ਪੜਚੋਲ ਕਰੋ

Punjab News: ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...

Punjab News: ਪੰਜਾਬ ਦੀਆਂ ਮਹਿਲਾਵਾਂ ਨੂੰ ਸੂਬਾ ਸਰਕਾਰ ਵੱਲੋਂ ਜਲਦ ਹੀ ਖਾਸ ਤੋਹਫ਼ਾ ਮਿਲਣ ਵਾਲਾ ਹੈ। ਦੱਸ ਦੇਈਏ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਮਹੀਨਾਂ ਦੇਣ ਬਾਰੇ ਵੱਡੀ ਅਪਡੇਟ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ...

Punjab News: ਪੰਜਾਬ ਦੀਆਂ ਮਹਿਲਾਵਾਂ ਨੂੰ ਸੂਬਾ ਸਰਕਾਰ ਵੱਲੋਂ ਜਲਦ ਹੀ ਖਾਸ ਤੋਹਫ਼ਾ ਮਿਲਣ ਵਾਲਾ ਹੈ। ਦੱਸ ਦੇਈਏ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਮਹੀਨਾਂ ਦੇਣ ਬਾਰੇ ਵੱਡੀ ਅਪਡੇਟ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪਾਰਟੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਔਰਤਾਂ ਨੂੰ ਹਰ ਮਹੀਨੇ ₹1000 ਮਿਲਣਗੇ, ਇਸ ਤੋਂ ਇਲਾਵਾ ਐਸਸੀ ਭਾਈਚਾਰੇ ਦੀਆਂ ਔਰਤਾਂ ਨੂੰ ₹1500/ਮਹੀਨਾ ਮਿਲਣਗੇ।

13 ਅਪ੍ਰੈਲ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ 

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਸਰਕਾਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿਕ ਮਦਦ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ’ਚ ਮਦਦਗਾਰ ਸਾਬਤ ਹੋਵੇਗੀ ਅਤੇ ਘਰੇਲੂ ਖਰਚਾਂ ਵਿੱਚ ਵੀ ਕਾਫ਼ੀ ਰਾਹਤ ਮਿਲੇਗੀ। 


Punjab News: ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...

ਜਾਣੋ ਕਦੋਂ ਕੀਤਾ ਸੀ ਐਲਾਨ?

ਦੱਸਣਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਗਾ ਵਿੱਚ 2021 ਵਿੱਚ 'ਮਿਸ਼ਨ ਪੰਜਾਬ' ਰੈਲੀ ਦੌਰਾਨ 'ਆਪ' ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਮਹੀਨਾਵਾਰ ਭੱਤਾ ਦਿੱਤਾ ਜਾਵੇਗਾ। ਬਜਟ ਦੌਰਾਨ ਸਰਕਾਰ ਵੱਲੋਂ ਐਲਾਨੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਦਾ ਸਤਿਕਾਰ' ਯੋਜਨਾ ਤਹਿਤ ਸਾਰੀਆਂ ਬਾਲਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਹੋਇਆ ਹੈ।

Read More: Punjab News: ਪੰਜਾਬ 'ਚ ਮੁਲਾਜ਼ਮਾਂ ਦੇ ਟ੍ਰਾਂਸਫਰ ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਸ ਤਰੀਕ ਤੋਂ ਬਾਅਦ ਤਬਾਦਲਿਆਂ 'ਤੇ ਲੱਗੀ ਪਾਬੰਦੀ; ਜਾਣੋ ਕਿਉਂ...?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Fatehgarh Sahib Accident : ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਤ
Fatehgarh Sahib Accident : ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਤ
Gurdaspur News :  8 ਮਹੀਨੇ ਬਾਅਦ ਘਰ ਪਹੁੰਚੀ ਨੌਜਵਾਨ ਪੁੱਤ ਦੀ ਮ੍ਰਿਤਕ ਦੇਹ , ਭੁੱਬਾਂ ਮਾਰ ਕੇ ਰੋਈ ਮਾਂ , ਰੂਸ-ਯੂਕਰੇਨ ਜੰਗ ਦੌਰਾਨ ਹੋਈ ਸੀ ਮੌਤ
Gurdaspur News :  8 ਮਹੀਨੇ ਬਾਅਦ ਘਰ ਪਹੁੰਚੀ ਨੌਜਵਾਨ ਪੁੱਤ ਦੀ ਮ੍ਰਿਤਕ ਦੇਹ , ਭੁੱਬਾਂ ਮਾਰ ਕੇ ਰੋਈ ਮਾਂ , ਰੂਸ-ਯੂਕਰੇਨ ਜੰਗ ਦੌਰਾਨ ਹੋਈ ਸੀ ਮੌਤ
Faridkot 'ਚ ਵਿਆਹੁਤਾ ਔਰਤ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ 
Faridkot 'ਚ ਵਿਆਹੁਤਾ ਔਰਤ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ 
Punjabi Artist: ਪੰਜਾਬੀ ਕਲਾਕਾਰ ਦਾ ਫੁੱਟਿਆ ਗੁੱਸਾ, ਮਜੀਠੀਆ ਦੇ ਬਿਆਨ 'ਤੇ ਦਿੱਤੀ ਤਿੱਖੀ ਪ੍ਰਤੀਕਿਰਿਆ; ਬੋਲੇ- 'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ...'
ਪੰਜਾਬੀ ਕਲਾਕਾਰ ਦਾ ਫੁੱਟਿਆ ਗੁੱਸਾ, ਮਜੀਠੀਆ ਦੇ ਬਿਆਨ 'ਤੇ ਦਿੱਤੀ ਤਿੱਖੀ ਪ੍ਰਤੀਕਿਰਿਆ; ਬੋਲੇ- 'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ...'
Advertisement

ਵੀਡੀਓਜ਼

CM ਮਾਨ ਦਾ ਬਾਦਲ ‘ਤੇ ਤਿੱਖਾ ਵਾਰ — ‘ਹੁਣ ਬਾਰੀ ਤਾਂ ਜੇਲ੍ਹ ਜਾਣ ਦੀ ਆਉਗੀ
ਆਜ਼ਾਦੀ ਦਾ ਭਾਅ ਸਿਰਫ ਪੰਜਾਬੀਆਂ ਨੂੰ ਪਤਾ, ਅਸੀਂ ਕੁਰਬਾਨੀਆਂ ਦਿੱਤੀਆਂ ਨੇ
ਮੈਂ ED ਨੂੰ ਚੈਲੈਂਜ ਕਰਦਾ ਹਾਂ — ਮੇਰੇ ਫੋਨ ਦੀ ਫੋਰੈਂਸਿਕ ਜਾਂਚ ਕਰਵਾ
ED ਮਾਮਲੇ ‘ਚ ਅਮਨ ਅਰੋੜਾ ਭੜਕੇ — ‘ਮੇਰੀ ਇਮੇਜ ਖਰਾਬ ਕਰਨ ਦੀ ਕੋਸ਼ਿਸ਼
ED ਦੀ ਰੇਡ ਤੋਂ ਬਾਅਦ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBI Raids: ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...
ਪੰਜਾਬ 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...
Punjab News: ਪੰਜਾਬ 'ਚ ਸਿਆਸੀ ਭੂਚਾਲ, ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ; ਜਾਣੋ ਕੀ ਬੋਲੇ ਵਕੀਲ...
ਪੰਜਾਬ 'ਚ ਸਿਆਸੀ ਭੂਚਾਲ, ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ; ਜਾਣੋ ਕੀ ਬੋਲੇ ਵਕੀਲ...
Senior Leader Death: ਸਿਆਸੀ ਜਗਤ ਤੋਂ ਦੁਖਦ ਖਬਰ, ਮੰਤਰੀ ਅਤੇ ਸੀਨੀਅਰ ਆਗੂ ਦਾ ਦੇਹਾਂਤ; ਦਿੱਗਜ ਆਗੂਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਦੁਖਦ ਖਬਰ, ਮੰਤਰੀ ਅਤੇ ਸੀਨੀਅਰ ਆਗੂ ਦਾ ਦੇਹਾਂਤ; ਦਿੱਗਜ ਆਗੂਆਂ 'ਚ ਪਸਰਿਆ ਮਾਤਮ...
Heart Care Tips: ਹਾਰਟ ਅਟੈਕ ਨੌਜਵਾਨਾਂ ਨੂੰ ਵੀ ਬਣਾ ਰਿਹਾ ਸ਼ਿਕਾਰ, ਜਾਣੋ ਮੌਤ ਤੋਂ ਬਚਣ ਦਾ ਸਭ ਤੋਂ ਆਸਾਨ ਤਰੀਕਾ; ਮਾਹਿਰਾਂ ਦੀ ਰਾਏ ਆਏਗੀ ਕੰਮ...
ਹਾਰਟ ਅਟੈਕ ਨੌਜਵਾਨਾਂ ਨੂੰ ਵੀ ਬਣਾ ਰਿਹਾ ਸ਼ਿਕਾਰ, ਜਾਣੋ ਮੌਤ ਤੋਂ ਬਚਣ ਦਾ ਸਭ ਤੋਂ ਆਸਾਨ ਤਰੀਕਾ; ਮਾਹਿਰਾਂ ਦੀ ਰਾਏ ਆਏਗੀ ਕੰਮ...
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਕੈਬਨਿਟ ਮੰਤਰੀ ਦੀਆਂ ਜਾਇਦਾਦਾਂ ਜ਼ਬਤ; ਜਾਣੋ ਕਿੱਥੇ ਹੋਏਗੀ ਅਗਲੇਰੀ ਜਾਂਚ?
ਪੰਜਾਬ 'ਚ ਸਿਆਸੀ ਹਲਚਲ ਜਾਰੀ, ਕੈਬਨਿਟ ਮੰਤਰੀ ਦੀਆਂ ਜਾਇਦਾਦਾਂ ਜ਼ਬਤ; ਜਾਣੋ ਕਿੱਥੇ ਹੋਏਗੀ ਅਗਲੇਰੀ ਜਾਂਚ?
Cabinet Minister Road Accident: ਵੱਡਾ ਹਾਦਸਾ, ਕੈਬਨਿਟ ਮੰਤਰੀ ਦਾ ਹੋਇਆ ਭਿਆਨਕ ਐਕਸੀਡੈਂਟ; ਸਿਆਸਤਦਾਨਾਂ 'ਚ ਚਿੰਤਾ ਦਾ ਮਾਹੌਲ...
ਵੱਡਾ ਹਾਦਸਾ, ਕੈਬਨਿਟ ਮੰਤਰੀ ਦਾ ਹੋਇਆ ਭਿਆਨਕ ਐਕਸੀਡੈਂਟ; ਸਿਆਸਤਦਾਨਾਂ 'ਚ ਚਿੰਤਾ ਦਾ ਮਾਹੌਲ...
Embed widget