ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਫ਼ੌਜ 'ਚ ਭਰਤੀ ਹੋਣ ਦਾ ਸਨਹਿਰੀ ਮੌਕਾ, ਬੱਸ ਕਰਨਾ ਪਏਗਾ ਇਹ ਕੰਮ

ਫ਼ੌਜ ਦੀ ਭਰਤੀ ਰੈਲੀ 7 ਤੋਂ 22 ਦਸੰਬਰ ਤੱਕ ਲੁਧਿਆਣਾ ਵਿੱਚ ਹੋਵੇਗੀ ਜਿਸ ‘ਚ ਚਾਹਵਾਨ ਉਮੀਦਵਾਰ ਆਨਲਾਈਨ ਬਿਨੈ ਕਰ ਸਕਦੇ ਹਨ।

ਲੁਧਿਆਣਾ: ਜੇਕਰ ਤੁਹਾਡੇ ਅੰਦਰ ਫ਼ੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਜਨੂੰਨ ਹੈ, ਤਾਂ ਤੁਹਾਨੂੰ ਸੁਨਹਿਰੀ ਮੌਕਾ ਮਿਲ ਰਿਹਾ ਹੈ। ਲੁਧਿਆਣਾ ਵਿੱਚ 7 ਦਸੰਬਰ ਤੋਂ ਭਰਤੀ ਰੈਲੀ ਹੋਣ ਜਾ ਰਹੀ ਹੈ ਜੋ 22 ਦਸੰਬਰ ਤੱਕ ਚੱਲੇਗੀ। ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਆਨਲਾਈਨ ਅਪਲਾਈ ਕਰਨਾ ਪਏਗਾ। ਖੇਤਰੀ ਭਰਤੀ ਹੈੱਡਕੁਆਰਟਰ (ਪੰਜਾਬ ਤੇ ਜੰਮੂ ਅਤੇ ਕਸ਼ਮੀਰ), ਜਲੰਧਰ ਵੱਲੋਂ ਭਰਤੀ ਰੈਲੀ ਕੀਤੀ ਜਾ ਰਹੀ ਹੈ। ਰੈਲੀ ਏਆਰਓ ਲੁਧਿਆਣਾ ਦੇ ਏਐਸ ਕਾਲਜ ਕਲਾਲ ਮਾਜਰਾ, ਖੰਨਾ ਵਿੱਚ ਹੋਵੇਗੀ। ਇਸ ਵਿੱਚ ਲੁਧਿਆਣਾ, ਮੋਗਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਜ਼ਿਲ੍ਹੇ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਸਿਰਫ ਉਹ ਨੌਜਵਾਨ ਜੋ ਰਜਿਸਟਰ ਨਾਲ ਅਪਲਾਈ ਕਰਦੇ ਹਨ, ਉਹ ਇਸ ਰੈਲੀ ਦਾ ਹਿੱਸਾ ਬਣ ਸਕਣਗੇ। ਅਰਜ਼ੀ ਦੇਣ ਲਈ ਭਾਰਤੀ ਫੌਜ ਦੀ ਵੈੱਬਸਾਈਟ www.joinindianarmy.nic.in ‘ਤੇ ਜਾਓ। ਬਿਨੈਕਾਰਾਂ ਨੂੰ ਇੱਕ ਕੋਰੋਨਾ ਟੈਸਟ ਵੀ ਕਰਾਉਣਾ ਪਏਗਾ ਤੇ ਟੈਸਟ ਦੀ ਰਿਪੋਰਟ ਵੀ ਨਾਲ ਲਿਆਉਣੀ ਪਵੇਗੀ। ਪੰਜਾਬ ਪ੍ਰਦਰਸ਼ਨ ਕਰਕੇ ਰੇਲਵੇ ਨੇ ਬੰਦ ਕੀਤੀਆਂ ਕਰੀਬ 3000 ਮਾਲ ਗੱਡੀਆਂ, ਚੁੱਕਣਾ ਪਿਆ 1670 ਕਰੋੜ ਦਾ ਨੁਕਸਾਨ ਦੱਸ ਦੇਈਏ ਕਿ ਖੇਤਰੀ ਭਰਤੀ ਹੈੱਡਕੁਆਰਟਰ ਵਲੋਂ ਜੂਨ 2021 ਤਕ ਕਈ ਜ਼ਿਲ੍ਹਿਆਂ ‘ਚ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਤਹਿਤ ਵੱਖ-ਵੱਖ ਫੌਜ ਭਰਤੀ ਦਫਤਰਾਂ ਵਿਚ ਰੈਲੀ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Embed widget