ਪੜਚੋਲ ਕਰੋ

ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ! 30 ਨਵੰਬਰ ਤੋਂ ਨਵਾਂ ਫੈਸਲਾ ਲਾਗੂ

ਕੈਨੇਡਾ ਸਰਕਾਰ ਨੇ ਵਿਦੇਸ਼ 'ਚੋਂ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ।

ਟਰਾਂਟੋ: ਕੈਨੇਡਾ ਸਰਕਾਰ ਨੇ ਵਿਦੇਸ਼ 'ਚੋਂ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਸਿਨੋਫਾਰਮ, ਸਿਨੋਵੈਕ ਤੇ ਕੋਵੈਕਸੀਨ ਨਾਲ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਨੂੰ 30 ਨਵੰਬਰ ਤੋਂ ਕੈਨੇਡਾ 'ਚ ਆਉਣ ਦੀ ਆਗਿਆ ਹੋਵੇਗੀ। ਹੁਣ ਤਕ ਕੈਨੇਡਾ 'ਚ ਸਿਰਫ਼ ਉਹ ਯਾਤਰੀ ਆ ਸਕਦੇ ਹਨ, ਜਿਨ੍ਹਾਂ ਨੇ ਫਾਈਜ਼ਰ, ਮੋਡਰਨਾ, ਐਸਟਰਾਜ਼ੈਨੇਕਾ ਤੇ ਜੌਹਨਸਨ ਐਂਡ ਜੌਹਨਸਨ ਦੀਆਂ ਡੋਜ਼ਾਂ ਲਈਆਂ ਹੋਣ। ਸਰਕਾਰ ਦੇ ਨਵੇਂ ਫੈਸਲੇ ਨਾਲ ਵਿਦੇਸ਼ੀ ਯਾਤਰੀਆਂ ਨੂੰ ਵੱਡਾ ਲਾਹਾ ਮਿਲੇਗਾ।

ਮੀਡੀਆ ਰਿਪੋਰਟ ਮੁਤਾਬਕ 30 ਨਵੰਬਰ ਤੋਂ ਕੈਨੇਡਾ ਤੋਂ ਥਲ ਜਾਂ ਹਵਾਈ ਮਾਰਗ ਰਾਹੀਂ 72 ਤੋਂ ਘੱਟ ਸਮੇਂ ਲਈ ਬਾਹਰ ਜਾਣ ਵਾਲੇ ਲੋਕਾਂ ਨੂੰ ਦੁਬਾਰਾ ਮੁਲਕ ’ਚ ਦਾਖ਼ਲ ਹੋਣ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਵਿਖਾਉਣੀ ਲਾਜ਼ਮੀ ਨਹੀਂ ਹੋਵੇਗੀ। ਇਹ ਤਬਦੀਲੀ ਸਿਰਫ਼ ਕੈਨੇਡੀਅਨ ਨਾਗਰਿਕਾਂ, ਪੱਕੇ ਵਸਨੀਕਾਂ ਤੇ ਭਾਰਤੀ ਐਕਟ ਤਹਿਤ ਰਜਿਸਟਰਡ ਵਿਅਕਤੀਆਂ, 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਵੈਕਸੀਨੇਸ਼ਨ ਸਬੰਧੀ ਮੈਡੀਕਲ ਦਿੱਕਤਾਂ ਦਾ ਸਾਹਮਣਾ ਕਰ ਰਹੇ ਲੋਕਾਂ ’ਤੇ ਲਾਗੂ ਹੋਵੇਗੀ।

ਇਸ ਤੋਂ ਇਲਾਵਾ 15 ਜਨਵਰੀ ਤੋਂ ਯਾਤਰੀਆਂ ਦੇ ਕੁਝ ਸਮੂਹਾਂ, ਜਿਨ੍ਹਾਂ ਨੂੰ ਮੁਲਕ 'ਚ ਦਾਖ਼ਲ ਹੋਣ ਸਬੰਧੀ ਲੋੜੀਂਦੀਆਂ ਸ਼ਰਤਾਂ ਤੋਂ ਛੋਟ ਹੈ, ਨੂੰ ਕੈਨੇਡਾ 'ਚ ਸਿਰਫ਼ ਉਸੇ ਸਮੇਂ ਆਉਣ ਦੀ ਆਗਿਆ ਹੋਵੇਗੀ ਜਿਨ੍ਹਾਂ ਦਾ ਮੁਕੰਮਲ ਟੀਕਾਕਰਨ ਹੋਇਆ ਹੋਵੇ। ਇਨ੍ਹਾਂ ਸਮੂਹਾਂ ਵਿੱਚ ਆਪਣੇ ਪਰਿਵਾਰ ਨਾਲ ਮੁੜ ਇਕੱਠੇ ਹੋਣ ਵਾਲੇ ਵਿਅਕਤੀ, ਕੌਮਾਂਤਰੀ ਵਿਦਿਆਰਥੀ, ਪੇਸ਼ੇਵਰ ਤੇ ਗੈਰ-ਪੇਸ਼ੇਵਰ ਥਲੀਟ, ਪੁਖ਼ਤਾ ਕੰਮ ਸਬੰਧੀ ਪਰਮਿਟ ਹਾਸਲ ਵਿਅਕਤੀ ਤੇ ਟਰੱਕ ਡਰਾਈਵਰਾਂ ਸਮੇਤ ਦੂਜੀਆਂ ਜ਼ਰੂਰੀ ਸੇਵਾਵਾਂ ਵਾਲੇ ਕਾਮੇ ਸ਼ਾਮਲ ਹਨ। 

ਸਿੱਖ ਭਾਈਚਾਰੇ ਖਿਲਾਫ ਬੋਲਣ ਮਗਰੋਂ ਕੰਗਨਾ ਰਣੌਤ ਖਿਲਾਫ ਐਕਸ਼ਨ, ਸੋਸ਼ਲ ਮੀਡੀਆ 'ਤੇ ਹੋ ਰਹੀ ਆਲੋਚਨਾ

Farm Laws Withdrawn : ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਬੈਠਕ ਅੱਜ, ਮੰਗਾਂ ਸਬੰਧੀ ਤਿਆਰ ਹੋਵੇਗਾ ਖਾਕਾ

ਸਰਕਾਰ ਨੇ ਦਿੱਤਾ ਵੱਡਾ ਝਟਕਾ! ਨਵੇਂ ਸਾਲ ਤੋਂ ਕੱਪੜਾ, ਬੂਟ-ਚੱਪਲ ਹੋ ਜਾਣਗੇ ਹੋਰ ਮਹਿੰਗੇ, ਹੋਇਆ ਇਹ ਵੱਡਾ ਬਦਲਾਅ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ 'ਚ ਨਵੇਂ 2800 ਡਿਪੂ ਹੋਲਡਰਸ ਨੂੰ ਮਿਲੇਗਾ ਲਾਇਸੈਂਸ, ਲੱਖਾਂ ਲੋਕਾਂ ਨੂੰ ਘਰ ਦੇ ਕੋਲ ਮਿਲੇਗਾ ਰਾਸ਼ਨ; ਨਹੀਂ ਖਾਣੇ ਪੈਣਗੇ ਧੱਕੇ
ਪੰਜਾਬ 'ਚ ਨਵੇਂ 2800 ਡਿਪੂ ਹੋਲਡਰਸ ਨੂੰ ਮਿਲੇਗਾ ਲਾਇਸੈਂਸ, ਲੱਖਾਂ ਲੋਕਾਂ ਨੂੰ ਘਰ ਦੇ ਕੋਲ ਮਿਲੇਗਾ ਰਾਸ਼ਨ; ਨਹੀਂ ਖਾਣੇ ਪੈਣਗੇ ਧੱਕੇ
ਪੰਜਾਬ ਤੋਂ ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਸਾਬਕਾ DSP 'ਤੇ ਦਰਜ ਹੋਈ FIR; JE ਨੂੰ ਝੂਠੇ ਕੇਸ 'ਚ ਫਸਾਇਆ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਸਾਬਕਾ DSP 'ਤੇ ਦਰਜ ਹੋਈ FIR; JE ਨੂੰ ਝੂਠੇ ਕੇਸ 'ਚ ਫਸਾਇਆ; ਜਾਣੋ ਪੂਰਾ ਮਾਮਲਾ
ਵੈਸ਼ਣੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ! ਜਲੰਧਰ-ਕਟਰਾ ਵੋਲਵੋ ਬੱਸ ਸਰਵਿਸ ਦੀ ਹੋਈ ਸ਼ੁਰੂਆਤ! ਜਾਣੋ ਕਿੰਨਾ ਹੋਵੇਗਾ ਕਿਰਾਇਆ
ਵੈਸ਼ਣੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ! ਜਲੰਧਰ-ਕਟਰਾ ਵੋਲਵੋ ਬੱਸ ਸਰਵਿਸ ਦੀ ਹੋਈ ਸ਼ੁਰੂਆਤ! ਜਾਣੋ ਕਿੰਨਾ ਹੋਵੇਗਾ ਕਿਰਾਇਆ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Embed widget