ਪੜਚੋਲ ਕਰੋ

Punjab News: ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਪੂਰੇ ਪੰਜਾਬ 'ਚ ਲਾਗੂ ਕਰਨ ਦਾ ਐਲਾਨ, ਹਫ਼ਤੇ 'ਚ ਦੋ ਵਾਰ ਪਿੰਡਾਂ 'ਚ ਜਾਣਗੇ ਡੀਸੀ ਤੇ ਹੋਰ ਸਟਾਫ

CM ਭਗਵੰਤ ਮਾਨ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ 'ਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਹਫ਼ਤੇ ਵਿੱਚ ਦੋ ਵਾਰ ਡਿਪਟੀ ਕਮਿਸ਼ਨਰ ਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ...

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਹਫ਼ਤੇ ਵਿੱਚ ਦੋ ਵਾਰ ਡਿਪਟੀ ਕਮਿਸ਼ਨਰ ਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਬੇੜਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਲੋਕਾਂ ਅਤੇ ਸਰਕਾਰ ਦਰਮਿਆਨ ਖਲਾਅ ਖਤਮ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਕੰਮਕਾਜ ਲ਼ਈ ਜ਼ਿਲ੍ਹਾ ਦਫ਼ਤਰਾਂ ਜਾਂ ਚੰਡੀਗੜ੍ਹ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ। ਲੋਕਾਂ ਤੱਕ ਸਿੱਧੀ ਪਹੁੰਚ ਕਾਇਮ ਕਰਨ ਲਈ ਇਕ ਹੋਰ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਨ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਕਿ ਸਾਰੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਲੋਕ ਆਪਣੇ ਅੱਖੀਂ ਦੇਖ ਸਕਣ।

ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਡਾਕਟਰ, ਨਰਸਾਂ ਤੇ ਹੋਰ ਪੈਰਾ-ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਪੰਜਾਬ ਨੂੰ ‘ਰੰਗਲਾ ਸੂਬਾ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਸ ਦੇ ‘ਬ੍ਰੈਂਡ ਅੰਬੈਸਡਰ’ ਬਣਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਨੌਕਰੀਆਂ ਦੇ ਵੱਧ ਮੌਕੇ ਦੇਣ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ ਹੈ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਨੌਜਵਾਨ ਪਹਿਲਾਂ ਕਲਰਕ ਭਰਤੀ ਹੋਇਆ, ਉਸ ਤੋਂ ਬਾਅਦ ਮਿਹਨਤ ਕਰਕੇ ਐਸਿਸਟੈਂਟ ਲਾਈਨਮੈਨ ਬਣਿਆ ਅਤੇ ਉਸ ਤੋਂ ਬਾਅਦ ਐਸ.ਡੀ.ਓ. ਨਿਯੁਕਤ ਹੋਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget