ਪੜਚੋਲ ਕਰੋ

ਜਦੋਂ ਖਿਡਾਰਨ ਨੇ ਰਾਜਪਾਲ ਤੋਂ ਮੰਗੇ ਸਪੋਰਟਸ ਕਿੱਟ ਲਈ ਪੈਸੇ

ਜਲੰਧਰ : ਜਲੰਧਰ ਵਿੱਚ ਇੱਕ ਫੰਕਸ਼ਨ ਦੌਰਾਨ 12ਵੀਂ ਦੀ ਇੱਕ ਵਿਦਿਆਰਥਣ ਨੇ ਪੰਜਾਬ ਦੇ ਗਵਰਨਰ ਤੋਂ ਸਪੋਰਟਸ ਕਿੱਟ ਲਈ ਪੈਸੇ ਮੰਗ ਲਏ। ਦਰਅਸਲ ਗਵਰਨਰ ਵੀ.ਪੀ. ਸਿੰਘ ਬਦਨੌਰ ਇੱਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦੇ ਲਈ ਜਲੰਧਰ ਪਹੁੰਚੇ ਸਨ। ਇੱਥੇ ਗਵਰਨਰ ਜਲੰਧਰ ਵਿੱਚ ਨਾਰੀ ਨਿਕੇਤਨ ਸਮਾਗਮ ਵਿੱਚ ਬੱਚਿਆਂ ਨੂੰ ਸਨਮਾਨਿਤ ਕਰਨ ਦੇ ਲਈ ਆਏ ਸਨ। ਬੱਚਿਆਂ ਨੂੰ ਸਨਮਾਨਿਤ ਕਰਨ ਜਦੋਂ ਉਹ ਆਪਣੀ ਥਾਂ 'ਤੇ ਬੈਠੇ ਤਾਂ ਜਲੰਧਰ ਕੈਂਟ ਵਿੱਚ ਰਹਿਣ ਵਾਲੀ ਮੇਘਾ ਆਪਣੇ ਪਿਤਾ ਸੰਜੀਵ ਕੁਮਾਰ ਨਾਲ ਗਵਰਨਰ ਨੇੜੇ ਗਈ। ਉਸ ਨੇ ਗਵਰਨਰ ਨੂੰ ਕਿਹਾ ਕਿ ਜੇਕਰ ਸਰਕਾਰ ਸਰਕਾਰ ਉਸ ਦੀ ਮਦਦ ਕਰੇ ਤਾਂ ਉਹ ਆਪਣੀ ਖੇਡ ਅੱਗੇ ਜਾਰੀ ਰੱਖ ਸਕਦੀ ਹੈ। ਮੇਘਾ ਨੇ ਐਨ.ਸੀ.ਸੀ. ਵੱਲੋਂ ਨਿਸ਼ਾਨੇਬਾਜ਼ੀ ਦੇ ਵੱਖ-ਵੱਖ ਮੁਕਾਬਲਿਆਂ ਵਿੱਚ 7 ਗੋਲਡ ਮੈਡਲ ਜਿੱਤੇ ਹਨ। ਮੇਘਾ ਨੇ ਕਿਹਾ ਕਿ ਮੇਰੇ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਪਰ ਖੇਡ ਜਾਰੀ ਰੱਖਣ ਦੇ ਲਈ ਮੈਨੂੰ ਕਿੱਟ ਅਤੇ ਰਾਈਫ਼ਲ ਦੀ ਜ਼ਰੂਰਤ ਹੈ। ਇਸ 'ਤੇ ਗਵਰਨਰ ਨੇ ਭਰੋਸਾ ਦਿੱਤਾ ਕਿ ਉਸ ਦੀ ਹਰ ਸੰਭਵ ਮਦਦ ਕੀਤੀ ਜਾਏਗੀ। ਦੱਸਣਯੋਗ ਹੈ ਕਿ 7 ਗੋਲਡ ਮੈਡਲ ਜਿੱਤ ਚੁੱਕੀ ਮੇਘਾ ਦੇ ਪਿਤਾ ਸੰਜੀਵ ਕੁਮਾਰ ਦਰਜ਼ੀ ਹਨ।

ਟਾਪ ਹੈਡਲਾਈਨ

Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 
Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Shambhu Blast Case 'ਚ ਨਵਾਂ ਮੋੜ, ਜਗਰੂਪ ਦੀ ਮਾਂ-ਭਰਾ ਦੇ DNA ਸੈਂਪਲ ਲਵੇਗੀ NIA, ਅਦਾਲਤ 'ਚ ਅਰਜ਼ੀ 
Shambhu Blast Case 'ਚ ਨਵਾਂ ਮੋੜ, ਜਗਰੂਪ ਦੀ ਮਾਂ-ਭਰਾ ਦੇ DNA ਸੈਂਪਲ ਲਵੇਗੀ NIA, ਅਦਾਲਤ 'ਚ ਅਰਜ਼ੀ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Chandigarh News: ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Embed widget