ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਫਤਹਿਗੜ੍ਹ ਚੂੜੀਆਂ ਲਈ ਖੁਸ਼ਖਬਰੀ, ਮਿਲਿਆ ਸਬ-ਡਿਵੀਜ਼ਨ ਦਾ ਦਰਜਾ

ਪੰਜਾਬ ਸਰਕਾਰ ਵਲੋਂ ਕਸਬੇ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਫਤਹਿਗੜ੍ਹ: ਹਲਕਾ ਫਤਹਿਗੜ੍ਹ ਚੂੜੀਆਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ।ਪੰਚਾਇਤ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਸਬੇ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਉਨ੍ਹਾਂ ਦੱਸਿਆ ਕਿ ਜਲਦੀ ਹੀ ਕਸਬਾ ਫਤਹਿਗੜ੍ਹ ਚੂੜੀਆਂ ਵਿਖੇ ਐਸਡੀਐਮ ਦਾ ਦਫ਼ਤਰ ਅਤੇ ਹੋਰ ਦਫ਼ਤਰ ਸ਼ੁਰੂ ਕਰ ਦਿੱਤੇ ਜਾਣਗੇ।ਜ਼ਿਕਰਯੋਗ ਹੈ ਕਿ ਪਹਿਲਾਂ ਲੋਕਾਂ ਨੂੰ ਬਟਾਲਾ ਜਾਣਾ ਪੈਂਦਾ ਸੀ, ਜਿਸ ਦੇ ਚਲਦੇ ਲੋਕਾਂ ਨੂੰ ਕਈ ਦਿਕਤਾਂ ਆਉਂਦੀਆਂ ਸਨ।ਇਸ ਇਲਾਕੇ ਦੇ ਲੋਕਾਂ ਲਈ ਹੁਣ ਵੱਡੀ ਰਾਹਤ ਹੋਵੇਗੀ।

ਇਸ ਦੇ ਨਾਲ ਹੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਬਲਵਿੰਦਰ ਸਿੰਘ ਲਾਡੀ ਦੀ ਕਾਂਗਰਸ 'ਚ ਵਾਪਸੀ ਬਾਰੇ ਕਿਹਾ ਕਿ ਚੰਗਾ ਹੈ ਦੇਰ ਆਏ ਦਰੁੱਸਤ ਆਏ ਲਾਡੀ ਨੂੰ ਜਲਦੀ ਅਕਲ ਆ ਗਈ।ਉੱਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਕਾਂਗਰਸੀਆਂ ਦੇ ਸ਼ਾਮਿਲ ਹੋਣ ਬਾਰੇ ਟਿੱਪਣੀ ਕਰਦੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ 5 ਤਾਰੀਖ ਨੇੜੇ ਹੈ ਅਤੇ ਸਭ ਕੁਝ ਸਭ ਦੇ ਸਾਮਣੇ ਹੋਵੇਗਾ।

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਉਮੀਦਵਾਰ ਰੈਲੀਆ 'ਚ ਐਲਾਨ ਕਰਨ ਦੇ ਸਵਾਲ ਤੇ ਮੰਤਰੀ ਬਾਜਵਾ ਨੇ ਕਿਹਾ ਕਿ ਇਹ ਅਧਿਕਾਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਦਾ ਹੈ ਕੋਈ ਕੀ ਕਰ ਰਿਹਾ ਹੈ ਉਸ ਦਾ ਕੋਈ ਫਰਕ ਨਹੀਂ ਆਖਰੀ ਫੈਸਲਾ ਹਾਈਕਮਾਂਡ ਦਾ ਹੀ ਹੈ।

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|ਬੀਜੇਪੀ ਦੇ ਸੋਹਣ ਸਿੰਘ ਠੰਡਲ ਨੇ ਆਪ ਦੇ ਉਮੀਦਵਾਰ ਨੂੰ ਇਹ ਕੀ ਕਹਿ ਦਿੱਤਾ..!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget