ਪੜਚੋਲ ਕਰੋ

ਦਿਵਿਆਂਗ ਵਿਅਕਤੀਆਂ ਲਈ ਖ਼ੁਸ਼ਖ਼ਬਰੀ ਮਿਲਣਗੀਆਂ ਨੌਕਰੀਆਂ ! 20 ਜੁਲਾਈ ਤੋਂ ਸਰਕਾਰ ਚਲਾ ਰਹੀ ਹੈ ਵਿਸ਼ੇਸ਼ ਮੁਹਿੰਮ

 ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਬੈਕਲਾਗ ਨੂੰ ਪਹਿਲ ਦੇ ਆਧਾਰ ਤੇ ਭਰਨ ਸਬੰਧੀ ਸੂਬਾ ਸਰਕਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 32 ਵਿਭਾਗਾਂ ਵਲੋਂ ਇਸ ਸਬੰਧੀ ਸੂਚਨਾ ਉਪਲਬੱਧ ਕਰਵਾਈ ਗਈ ਹੈ ਅਤੇ ਸੂਚਨਾ ਦੇ ਅਧਾਰ ਤੇ ਕੁੱਲ 920 ਆਸਾਮੀਆਂ ਹਨ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਪਦਉਨਤੀ ਕੋਟੇ ਵਿੱਚ ਬਣਦੇ ਬੈਕਲਾਗ ਨੂੰ ਪੁਰ ਕਰਨ ਲਈ ਪਹਿਲ ਦੇ ਆਧਾਰ 'ਤੇ ਇੱਕ ਵਿਸ਼ੇਸ਼ ਮੁਹਿੰਮ 20 ਜੁਲਾਈ ਤੋਂ 20 ਸਤੰਬਰ, 2023 ਤੱਕ ਚਲਾਈ ਜਾਵੇਗੀ।

 ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਬੈਕਲਾਗ ਨੂੰ ਪਹਿਲ ਦੇ ਆਧਾਰ ਤੇ ਭਰਨ ਸਬੰਧੀ ਸੂਬਾ ਸਰਕਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 32 ਵਿਭਾਗਾਂ ਵਲੋਂ ਇਸ ਸਬੰਧੀ ਸੂਚਨਾ ਉਪਲਬੱਧ ਕਰਵਾਈ ਗਈ ਹੈ ਅਤੇ ਸੂਚਨਾ ਦੇ ਅਧਾਰ ਤੇ ਕੁੱਲ 920 ਆਸਾਮੀਆਂ ਹਨ। ਜਿਸ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਰਾਹੀਂ ਭਰਨ ਲਈ ਆਸਾਮੀਆਂ ਦੀ ਗਿਣਤੀ ਸਾਮਲ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬਾਕੀ ਵਿਭਾਗਾਂ ਵਲੋਂ ਵੀ ਬੈਕਲਾਗ ਦੀ ਰਿਪੋਰਟ ਤੁਰੰਤ ਪ੍ਰਾਪਤ ਕਰਨ ਅਤੇ ਇਸ ਮੁਹਿੰਮ ਵਿੱਚ ਸ਼ਾਮਿਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਦਿਵਿਆਂਗਜਨਾ ਦੇ ਰੋਸਟਰ ਰਜਿਸਟਰ ਨੂੰ ਸਹੀ ਤਰੀਕੇ ਨਾਲ ਮੇਨਟੇਨ ਕਰਨ ਲਈ ਹਦਾਇਤ ਕੀਤੀ ਤਾਂ ਜੋ ਭਵਿੱਖ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਰਾਈਟਸ ਆਫ ਪਰਸਨਜ਼ ਵਿਦ ਡਿਸਇਬਲਟੀ ਐਕਟ, 2016 ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਸਿੱਧੀ ਭਰਤੀ ਅਤੇ ਤਰੱਕੀ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਵਿਭਾਗ ਨੂੰ ਇਸ ਸਬੰਧੀ ਵਰਕਸ਼ਾਪ ਆਯੋਜਿਤ ਕਰਕੇ ਮਾਸਟਰ ਟਰੇਨਰ ਤਿਆਰ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਟਰੇਨਰ ਮੁੱਖ ਦਫਤਰਾਂ ਅਤੇ ਖੇਤਰੀ ਦਫ਼ਤਰਾਂ ਵਿਚ ਦਿਵਿਆਗਜਨਾਂ ਦੇ ਰੋਸਟਰ ਰਜਿਸਟਰ ਸਹੀ ਤਰੀਕੇ ਨਾਲ ਤਿਆਰ ਕਰਵਾਉਣ ਲਈ ਹਰ ਪੱਧਰ ਤੇ ਟਰੇਨਿੰਗ ਦੇ ਕੇ ਭਵਿੱਖ ਵਿੱਚ ਦਿਵਿਆਂਗ ਕੋਟੇ ਦੇ ਅਸਾਮੀ ਰੋਸਟਰ ਰਜਿਸਟਰ ਹਦਾਇਤਾਂ ਅਨੁਸਾਰ ਤਿਆਰ ਕਰਨਾ ਯਕੀਨੀ ਬਨਾਉਣ।

ਵਿਸ਼ੇਸ਼ ਮੁੱਖ ਸਕੱਤਰ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਰਾਜੀ ਪੀ. ਸ੍ਰੀਵਾਸਤਵਾ ਨੇ ਅਧਿਕਾਰੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੇ ਸਿੱਧੀ ਭਰਤੀ ਅਤੇ ਤਰੱਕੀ ਕੋਟੇ ਦੇ ਬੈਕਲਾਗ ਸਬੰਧੀ ਅੰਕੜੇ ਇਕੱਠੇ ਕਰਨ ਲਈ ਕਿਹਾ ਤਾਂ ਜੋ ਦਿਵਿਆਂਗਜਨਾਂ ਦਾ ਬੈਕਲਾਗ ਪੁਰ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ  ਵੱਡੇ ਪੱਧਰ ਤੇ ਰੋਸਟਰ ਰਜਿਸਟਰ ਚੈੱਕ ਅਤੇ ਲੋੜੀਦਾ ਡਾਟਾ ਤਿਆਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਗਏ। ਰੋਸਟਰ ਰਜਿਸਟਰ ਚੈਕ ਕਰਵਾਕੇ ਕਮੀਆਂ ਨੂੰ ਦਰੁਸੱਤ ਕਰਵਾਇਆ ਗਿਆ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ 32 ਸਰਕਾਰੀ ਵਿਭਾਗਾਂ ਨਾਲ ਮੀਟਿੰਗ ਕਰਕੇ ਦਿਵਿਆਂਗ ਕੋਟੇ ਦੇ ਸਿੱਧੀ ਭਰਤੀ ਦੇ ਬੈਕਲਾਗ ਵਿਰੁੱਧ ਭਰਤੀ ਕਰਨ ਲਈ ਇਸ਼ਤਿਹਾਰ 20 ਜਲਾਈ 2023 ਤੋਂ ਪਹਿਲਾਂ-ਪਹਿਲਾਂ ਪ੍ਰਕਾਸ਼ਿਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦਿਵਿਆਂਗ ਕੋਟੇ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਪੁਰ ਕਰਨ ਲਈ ਇਸ਼ਤਿਹਾਰ ਸਪੈਸ਼ਲ ਤੌਰ ਤੇ ਜਾਰੀ ਕੀਤਾ ਜਾਵੇ, ਇਸ ਵਿਚ ਵਿਭਾਗ ਦੀਆਂ ਬਾਕੀ ਖਾਲੀ ਆਸਾਮੀਆਂ ਨੂੰ ਸ਼ਾਮਿਲ ਨਾ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਸਿੱਧੀ ਭਰਤੀ ਦੇ ਬੈਕਲਾਗ ਸਬੰਧੀ ਇਸ਼ਤਿਹਾਰ ਜਾਰੀ ਕਰਨ ਦੇ ਨਾਲ-ਨਾਲ ਪਦਉਨਤੀ ਕੋਟੇ ਵਿਚ ਬਣਦੇ ਬੈਕਲਾਗ ਵਿਰੁੱਧ ਵੀ ਪਦਉਨਤੀਆਂ ਕਰਨ ਲਈ ਕਾਰਵਾਈ ਵਿੱਚ ਤੇਜੀ ਲਿਆਂਦੀ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget