ਪੜਚੋਲ ਕਰੋ

ਕਿਸਾਨ ਅੰਦੋਲਨ ਅੱਗੇ ਝੁਕੀ ਸਰਕਾਰ, MSP 'ਤੇ ਕਾਨੂੰਨ ਬਣਾਉਣ ਨੂੰ ਤਿਆਰ, ਬਾਕੀ ਮੰਗਾਂ 'ਤੇ ਵੀ ਸਹਿਮਤੀ

ਕਿਸਾਨਾਂ ਦੇ ਅੰਦੋਲਨ ਨਾਲ ਜੁੜੀ ਵੱਡੀ ਖਬਰਾਂ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਕੈਬਨਿਟ ਮੀਟਿੰਗ ਤੋਂ ਇਹ ਖ਼ਬਰ ਆਈ ਹੈ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਦੀ ਨਜ਼ਰ ਆ ਰਹੀ ਹੈ।

ਨਵੀਂ ਦਿੱਲੀ: ਕਿਸਾਨਾਂ ਦੇ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਕੈਬਨਿਟ ਮੀਟਿੰਗ ਵਿੱਚੋਂ ਇਹ ਖ਼ਬਰ ਆਈ ਹੈ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਦੀ ਨਜ਼ਰ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਕਿਸਾਨਾਂ ਨੂੰ ਭੇਜਣ ਵਾਲੇ ਪ੍ਰਸਤਾਵ ਵਿੱਚ MSP ਬਾਰੇ ਲਿਖਤੀ ਭਰੋਸਾ ਦੇਣ 'ਤੇ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਸਰਕਾਰ ਮਸਲੇ ਦੇ ਨਿਬੇੜੇ ਲਈ ਐਸਡੀਐਮ ਤੋਂ ਇਲਾਵਾ, ਅਦਾਲਤ ਵਿੱਚ ਜਾਣ ਦੀ ਇਜਾਜ਼ਤ ਉੱਪਰ ਵੀ ਲਿਖਤੀ ਰੂਪ ਵਿੱਚ ਦੇਣ ਨੂੰ ਤਿਆਰ ਹੈ। ਇਸ ਦੇ ਨਾਲ ਹੀ ਸਰਕਾਰ APMC ਕਾਨੂੰਨ ਤਹਿਤ ਮੰਡੀਆਂ ਨੂੰ ਮਜ਼ਬੂਤ ਕਰਨ ਲਈ ਤਿਆਰ ਹੈ। ਕਿਸਾਨ ਚਾਹੁੰਦੇ ਹਨ ਕਿ ਜਿਨ੍ਹਾਂ ਵਪਾਰੀਆਂ ਨੂੰ ਪ੍ਰਾਈਵੇਟ ਮੰਡੀਆਂ ਵਿੱਚ ਵਪਾਰ ਕਰਨ ਦੀ ਆਗਿਆ ਹੋਵੇ, ਉਨ੍ਹਾਂ ਨੂੰ ਰਜਿਸਟਰ ਕੀਤਾ ਜਾਵੇ। ਜਦੋਂਕਿ ਕਾਨੂੰਨ ਅਨੁਸਾਰ ਸਿਰਫ ਪੈਨ ਕਾਰਡ ਹੋਣਾ ਲਾਜ਼ਮੀ ਹੈ। ਸਰਕਾਰ ਵੀ ਕਿਸਾਨਾਂ ਦੀ ਇਸ ਮੰਗ ਨੂੰ ਮੰਨਣ ਲਈ ਤਿਆਰ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
Embed widget