ਪੰਜਾਬੀਆਂ ਲਈ ਚੰਗੀ ਖ਼ਬਰ , ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਵਾਲੇ ਕਲੀਨਿਕਾਂ ‘ਤੇ ਕੀਤੀ ਚਰਚਾ : CM ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਦੇ ਲਈ ਇੱਕ ਹੋਰ ਚੰਗੀ ਖ਼ਬਰ ਹੈ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ,ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ ਹੈ।
ਉਨ੍ਹਾਂ ਲਿਖਿਆ ਕਿ ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ ਹੈ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ। ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ ਹੈ। ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।
पंजाबियों के लिए एक और खुशखबरी!
— Bhagwant Mann (@BhagwantMann) June 24, 2022
अच्छी सेहत सेवाओं का वादा था, उस दिशा में हम आगे बढ़ रहे हैं..जिसकी तस्वीर सांझा कर रहा हूं
दिल्ली के मोहल्ला क्लीनिक की तर्ज़ पर पंजाब में 15 अगस्त से शुरू होने जा रहे क्लीनिकों पर चर्चा की..सेहतमंद पंजाब बनाने में ये क्रांतिकारी कदम साबित होंगे pic.twitter.com/tLmt2RlQ6H
ਇਹ ਵੀ ਪੜ੍ਹੋ : 'ਆਪ' ਸਰਕਾਰ ਨੂੰ ਕੁਝ ਗੈਰ-ਪੇਸ਼ੇਵਰ, ਚਾਪਲੂਸ ਅਤੇ ਨਕਾਰੇ ਅਧਿਕਾਰੀਆਂ ਦੁਆਰਾ ਗੁੰਮਰਾਹ ਕੀਤਾ ਜਾ ਰਿਹਾ ਹੈ : ਓ.ਪੀ. ਸੋਨੀ
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















