ਪੜਚੋਲ ਕਰੋ

ਪੰਜਾਬੀਆਂ ਲਈ ਖੁਸ਼ਖਬਰੀ! ਪੰਜਾਬ ‘ਚ ਬੰਪਰ ਭਰਤੀ, ਇਸ ਵਿਭਾਗ ‘ਚ 3000 ਤੋਂ ਵੱਧ ਨੌਕਰੀਆਂ ਭਰਨ ਨੂੰ ਹਰੀ ਝੰਡੀ

CM ਭਗਵੰਤ ਮਾਨ ਦੀ ਅਗਵਾਈ 'ਚ 15 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਸੂਬੇ ਦੇ ਹਿੱਤ ਦੇ ਲਈ ਕਈ ਖਾਸ ਫੈਸਲੇ ਲਏ ਗਏ। ਜਿਨ੍ਹਾਂ ਵਿੱਚੋਂ ਸਭ ਤੋਂ ਅਹਿਮ ਰਿਹਾ BBMB 'ਚ ਤਿੰਨ ਹਜ਼ਾਰ ਤੋਂ ਵੱਧ ਪਦ ਭਰਨ ਨੂੰ ਹਰੀ ਝੰਡੀ..

ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਯਾਨੀਕਿ 15 ਨਵੰਬਰ ਨੂੰ ਹੋਈ ਕੈਬਿਨੇਟ ਮੀਟਿੰਗ ‘ਚ ਰਾਜ ਨਾਲ ਜੁੜੇ ਕਈ ਮਹੱਤਵਪੂਰਣ ਫੈਸਲੇ ਮਨਜ਼ੂਰ ਕੀਤੇ ਗਏ। ਮੀਟਿੰਗ ਦੌਰਾਨ ਸਭ ਤੋਂ ਮਹੱਤਵਪੂਰਨ ਫੈਸਲਾ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵਿੱਚ ਤਿੰਨ ਹਜ਼ਾਰ ਤੋਂ ਵੱਧ ਪਦ ਭਰਨ ਬਾਰੇ ਲਿਆ ਗਿਆ। ਇਸ ਨਾਲ ਅੱਗੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਤਿਆਰ ਹੋਣਗੇ।

ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕੈਬਨਿਟ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਲਈ ਇੱਕ ਅਲੱਗ ਕੈਡਰ (Separate Cadre) ਬਣਾਉਣ ਦਾ ਫੈਸਲਾ ਲਿਆ ਹੈ। ਇਸ ਦੇ ਤਹਿਤ ਹੁਣ ਪੰਜਾਬ ਦੇ ਨੌਜਵਾਨ ਸਿੱਧੇ BBMB ਦੇ ਇਸ ਨਵੇਂ ਕੈਡਰ ਵਿੱਚ ਭਰਤੀ ਹੋ ਸਕਣਗੇ।
ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਕੈਬਨਿਟ ਦੇ ਇਸ ਫੈਸਲੇ ਨਾਲ ਨਾ ਸਿਰਫ ਭਰਤੀ ਪ੍ਰਕਿਰਿਆ ਸੁਧਰੇਗੀ, ਬਲਕਿ ਰਾਜ਼ ਦੇ ਯੋਗ ਨੌਜਵਾਨਾਂ ਨੂੰ ਤਕਨੀਕੀ ਅਤੇ ਪ੍ਰਸ਼ਾਸਕੀ ਖੇਤਰਾਂ ਵਿੱਚ ਵੱਡੇ ਪੈਮਾਨੇ ਤੇ ਅਵਸਰ ਮਿਲਣਗੇ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਵਿੱਚ ਰੁਜ਼ਗਾਰ ਸਿਰਜਣ ਨੂੰ ਨਵੀਂ ਗਤੀ ਮਿਲੇਗੀ।

ਸੂਤਰਾਂ ਮੁਤਾਬਕ, BBMB ਵਿੱਚ 3,000 ਤੋਂ ਵੱਧ ਟੈਕਨੀਕਲ ਅਤੇ ਨਾਨ-ਟੈਕਨੀਕਲ ਪਦ ਖਾਲੀ ਪਏ ਹਨ, ਜਿਨ੍ਹਾਂ ‘ਤੇ ਹੁਣ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਨ੍ਹਾਂ ਪਦਾਂ ਵਿੱਚ ਇੰਜੀਨੀਅਰਿੰਗ, ਟੈਕਨੀਕੀ ਸਟਾਫ਼, ਕਲਰਕ, ਸਹਾਇਕ, ਸੁਰੱਖਿਆ ਕਰਮੀ ਸਮੇਤ ਕਈ ਮਹੱਤਵਪੂਰਨ ਸ਼੍ਰੇਣੀਆਂ ਸ਼ਾਮਲ ਹੋਣਗੀਆਂ।

ਇਹ ਵਾਲੇ ਵਿਭਾਗਾਂ ਦੇ ਲਈ ਵੀ ਲਏ ਗਏ ਅਹਿਮ ਫੈਸਲੇ

ਇਸਦੇ ਨਾਲ ਹੀ ਮੀਟਿੰਗ ਦੌਰਾਨ ਇੱਕ ਹੋਰ ਮਹੱਤਵਪੂਰਨ ਫੈਸਲਾ ਡੈਂਟਲ ਮੈਡੀਕਲ ਕਾਲਜਾਂ ਦੇ ਪ੍ਰੋਫੈਸਰਾਂ ਅਤੇ ਟੀਚਿੰਗ ਸਟਾਫ਼ ਨਾਲ ਸੰਬੰਧਿਤ ਲਿਆ ਗਿਆ। ਪੰਜਾਬ ਕੈਬਿਨੇਟ ਨੇ ਡੈਂਟਲ ਮੈਡੀਕਲ ਕਾਲਜਾਂ ਵਿੱਚ ਰਿਟਾਇਰਮੈਂਟ ਦੀ ਉਮਰ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
Advertisement

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget