ਪੜਚੋਲ ਕਰੋ

Punjab Police: ਗੈਂਗਸਟਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ ! ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ‘ਵਾਂਟਡ ਸ਼ੂਟਰ’ ਗ੍ਰਿਫਤਾਰ

ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਨਿਰਦੇਸ਼ਾਂ ‘ਤੇ ਉਸ ਨੇ ਆਪਣੇ ਸਾਥੀ ਗੁਰਪਾਲ ਸਮੇਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਪਾਸੋਂ ਪਿੰਡ ਦਦਰਾਣਾ, ਤੋਂ 03 ਵਿਦੇਸ਼ੀ ਪਿਸਤੌਲਾਂ ਸਮੇਤ 30 ਜਿੰਦਾ ਕਾਰਤੂਸ ਹਾਸਲ ਕੀਤੇ ਸਨ।

Punjab News: ਐੱਸ,ਐੱਸ,ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ, ਜਿਸ ਵਿੱਚ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਇੱਕ ਸਾਥੀ ਗੁਰਪਾਲ ਸਿੰਘ ਵਾਸੀ ਡੇਰਾਬੱਸੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਨੇ ਦੱਸਿਆ ਕਿ 6.11.2023 ਨੂੰ ਤਿਉਹਾਰਾਂ ਦੇ ਸਮੇਂ ਦੌਰਾਨ ਵਿਸ਼ੇਸ਼ ਗਸ਼ਤ ਦੌਰਾਨ ਐਸ ਐਚ ਓ ਜ਼ੀਰਕਪੁਰ ਨੇ ਆਪਣੀ ਟੀਮ ਸਮੇਤ ਮਨਜੀਤ ਉਰਫ ਗੁਰੀ ਨੂੰ ਵੀ ਆਈ ਪੀ ਰੋਡ, ਜ਼ੀਰਕਪੁਰ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ, ਜਦੋਂ ਕਿ ਉਸਦਾ ਇੱਕ ਹੋਰ ਸਾਥੀ ਗੁਰਪਾਲ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਪੁਲਿਸ ਪਾਰਟੀ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਗੁਰੀ ਨੂੰ ਗੋਲੀ ਲੱਗੀ ਸੀ ਅਤੇ ਉਸ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਸਨ।

ਇਸ ਸਬੰਧ ਵਿੱਚ ਇੱਕ ਐਫ ਆਈ ਆਰ ਨੰ. 331 ਅਧੀਨ ਮੁਕੱਦਮਾ ਧਾਰਾਵਾਂ 307, 353, 186 ਆਈ ਪੀ ਸੀ ਅਤੇ 25 ਅਸਲਾ ਐਕਟ ਥਾਣਾ ਜ਼ੀਰਕਪੁਰ ਵਿਖੇ ਦਰਜ ਕੀਤਾ ਗਿਆ ਸੀ ਅਤੇ ਗੁਰੀ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਮੂਲ ਦੇ ਲੋੜੀਂਦੇ ਅਪਰਾਧੀ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਨਿਰਦੇਸ਼ਾਂ ‘ਤੇ ਉਸ ਨੇ ਆਪਣੇ ਸਾਥੀ ਗੁਰਪਾਲ ਸਮੇਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਪਾਸੋਂ ਪਿੰਡ ਦਦਰਾਣਾ, ਕਾਲਜ ਰੋਡ, ਡੇਰਾਬੱਸੀ ਤੋਂ 03 ਵਿਦੇਸ਼ੀ ਪਿਸਤੌਲਾਂ ਸਮੇਤ 30 ਜਿੰਦਾ ਕਾਰਤੂਸ ਹਾਸਲ ਕੀਤੇ ਸਨ। ਉਨ੍ਹਾਂ ਨੂੰ ਵਿਦੇਸ਼ ਅਧਾਰਤ ਉਕਤ ਮੁਲਜ਼ਮਾਂ ਦੁਆਰਾ ਜ਼ੀਰਕਪੁਰ ਵਿੱਚ ਕੋਈ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦਾ ਜਿੰਮਾ ਸੌਂਪਿਆ ਗਿਆ ਸੀ।

ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ, ਐਸ ਐਸ ਪੀ ਨੇ ਦੱਸਿਆ ਕਿ ਗੁਰਪਾਲ ਨੂੰ ਫੜਨ ਲਈ ਐਸ.ਏ.ਐਸ.ਨਗਰ ਪੁਲਿਸ ਵੱਲੋਂ ਇੱਕ ਵਿਸ਼ੇਸ਼ ਅਪਰੇਸ਼ਨ ਹੰਟ ਸ਼ੁਰੂ ਕੀਤਾ ਗਿਆ ਸੀ।ਪੁਲਿਸ ਵੱਲੋਂ ਇਸ ਦੌਰਾਨ ਮਨੁੱਖੀ/ਤਕਨੀਕੀ ਇਨਪੁਟਸ ‘ਤੇ ਕੰਮ ਕਰਦੇ ਹੋਏ, ਲੋੜੀਂਦੇ ਸ਼ੂਟਰ ਗੁਰਪਾਲ ਸਿੰਘ ਨੂੰ ਅੱਜ ਤੜਕੇ ਪਿੰਡ ਰਣਖੰਡੀ, ਜ਼ਿਲ੍ਹਾ ਸਹਾਰਨਪੁਰ (ਯੂ.ਪੀ.) ਤੋਂ ਗ੍ਰਿਫਤਾਰ ਕੀਤਾ ਗਿਆ, ਜਿੱਥੇ ਉਸਨੂੰ ਉਸਦੇ ਹੈਂਡਲਰਾਂ ਦੁਆਰਾ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ। ਐਸ ਐਸ ਪੀ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ .30 ਕੈਲੀਬਰ, ਚੀਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget