ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ! ਕੈਪਟਨ ਨੇ ਕੀਤਾ ਐਲਾਨ

ਕਿਸਾਨਾਂ ਲਈ ਖੁਸ਼ਖਬਰੀ ਹੈ। ਬਿਜਲੀ ਦੇ ਖੰਭਿਆਂ ਨਾਲ ਹੋਏ ਉਜਾੜੇ ਦਾ ਮੁਆਵਜ਼ਾ ਕਿਸਾਨਾਂ ਮਿਲ ਸਕਦਾ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ (ਪੀਐਸਟੀਸੀਐਲ) ਵੱਲੋਂ ਟਾਵਰ ਲਾਉਣ ਲਈ ਵਰਤੀ ਜਾਂਦੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਨੀਤੀ ਲੈ ਕੇ ਆਵੇਗੀ।

ਚੰਡੀਗੜ੍ਹ: ਕਿਸਾਨਾਂ ਲਈ ਖੁਸ਼ਖਬਰੀ ਹੈ। ਬਿਜਲੀ ਦੇ ਖੰਭਿਆਂ ਨਾਲ ਹੋਏ ਉਜਾੜੇ ਦਾ ਮੁਆਵਜ਼ਾ ਕਿਸਾਨਾਂ ਮਿਲ ਸਕਦਾ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ (ਪੀਐਸਟੀਸੀਐਲ) ਵੱਲੋਂ ਟਾਵਰ ਲਾਉਣ ਲਈ ਵਰਤੀ ਜਾਂਦੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਨੀਤੀ ਲੈ ਕੇ ਆਵੇਗੀ। ਉਂਝ ਮੁੱਖ ਮੰਤਰੀ ਨੇ ਬਿਜਲੀ ਦੀਆਂ ਤਾਰਾਂ ਹੇਠਲੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਸੂਬੇ ਭਰ ਵਿੱਚ ਤਾਰਾਂ ਹੇਠ 105 ਲੱਖ ਏਕੜ ਰਕਬਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਟਾਵਰਾਂ ਹੇਠਲੀ ਜ਼ਮੀਨ ਐਕੁਆਇਰ ਨਹੀਂ ਕੀਤੀ ਗਈ ਕਿਉਂਕਿ ਟਾਵਰਾਂ ਤੇ ਟਰਾਂਸਮਿਸ਼ਨ ਲਾਈਨਾਂ ਹੇਠ ਆਉਂਦੀ ਜ਼ਮੀਨ ’ਤੇ ਖੇਤੀਬਾੜੀ ਦੇ ਕੰਮਾਂ ’ਤੇ ਕੋਈ ਰੋਕ ਨਹੀਂ। ਇਸ ਲਈ ਜ਼ਮੀਨ ਨੂੰ ਐਕੁਆਇਰ ਕਰਨ ਦੀ ਲੋੜ ਨਹੀਂ। ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕ ਪ੍ਰੋ. ਬਲਜਿੰਦਰ ਕੌਰ ਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੀਐਸਟੀਸੀਐਲ ਦੁਆਰਾ ਕਿਸਾਨਾਂ ਦੀ ਜ਼ਮੀਨ ’ਤੇ ਬਿਜਲੀ ਦੇ ਖੰਭੇ ਲਾਉਣ ਸਬੰਧੀ ਪੇਸ਼ ਕੀਤੇ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 23 ਟਾਵਰਾਂ ਦੀਆਂ ਨੀਹਾਂ ਦੌਰਾਨ ਕਿਸਾਨਾਂ ਨੂੰ 6,38,087 ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget