ਹਾਂ ਘਿਰ ਗਏ ਹਨ।ਪੰਜਾਬ ਵਿਜਿਲੈਂਸ ਨੂੰ IAS ਸੰਜੇ ਪੋਪਲੀ ਦੀ ਚੰਡੀਗੜ੍ਹ ਰਿਹਾਇਸ਼ ਤੋਂ 12 ਕਿਲੋਂ ਸੋਨਾ ਮਿਲਿਆ ਹੈ।ਇਸ ਵਿੱਚ ਸੋਨੇ ਦੇ ਬਿਸਕੁਟ ਅਤੇ 1-1 ਕਿੱਲੋ ਦੀਆਂ ਦੋ ਇੱਟਾਂ ਸ਼ਾਮਲ ਹਨ।ਇਸ ਦੇ ਨਾਲ ਹੀ 3 ਕਿੱਲੋ ਚਾਂਦੀ ਅਤੇ 4 ਆਈਫੋਨ ਤੋਂ ਇਲਾਵਾ ਕੀਮਤੀ ਸਮਾਨ ਬਰਾਮਦ ਹੋਇਆ ਹੈ।

ਦੱਸ ਦੇਈਏ ਕਿ ਆਈਏਐਸ ਪੋਪਲੀ ਦੇ ਬੇਟੇ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਕੁਝ ਦਿਨ ਪਹਿਲਾਂ ਗ੍ਰਿਫਤਾਰ ਹੋਏ ਪੰਜਾਬ ਦੇ ਆਈਐੱਸ ਸੰਜੇ ਪੋਪਲੀ ਦੇ ਬੇਟੇ ਵੱਲੋਂ ਖੁਦ ਨੂੰ ਗੋਲੀ ਮਾਰ ਲਈ ਹੈ। ਦਸ ਦਈਏ ਕਿ ਵਿਜੀਲੈਂਸ ਨੇ ਪਿਛਲੇ ਹਫ਼ਤੇ 3.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਆਈਐੱਸ ਸੰਜੇ ਪੋਪਲੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ। ਅੱਜ ਵਿਜੀਲੈਂਸ ਦੀ ਟੀਮ ਜਾਂਚ ਲਈ ਆਈਏਐਸ ਅਧਿਕਾਰੀ ਨੂੰ ਉਸ ਦੇ ਘਰ ਲੈ ਗਈ। ਫਿਰ ਉਪਰਲੀ ਮੰਜ਼ਿਲ 'ਤੇ ਪੋਪਲੀ ਦੇ ਬੇਟੇ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਲਈ। ਚੰਡੀਗੜ੍ਹ ਪੁਲੀਸ ਵੀ ਸੈਕਟਰ-11 ਵਿੱਚ ਵਿਜੀਲੈਂਸ ਟੀਮ ਦੇ ਨਾਲ ਮੌਜੂਦ ਸੀ।

20 ਜੂਨ ਨੂੰ ਵਿਜਿਲੈਂਸ ਵਿਭਾਗ ਨੇ ਆਈਏਐਸ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਆਰੋਪਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹਨਾਂ 'ਤੇ ਸੀਵਰੇਜ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲਗੇ ਹਨ।ਉਨ੍ਹਾਂ ਦੀ ਇਕ ਰਿਕਾਰਡਿੰਗ ਸਾਹਮਣੇ ਆਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੀ ਸੈਕਟਰ-11 ਚੰਡੀਗੜ੍ਹ ਸਥਿਤ ਕੋਠੀ ’ਤੇ ਛਾਪੇਮਾਰੀ ਕੀਤੀ ਹੈ। । ਟੀਮ ਨੂੰ ਕੋਠੀ ਵਿੱਚ ਤਲਾਸ਼ੀ ਦੌਰਾਨ ਵੱਖ-ਵੱਖ ਪਿਸਤੌਲਾਂ ਦੇ 73 ਕਾਰਤੂਸ ਮਿਲੇ। ਇਸ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਦੀ ਸ਼ਿਕਾਇਤ 'ਤੇ ਸੰਜੇ ਪੋਪਲੀ ਵਿਰੁੱਧ ਸੈਕਟਰ-11 ਥਾਣੇ ਵਿਚ ਅਸਲਾ ਐਕਟ ਦੀ ਧਾਰਾ 25/54/59 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਮੋਹਾਲੀ ਫੇਜ਼-1 ਸਥਿਤ ਵਿਜੀਲੈਂਸ ਬਿਊਰੋ ਦੀ ਟੀਮ ਸੰਜੇ ਪੋਪਲੀ ਦੀ ਕੋਠੀ ਨੰਬਰ 520, ਸੈਕਟਰ 11ਏ, ਚੰਡੀਗੜ੍ਹ ਵਿਖੇ ਪਹੁੰਚੀ। ਤਲਾਸ਼ੀ ਦੌਰਾਨ 7.65 ਐਮ.ਐਮ ਦੇ 41 ਕਾਰਤੂਸ, 32 ਬੋਰ ਦੇ 2 ਕਾਰਤੂਸ ਤੇ .22 ਬੋਰ ਦੇ 30 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਅਨੁਸਾਰ ਸੰਜੇ ਪੋਪਲੀ ਦੀ ਸ਼ਿਕਾਇਤ 'ਤੇ ਮਿਆਰ ਤੋਂ ਵੱਧ ਕਾਰਤੂਸ ਹੋਣ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ । ਸੂਤਰਾਂ ਅਨੁਸਾਰ ਵਿਜੀਲੈਂਸ ਟੀਮ ਨੂੰ ਪੋਪਲੀ ਦੇ ਘਰੋਂ ਕਈ ਹਥਿਆਰ ਵੀ ਮਿਲੇ । ਚੰਡੀਗੜ੍ਹ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਮਿਲੇ ਹਥਿਆਰ ਲਾਇਸੈਂਸੀ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget