ਪੜਚੋਲ ਕਰੋ

ਸਿੰਘੂ ਬਾਰਡਰ 'ਤੇ ਦਲੇਰੀ ਲਈ ਜੱਗੀ ਬਾਬੇ ਨੂੰ ਗੋਲਡ ਮੈਡਲ

ਸਿੰਘੂ ਬਾਰਡਰ 'ਤੇ ਹੋਈ ਪੱਥਰਬਾਜ਼ੀ ਮਗਰੋਂ ਨੌਜਵਾਨ ਜਗਸੀਰ ਸਿੰਘ ਜੱਗੀ (ਜੱਗੀ ਬਾਬਾ) ਕਾਫੀ ਚਰਚਾ ਵਿੱਚ ਰਿਹਾ। ਖੂਨ ਨਾਲ ਭਿੱਜੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ।

ਬਰਨਾਲਾ: ਸਿੰਘੂ ਬਾਰਡਰ 'ਤੇ ਹੋਈ ਪੱਥਰਬਾਜ਼ੀ ਮਗਰੋਂ ਨੌਜਵਾਨ ਜਗਸੀਰ ਸਿੰਘ ਜੱਗੀ (ਜੱਗੀ ਬਾਬਾ) ਕਾਫੀ ਚਰਚਾ ਵਿੱਚ ਰਿਹਾ। ਖੂਨ ਨਾਲ ਭਿੱਜੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ। ਇਸ ਦੌਰਾਨ ਲੋਕਾਂ ਨੇ ਪੁਲਿਸ ਦੇ ਤਸ਼ੱਦਦ ਦੀ ਵੀ ਖੂਬ ਅਲੋਚਨਾ ਕੀਤਾ। ਇਸ ਘਟਨਾ ਤੋਂ ਬਾਅਦ ਦੇਸ਼ਾਂ-ਵਿਦੇਸ਼ਾਂ ਦੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ ਤੇ ਸਥਾਨਕ ਲੋਕ ਜੱਗੀ ਬਾਬੇ ਦਾ ਸਨਮਾਨ ਕਰਨ ਲਈ ਅੱਗੇ ਆ ਰਹੇ ਹਨ। ਪਿੰਡ ਪੰਧੇਰ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਦੋ ਸਿੱਖ ਜਥੇਬੰਦੀਆਂ ਦਰਬਾਰ-ਏ-ਖਾਲਸਾ ਤੇ ਸਿੱਖ ਵਾਰੀਅਰਜ਼ ਵੱਲੋਂ ਜੱਗੀ ਬਾਬੇ ਦਾ ਸੋਨੇ ਦੇ ਮੈਡਲ ਨਾਲ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਪਿੰਡ ਦੀ ਪੰਚਾਇਤ ਵੱਲੋਂ ਜੱਗੀ ਬਾਬੇ ਦੇ ਪਰਿਵਾਰ ਨੂੰ ਘਰ ਬਣਾਉਣ ਲਈ 10 ਵਿਸਵੇ ਪੰਚਾਇਤੀ ਜ਼ਮੀਨ ਦਿੱਤੀ ਗਈ ਹੈ ਤੇ ਘਰ ਬਣਾਉਣ ਲਈ ਸਿੱਖ ਜਥੇਬੰਦੀਆਂ ਤੇ ਐਨਆਰਆਈ ਫ਼ੰਡ ਭੇਜ ਰਹੇ ਹਨ। ਪਿੰਡ ਵਾਸੀ ਜੱਗੀ ਬਾਬੇ ਵੱਲੋਂ ਦਿਖਾਈ ਦਲੇਰੀ ਕਾਰਨ ਉਸ ’ਤੇ ਮਾਣ ਮਹਿਸੂਸ ਕਰ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਜਗਸੀਰ ਸਿੰਘ ਜੱਗੀ ਬਾਬਾ 26 ਨਵੰਬਰ ਤੋਂ ਹੀ ਦਿੱਲੀ ਵਿਖੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋ ਕੇ ਸੇਵਾ ਨਿਭਾਅ ਰਿਹਾ ਹੈ ਪਰ ਦਿੱਲੀ ਪੁਲਿਸ ਵੱਲੋਂ ਉਨ੍ਹਾਂ ’ਤੇ ਕੀਤਾ ਗਿਆ ਜਾਨਲੇਵਾ ਹਮਲਾ ਬਹੁਤ ਨਿੰਦਣਯੋਗ ਹੈ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget