ਪੜਚੋਲ ਕਰੋ

ਵਿਆਹਾਂ 'ਤੇ ਲੱਖਾਂ ਲਾਉਣ ਵਾਲੇ ਪੰਜਾਬੀਆਂ ਨੂੰ ਕੋਰੋਨਾ ਨੇ ਸਿਖਾਇਆ ਚੰਗਾ ਸਬਕ

ਜਦ ਸੱਜ ਵਿਆਹੀ ਜੋੜੀ ਗੁਰਾਇਆ ਪਹੁੰਚੀ ਤਾਂ ਪੁਲਿਸ ਨੇ ਨਵੀਂ ਵਿਆਹੀ ਜੋੜੀ ਨੂੰ ਦੇਖ ਨਿੱਘਾ ਸਵਾਗਤ ਕੀਤਾ। ਪੁਲਿਸ ਨੇ ਪਹਿਲਾਂ ਕੇਕ ਕਟਵਾਇਆ ਅਤੇ ਫਿਰ ਸ਼ਗਨ ਦੇ ਕੇ ਅੱਗੇ ਜਾਣ ਦਿੱਤਾ।

ਜਲੰਧਰ: ਵਿਆਹਾਂ 'ਤੇ ਮੋਟਾ ਪੈਸਾ ਲਾਉਣ ਵਾਲੇ ਪੰਜਾਬੀਆਂ ਨੇ ਹੁਣ ਸਾਦਗੀ ਅਪਨਾ ਲਈ ਹੈ। ਇਸ ਦਾ ਕਾਰਨ ਹੈ ਕੋਰੋਨਾ ਵਾਇਰਸ ਮਹਾਮਾਰੀ ਤੇ ਇਸ ਦੀ ਰੋਕਥਾਮ ਲਈ ਲੱਗੀ ਤਾਲਾਬੰਦੀ। ਇਨ੍ਹਾਂ ਤੋਂ ਬਚਣ ਲਈ ਹੁਣ ਲਾੜਾ ਲਾੜੀ ਵਿਆਹ ਮਗਰੋਂ ਸਿਰਫ ਮੋਟਰਸਾਈਕਲ 'ਤੇ ਹੀ ਆਪਣੇ ਘਰ ਪਹੁੰਚ ਜਾਂਦੇ ਹਨ ਤੇ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਸਾਦਗੀ ਨਾਲ ਕਰਦੇ ਹਨ। ਅਜਿਹਾ ਹੀ ਕੁਝ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਗੁਰਾਇਆ ਵਿੱਚ ਦੇਖਣ ਨੂੰ ਮਿਲਿਆ। ਇੱਥੋਂ ਦੇ ਨੌਜਵਾਨ ਰੁਪਿੰਦਰ ਸਿੰਘ ਦਾ ਵਿਆਹ ਨਕੋਦਰ ਵਿਖੇ ਤੈਅ ਹੋਇਆ ਸੀ। ਤਾਲਾਬੰਦੀ ਤੇ ਕੋਰੋਨਾ ਵਾਇਰਸ ਕਾਰਨ ਉਹ ਸਿਰਫ ਆਪਣੇ ਪਰਿਵਾਰ ਦੇ ਪੰਜ ਜਣਿਆਂ ਨਾਲ ਆਨੰਦ ਕਾਰਜ ਕਰਵਾਉਣ ਲਈ ਆਪਣੇ ਸਹੁਰੇ ਘਰ ਢੁੱਕਿਆ। ਵਿਆਹ ਮਗਰੋਂ ਉਸ ਨੇ ਆਪਣੀ ਪਤਨੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਆਪਣੇ ਘਰ ਵੱਲ ਚਾਲੇ ਪਾ ਦਿੱਤੇ। ਵਿਆਹਾਂ 'ਤੇ ਲੱਖਾਂ ਲਾਉਣ ਵਾਲੇ ਪੰਜਾਬੀਆਂ ਨੂੰ ਕੋਰੋਨਾ ਨੇ ਸਿਖਾਇਆ ਚੰਗਾ ਸਬਕ ਜਦ ਸੱਜ ਵਿਆਹੀ ਜੋੜੀ ਗੁਰਾਇਆ ਪਹੁੰਚੀ ਤਾਂ ਪੁਲਿਸ ਨੇ ਨਵੀਂ ਵਿਆਹੀ ਜੋੜੀ ਨੂੰ ਦੇਖ ਨਿੱਘਾ ਸਵਾਗਤ ਕੀਤਾ। ਪੁਲਿਸ ਨੇ ਪਹਿਲਾਂ ਕੇਕ ਕਟਵਾਇਆ ਅਤੇ ਫਿਰ ਸ਼ਗਨ ਦੇ ਕੇ ਅੱਗੇ ਜਾਣ ਦਿੱਤਾ। ਇੰਸਪੈਕਟਰ ਰੰਜਨਾ ਦੇਵੀ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਇੰਝ ਸਾਦੇ ਵਿਆਹ ਹੋਣੇ ਸ਼ੁਰੂ ਹੋਏ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਕੋਰੋਨਾ ਮਹਾਮਾਰੀ ਕਰਕੇ ਹੀ ਪਰ ਸਮਾਜ ਚੰਗੇ ਰਸਤੇ 'ਤੇ ਪਿਆ ਹੈ। ਜੇਕਰ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਕਿਸੇ ਵੀ ਲੜਕੀ ਦੇ ਪਰਿਵਾਰ 'ਤੇ ਉਸ ਨੂੰ ਵਿਆਹੁਣ ਦੀ ਚਿੰਤਾ ਨਹੀਂ ਰਹੇਗੀ ਅਤੇ ਮਾਪੇ ਉਸ ਨੂੰ ਪੜ੍ਹਾਈ ਜਾਂ ਰੁਜ਼ਗਾਰ ਲਈ ਅੱਗੇ ਵਧਣ ਦੇਣਗੇ। ਹੋਰ ਖ਼ਬਰਾਂ

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget