ਪੜਚੋਲ ਕਰੋ

ਕੇਂਦਰ ਸਰਕਾਰ ਨੇ ਪੰਜਾਬ ਵਾਲਿਆਂ ਨੂੰ ਦਿੱਤੀ Good News, ਲਿਆ ਵੱਡਾ ਫ਼ੈਸਲਾ

Punjab News: ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ 15 ਲੱਖ ਟਨ ਝੋਨੇ ਤੋਂ ਈਥਾਨੌਲ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

Punjab News: ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ 15 ਲੱਖ ਟਨ ਝੋਨੇ ਤੋਂ ਈਥਾਨੌਲ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੂੰ ਪੰਜਾਬ ਲਈ ਵੱਡੀ ਰਾਹਤ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ। ਦਰਅਸਲ ਚੌਲਾਂ ਦੀ ਦੇਸ਼ ਵਿਚ ਜ਼ਿਆਦਾ ਮੰਗ ਨਾ ਹੋਣ ਅਤੇ ਗੋਦਾਮਾਂ ਵਿਚ ਚੌਲਾਂ ਦਾ ਸਟਾਕ ਭਰਿਆ ਹੋਣ ਕਰਕੇ ਇਸ ਸਾਲ ਝੋਨੇ ਦੀ ਮਿਲਿੰਗ ਦਾ ਰਫ਼ਤਾਰ ਬੇਹੱਦ ਹੌਲੀ ਰਹੀ ਹੈ, ਜਦਕਿ ਹੁਣ ਜਿਵੇਂ-ਜਿਵੇਂ ਗਰਮੀ ਵੱਧ ਰਹੀ ਹੈ ਤਾਂ ਝੋਨੇ ਵਿਚੋਂ ਨਮੀਂ ਵੀ ਘੱਟ ਰਹੀ ਹੈ ਅਤੇ ਝੋਨੇ ਦਾ ਭਾਰ ਘੱਟ ਰਿਹਾ ਹੈ।

ਆਉਣ ਵਾਲੇ ਦਿਨਾਂ ਵਿਚ ਜੇਕਰ ਝੋਨੇ ਦੀ ਮਿਲਿੰਗ ਹੁੰਦੀ ਹੈ ਤਾਂ ਇਸ ਨਾਲ ਟੁੱਟ-ਭੱਜ ਵੀ ਵਧੇਗੀ, ਜਿਸ ਦਾ ਖਾਮਿਆਜ਼ਾ ਸ਼ੈਲਰ ਮਾਲਕਾਂ ਨੂੰ ਭੁਗਤਣਾ ਪਵੇਗਾ। ਹੁਣ ਕੇਂਦਰ ਸਰਕਾਰ ਵੱਲੋਂ ਝੋਨੇ ਤੋਂ ਈਥਾਨੌਲ ਬਨਾਉਣ ਦੀ ਮਨਜ਼ੂਰੀ ਮਿਲਣ ਨਾਲ ਸ਼ੈਲਰ ਮਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ।

15 ਲੱਖ ਟਨ ਝੌਨੇ ਨੂੰ ਦੂਜੇ ਸੂਬਿਆਂ ਵਿਚ ਭੇਜਣ ਕਾਰਣ ਵੀ ਜਗ੍ਹਾ ਖਾਲ੍ਹੀ ਹੋਈ

ਇਹੀ ਨਹੀਂ ਪਿਛਲੇ ਸਮੇਂ ਵਿਚ ਗੋਦਾਮਾਂ ਤੋਂ 15 ਲੱਖ ਟਨ ਝੌਨੇ ਨੂੰ ਦੂਜੇ ਸੂਬਿਆਂ ਵਿਚ ਭੇਜਣ ਕਾਰਣ ਵੀ ਜਗ੍ਹਾ ਖਾਲ੍ਹੀ ਹੋਈ ਹੈ। ਇਸ ਦਾ ਸਿੱਧਾ ਮਤਲਬ ਹੈ ਕਿ ਆਉਣ ਵਾਲੇ ਦਿਨਾਂ ਵਿਚ 37-38 ਲੱਖ ਟਨ ਝੋਨੇ ਦਾ ਨਿਪਟਾਰਾ ਹੋਣ ਦਾ ਰਸਤਾ ਸਾਫ ਹੋ ਗਿਆ ਹੈ।

ਪਿਛਲੇ ਸਾਲ ਅਕਤੂਬਰ ਵਿਚ 170 ਲੱਖ ਟਨ ਝੋਨੇ ਦੀ ਖਰੀਦ ਹੋਈ ਸੀ

ਗੌਰਤਲਬ ਹੈ ਕਿ ਪੰਜਾਬ ਵਿਚ ਪਿਛਲੇ ਸਾਲ ਅਕਤੂਬਰ ਵਿਚ 170 ਲੱਖ ਟਨ ਝੋਨੇ ਦੀ ਖਰੀਦ ਹੋਈ ਸੀ। ਝੋਨੇ ਦੀ ਖਰੀਦ ਨੂੰ ਲੈ ਕੇ ਸ਼ੈਲਰ ਮਾਲਕਾਂ ਨੇ ਉਸ ਸਮੇਂ ਵੀ ਇਸ ਗੱਲ ਦਾ ਖਦਸ਼ਾ ਜ਼ਾਹਰ ਕੀਤਾ ਸੀ ਕਿ ਗੋਦਾਮਾਂ ਵਿਚ ਜਗ੍ਹਾ ਨਾ ਹੋਣ ਕਾਰਣ ਉਨ੍ਹਾਂ ਨੂੰ ਮਿਲਿੰਗ ਤੋਂ ਬਾਅਦ ਝੋਨਾ ਲਗਾਉਣਾ ਮੁਸ਼ਕਲ ਹੋਵੇਗਾ। 

40 ਫੀਸਦੀ ਝੋਨੇ ਦੀ ਮਿਲਿੰਗ ਹੋਈ ਹੈ ਅਤੇ 60 ਫੀਸਦੀ ਝੋਨਾ ਅਜੇ ਵੀ ਸ਼ੈਲਰਾਂ ਵਿਚ ਪਿਆ ਹੈ

ਪੰਜਾਬ ਰਾਈਸ ਮਿਲਰਸ ਐਸੋਸੀਏਸ਼ਨ ਦੇ ਆਗੂਆਂ ਦਾ ਕਹਿਣਾ ਹੈ ਕਿ ਹੁਣ ਤੱਕ 40 ਫੀਸਦੀ ਝੋਨੇ ਦੀ ਮਿਲਿੰਗ ਹੋਈ ਹੈ ਅਤੇ 60 ਫੀਸਦੀ ਝੋਨਾ ਅਜੇ ਵੀ ਸ਼ੈਲਰਾਂ ਵਿਚ ਪਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗਰਮੀ ਵਧਣ ਨਾਲ ਮਿਲਿੰਗ ਵਿਚ ਮੁਸ਼ਕਲ ਹੋਵੇਗੀ। ਵਿਭਾਗ ਬੇਸ਼ੱਕ ਇਹ ਮੰਨ ਰਿਹਾ ਹੈ ਕਿ ਉਨ੍ਹਾਂ ਨੇ ਕੇਂਦਰ ਤੋਂ 15 ਲੱਖ ਟਨ ਝੋਨੇ ਈਥਾਨੌਲ ਬਨਾਉਣ ਲਈ ਭੇਜਣ ਦੀ ਮਨਜ਼ੂਰੀ ਮਿਲ ਗਈ ਹੈ ਪਰ ਸ਼ੈਲਰ ਮਾਲਕ ਇਸ ਨੂੰ ਵੱਡੀ ਰਾਹਤ ਨਹੀਂ ਮੰਨ ਰਹੇ ਹਨ। ਇਸ ਤੋਂ ਇਲਾਵਾ ਇੰਨੀ ਵੱਡੀ ਮਾਤਰਾ ਵਿਚ ਝੋਨਾ ਚੁੱਕਣਾ ਵੀ ਸੌਖਾ ਨਹੀਂ ਹੈ। 

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget