ਪੜਚੋਲ ਕਰੋ

ਪੰਜਾਬ ਲਈ ਚੰਗੀ ਖ਼ਬਰ, IPA ਰੈਂਕਿੰਗ 'ਚ ਬਣਿਆ ਨੰਬਰ ਵਨ

ਪੰਜਾਬ ਦੇ ਲਈ ਇੱਕ ਚੰਗੀ ਖ਼ਬਰ ਹੈ। 20 ਰਾਜਾਂ ਦੀਆਂ ਨਿਵੇਸ਼ ਪ੍ਰੋਤਸਾਹਨ ਏਜੰਸੀਆਂ (IPA) ਤੋਂ 100 ਪ੍ਰਤੀਸ਼ਤ ਅੰਕ ਲੈ ਕੇ ਪੰਜਾਬ ਰੈਂਕਿੰਗ ਵਿੱਚ ਸਭ ਤੋਂ ਅੱਗੇ ਰਿਹਾ ਹੈ।

ਚੰਡੀਗੜ੍ਹ: ਪੰਜਾਬ ਦੇ ਲਈ ਇੱਕ ਚੰਗੀ ਖ਼ਬਰ ਹੈ। 20 ਰਾਜਾਂ ਦੀਆਂ ਨਿਵੇਸ਼ ਪ੍ਰੋਤਸਾਹਨ ਏਜੰਸੀਆਂ (IPA) ਤੋਂ 100 ਪ੍ਰਤੀਸ਼ਤ ਅੰਕ ਲੈ ਕੇ ਪੰਜਾਬ ਰੈਂਕਿੰਗ ਵਿੱਚ ਸਭ ਤੋਂ ਅੱਗੇ ਰਿਹਾ ਹੈ। ਕੋਰੋਨਾ ਸੰਕਟ ਦੌਰਾਨ ਪੰਜਾਬ ਦੀ ਆਰਥਿਕ ਸਥਿਤੀ ਨੂੰ ਨੁਕਸਾਨ ਪਹੁੰਚਿਆ ਪਰ ਸੂਬੇ 'ਚ 5274 ਕਰੋੜ ਰੁਪਏ ਦਾ ਨਿਵੇਸ਼ ਵੀ ਹੋਇਆ ਜਿਸ ਨਾਲ ਨਵੀਂ ਉਮੀਦ ਜਾਗੀ ਹੈ। ਸੂਬੇ 'ਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਵਿੱਚ ਮੈਸ. ਏਅਰ ਲਿਕਵਿਡ (ਹੈਡਕੁਆਰਟਰ ਫਰਾਂਸ; ਉਦਯੋਗਿਕ ਗੈਸਿਜ਼, ਰਾਜਪੁਰਾ), ਮੈਸ. ਸੈਂਟਰੀਐਂਟ ਫਾਰਮਾਸਿਊਟੀਕਲ ਲਿਮਟਿਡ (ਹੈਡਕੁਆਟਰ ਯੂਐਸਏ, ਐਸਬੀਐਸ ਨਗਰ) ਵੀ ਸ਼ਾਮਲ ਹੈ। ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ ਨੇ ਕਿਹਾ ਕਿ ਇਹ ਪ੍ਰਾਪਤੀ ਵਿਸ਼ਵ ਬੈਂਕ ਸਮੂਹ ਦੇ ਸਹਿਯੋਗ ਨਾਲ ਉਦਯੋਗ ਤੇ ਅੰਦਰੂਨੀ ਵਪਾਰ ਵਿਭਾਗ (DPIIT) ਦੇ ਨਿਰਦੇਸ਼ਾਂ ਤਹਿਤ ਇਨਵੈਸਟ ਇੰਡੀਆ ਰਾਹੀਂ ਹਾਲ ਹੀ ਵਿੱਚ ਜਾਰੀ ਕੀਤੀ ਗਈ ਇੱਕ ਸਟੇਟ IPA ਰੇਟਿੰਗ ਰਿਪੋਰਟ ਵਿੱਚ ਪ੍ਰਾਪਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਨਵੈਸਟ ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਨਿਵੇਸ਼ ਦੇ ਖੇਤਰ ਵਿੱਚ ਇੱਕ ਵੱਡਾ ਰਿਕਾਰਡ ਕਾਇਮ ਕੀਤਾ ਗਿਆ ਹੈ। ਅਮਰੀਕਾ, ਜਾਪਾਨ, ਦੱਖਣੀ ਕੋਰੀਆ, ਫਰਾਂਸ, ਜਰਮਨੀ, ਯੂਕੇ, ਯੂਏਈ, ਨਿਊਜ਼ੀਲੈਂਡ, ਸਪੇਨ ਵਰਗੇ ਦੇਸ਼ਾਂ ਤੋਂ ਨਿਵੇਸ਼ਾਂ ਦਾ ਵਿਸਥਾਰ ਹੋਇਆ ਹੈ। ਇਸ ਦੇ ਨਾਲ ਹੀ, ਪੰਜਾਬ ਅਧਾਰਤ ਉਦਯੋਗਾਂ ਨੇ ਆਪਣੇ ਕਾਰੋਬਾਰ ਨੂੰ ਵਧਾਉਣ ਦਾ ਫੈਸਲਾ ਵੀ ਕੀਤਾ ਹੈ।
 
ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget