ਪੜਚੋਲ ਕਰੋ

ਪੰਜਾਬ ਦੇ ਪੈਨਸ਼ਨਰਾਂ ਲਈ ਖੁਸ਼ਖਬਰੀ! ਹੋਇਆ ਵੱਡਾ ਐਲਾਨ

Punjab News: ਪੰਜਾਬ ਪੈਨਸ਼ਨਰਜ਼ ਵੈਲਫੇਅਰ ਆਰਗੇਨਾਈਜ਼ੇਸ਼ਨ ਸਮਰਾਲਾ ਦੀ ਮੰਥਲੀ ਮੀਟਿੰਗ ਪੈਨਸ਼ਨਰ ਭਵਨ ਵਿਖੇ ਉਪ ਪ੍ਰਧਾਨ ਚਰਨਜੀਤ ਸਿੰਘ ਸੀਨੀਅਰ ਅਤੇ ਰੋਸ਼ਨ ਲਾਲ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ।

Punjab News: ਪੰਜਾਬ ਪੈਨਸ਼ਨਰਜ਼ ਵੈਲਫੇਅਰ ਆਰਗੇਨਾਈਜ਼ੇਸ਼ਨ ਸਮਰਾਲਾ ਦੀ ਮੰਥਲੀ ਮੀਟਿੰਗ ਪੈਨਸ਼ਨਰ ਭਵਨ ਵਿਖੇ ਉਪ ਪ੍ਰਧਾਨ ਚਰਨਜੀਤ ਸਿੰਘ ਸੀਨੀਅਰ ਅਤੇ ਰੋਸ਼ਨ ਲਾਲ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ ਜਨਰਲ ਸਕੱਤਰ ਵਿਜੇ ਕੁਮਾਰ ਸ਼ਰਮਾ ਨੇ 17 ਦਸੰਬਰ ਨੂੰ ਪੈਨਸ਼ਨਰਜ਼ ਦਿਵਸ ਮਨਾਉਣ ਲਈ ਵੱਖ-ਵੱਖ ਪ੍ਰਬੰਧ ਕਰਨ ਲਈ ਬਣਾਈ ਗਈ ਕਮੇਟੀ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਉਸ ਦਿਨ 31 ਦਸੰਬਰ, 2025 ਤੱਕ 80 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੁਰਸ਼ ਪੈਨਸ਼ਨਰਾਂ ਅਤੇ 75 ਸਾਲ ਦੀ ਉਮਰ ਪੂਰੀ ਕਰ ਚੁੱਕੇ ਮਹਿਲਾ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸੇਵਾਮੁਕਤ ਲੈਫਟੀਨੈਂਟ ਹਰੀ ਚੰਦ ਵਰਮਾ ਨੂੰ ਉਨ੍ਹਾਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਦੇ ਵੇਰਵੇ ਇਕੱਠੇ ਕਰਨ ਦੀ ਡਿਊਟੀ ਸੌਂਪੀ ਗਈ ਹੈ। ਪੈਨਸ਼ਨਰਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ 14 ਦਸੰਬਰ ਤੱਕ ਫੋਨ ਨੰਬਰ 98550-46942 'ਤੇ ਨਿੱਜੀ ਤੌਰ 'ਤੇ ਆਉਣ ਜਾਂ ਆਪਣੇ ਵੇਰਵੇ ਭੇਜਣ।

ਮੀਟਿੰਗ ਦੌਰਾਨ ਰੋਸ਼ਨ ਲਾਲ ਅਰੋੜਾ, ਦਲੀਪ ਸਿੰਘ ਉਪ ਪ੍ਰਧਾਨ, ਹਰੀ ਚੰਦ ਵਰਮਾ, ਨੇਤਰ ਸਿੰਘ ਨੇਤਰ, ਕੁਲਭੂਸ਼ਣ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਅਤੇ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨ ਦੀ ਆਲੋਚਨਾ ਕੀਤੀ। ਮੀਟਿੰਗ ਦੇ ਅੰਤ ਵਿੱਚ ਚਰਨਜੀਤ ਸਿੰਘ ਨੇ ਸਾਰਿਆਂ ਦਾ ਵੱਡੀ ਗਿਣਤੀ ਵਿੱਚ ਆਉਣ ਅਤੇ ਪੈਨਸ਼ਨਰ ਦਿਵਸ 'ਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਟਾਪ ਹੈਡਲਾਈਨ

Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
AAP Candidate Third List: ਚੋਣਾਂ ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ, ਇੱਥੇ ਵੇਖੋ ਪੂਰੀ ਸੂਚੀ...
ਚੋਣਾਂ ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ, ਇੱਥੇ ਵੇਖੋ ਪੂਰੀ ਸੂਚੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਗੱਠਜੋੜ ਤੋਂ ਬਾਅਦ ਸੁਖਬੀਰ ਬਾਦਲ ਦੀ ਰਿਹਾਇਸ਼ 'ਤੇ ਪਲੇਠੀ ਦੀ ਮੀਟਿੰਗ, ਜਾਣੋ ਕਿਹੜੇ ਮੁੱਦਿਆਂ 'ਤੇ ਹੋ ਰਹੀ ਚਰਚਾ
ਗੱਠਜੋੜ ਤੋਂ ਬਾਅਦ ਸੁਖਬੀਰ ਬਾਦਲ ਦੀ ਰਿਹਾਇਸ਼ 'ਤੇ ਪਲੇਠੀ ਦੀ ਮੀਟਿੰਗ, ਜਾਣੋ ਕਿਹੜੇ ਮੁੱਦਿਆਂ 'ਤੇ ਹੋ ਰਹੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget