ਪੜਚੋਲ ਕਰੋ

ਹੁਣ ਕੈਪਟਨ ਦੇ ਰਾਜ 'ਚ ਗੁੰਡਾ ਟੈਕਸ!

ਅਕਾਲੀ ਦਲ-ਬੀਜੇਪੀ ਸਰਕਾਰ ਵਾਲਾ ਗੁੰਡਾ ਟੈਕਸ ਕੈਪਟਨ ਦੇ ਰਾਜ ਵਿੱਚ ਵੀ ਜਾਰੀ ਹੈ। ਰੇਤ ਮਾਫ਼ੀਆ ਵੱਲੋਂ ਬੇਖ਼ੌਫ ਹੋ ਕੇ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਲਜ਼ਾਮ ਲਾਇਆ ਹੈ ਕਿ ਰੇਤ ਮਾਫੀਆ ਨੂੰ ਸਿਆਸੀ ਲੀਡਰਾਂ ਦੀ ਸ਼ਹਿ ਹੈ। ਅਜਿਹੇ ਹੀ ਇਲਜ਼ਾਮ ਸ਼੍ਰੋਮਣੀ ਅਕਾਲੀ ਦਲ ਵੀ ਲਾ ਰਿਹਾ ਹੈ। ਅਜਿਹੀਆਂ ਮੀਡੀਆ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਇਸ ਲਈ ਸਵਾਲ ਉੱਠ ਰਿਹਾ ਹੈ ਕਿ ਹੁਣ ਕੈਪਟਨ ਦੇ ਰਾਜ 'ਚ ਗੁੰਡਾ ਟੈਕਸ ਲੱਗਣ ਲੱਗਾ ਹੈ।

ਚੰਡੀਗੜ੍ਹ: ਅਕਾਲੀ ਦਲ-ਬੀਜੇਪੀ ਸਰਕਾਰ ਵਾਲਾ ਗੁੰਡਾ ਟੈਕਸ ਕੈਪਟਨ ਦੇ ਰਾਜ ਵਿੱਚ ਵੀ ਜਾਰੀ ਹੈ। ਰੇਤ ਮਾਫ਼ੀਆ ਵੱਲੋਂ ਬੇਖ਼ੌਫ ਹੋ ਕੇ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਲਜ਼ਾਮ ਲਾਇਆ ਹੈ ਕਿ ਰੇਤ ਮਾਫੀਆ ਨੂੰ ਸਿਆਸੀ ਲੀਡਰਾਂ ਦੀ ਸ਼ਹਿ ਹੈ। ਅਜਿਹੇ ਹੀ ਇਲਜ਼ਾਮ ਸ਼੍ਰੋਮਣੀ ਅਕਾਲੀ ਦਲ ਵੀ ਲਾ ਰਿਹਾ ਹੈ। ਅਜਿਹੀਆਂ ਮੀਡੀਆ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਇਸ ਲਈ ਸਵਾਲ ਉੱਠ ਰਿਹਾ ਹੈ ਕਿ ਹੁਣ ਕੈਪਟਨ ਦੇ ਰਾਜ 'ਚ ਗੁੰਡਾ ਟੈਕਸ ਲੱਗਣ ਲੱਗਾ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਲੀਡਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਪਾਰਟੀ ਦੀ ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ ਨੇ ਇਲਜ਼ਾਮ ਲਾਇਆ ਹੈ ਕਿ ਰੇਤ ਮਾਫ਼ੀਆ ਵੱਲੋਂ ਬੇਖ਼ੌਫ ਹੋ ਕੇ ਵਸੂਲੇ ਜਾਂਦੇ ਗੁੰਡਾ ਟੈਕਸ ਦਾ ਵਿਰੋਧ ਤੇ ਸ਼ਿਕਾਇਤ ਕਰਨ ਵਾਲੀ ਮੁਬਾਰਕਪੁਰ ਕਰੈਸ਼ਰ ਐਸੋਸੀਏਸ਼ਨ ਦੇ ਅਹੁਦੇਦਾਰਾਂ 'ਤੇ ਹੀ ਮਾਈਨਿੰਗ ਵਿਭਾਗ ਨੇ ਕਾਰਵਾਈ ਕਰ ਦਿੱਤੀ। ਇਸ ਦਾ ਸਖ਼ਤ ਨੋਟਿਸ ਲੈਂਦਿਆਂ 'ਆਪ' ਲੀਡਰਾਂ ਨੇ ਇਸ ਨੂੰ ਰੇਤ ਮਾਫ਼ੀਆ ਦੇ ਦਬਾਅ ਹੇਠ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਸ਼ਿਕਾਇਤਕਰਤਾ ਤੇ ਕਰੈਸ਼ਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਤੇਜਾ ਤੇ ਮੀਤ ਪ੍ਰਧਾਨ ਬ੍ਰਿਜ ਮੋਹਨ ਦੇ ਸਕਰੀਨਿੰਗ ਪਲਾਂਟਾਂ ਨੂੰ ਮਾਈਨਿੰਗ ਵਿਭਾਗ ਵੱਲੋਂ ਸੀਲ ਕਰਨਾ ਸਿੱਧੇ ਤੌਰ 'ਤੇ ਰੇਤ ਮਾਫ਼ੀਆ ਵਿਰੁੱਧ ਉੱਠਦੀਆਂ ਆਵਾਜ਼ਾਂ ਨੂੰ ਦਬਾਉਣ ਦੀ 'ਸਰਕਾਰੀ ਕੋਸ਼ਿਸ਼' ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਦੋਂ ਆਪਣੀਆਂ ਵਿਦੇਸ਼ੀ ਛੁੱਟੀਆਂ ਕੱਟ ਕੇ ਪੰਜਾਬ ਆ ਗਏ ਤਾਂ 'ਆਪ' ਵਿਧਾਇਕਾਂ ਤੇ ਆਗੂਆਂ ਦਾ ਵਫ਼ਦ ਸੂਬੇ 'ਚ ਬੇਲਗ਼ਾਮ ਹੋਏ ਰੇਤ ਮਾਫ਼ੀਆ ਨੂੰ ਨੱਥ ਪਾਉਣ ਲਈ ਦਬਾਅ ਪਾਵੇਗਾ। ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਰੇਤ ਮਾਫ਼ੀਆ ਨੂੰ ਸਰਕਾਰੀ ਸਰਪ੍ਰਸਤੀ ਜਾਰੀ ਰੱਖਦੇ ਹਨ ਤਾਂ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਕੇ ਅੱਖਾਂ ਬੰਦ ਕਰੀ ਬੈਠੀ ਸਰਕਾਰ ਨੂੰ ਹਲੂਣੇਗੀ। ਨੀਨਾ ਮਿੱਤਲ ਨੇ ਕਿਹਾ ਕਿ ਗੁੰਡਾ ਟੈਕਸ ਵਿਰੁੱਧ ਐਸਡੀਐਮ ਖਰੜ ਤੇ ਡੇਰਾਬਸੀ ਨੂੰ ਸ਼ਿਕਾਇਤ ਕਰਨ ਵਾਲੇ ਕਾਰੋਬਾਰੀਆਂ ਵਿਰੁੱਧ ਤੁਰੰਤ ਮਾਈਨਿੰਗ ਵਿਭਾਗ ਦੀ ਕਾਰਵਾਈ ਨੇ ਸਾਬਤ ਕਰ ਦਿੱਤਾ ਹੈ। ਸਰਕਾਰੀ ਤੰਤਰ ਤੇ ਮਾਫ਼ੀਆ ਕਿਸ ਹੱਦ ਤੱਕ ਘਿਉ-ਖਿਚੜੀ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget