ਪੜਚੋਲ ਕਰੋ

ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ, ਪਰ ਜਥੇਦਾਰ ਵਲੋਂ ਸੁਰੱਖਿਆ ਲੈਣ ਤੋਂ ਇਨਕਾਰ

ਜਥੇਦਾਰ ਨੇ ਬਾਕੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਸੀ । ਹੁਣ ਪਤਾ ਲੱਗਿਆ ਹੈ ਕਿ ਸਰਕਾਰ ਵਲੋਂ ਜਥੇਦਾਰ ਸਾਹਿਬ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਜਥੇਦਾਰ ਵਲੋਂ ਫ਼ਿਲਹਾਲ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ |

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ 'ਤੇ ਜਥੇਦਾਰ ਨੇ ਬਾਕੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਸੀ । ਹੁਣ ਪਤਾ ਲੱਗਿਆ ਹੈ ਕਿ ਸਰਕਾਰ ਵਲੋਂ ਜਥੇਦਾਰ ਸਾਹਿਬ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਜਥੇਦਾਰ ਵਲੋਂ ਫ਼ਿਲਹਾਲ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

 ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਪੰਜਾਬ ਦੇ 424 ਵੀਆਈਪੀ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਵੀ ਸਰੁੱਖਿਆ ਵੀ ਵਾਪਸ ਲੈ ਲਈ ਗਈ ਹੈ।

 ਸਰਕਾਰ ਦੇ ਇਸ ਫੈਸਲੇ 'ਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ। ਜੱਥੇਦਾਰ ਨੇ ਬਿਆਨ ਦਿੰਦਿਆਂ ਕਿਹਾ ਕਿਹਾ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ। ਉਹਨਾਂ ਕਿਹਾ ਸਰਕਾਰ ਨੇ ਅੱਧੀ ਸੁਰੱਖਿਆ ਵਾਪਸ ਮੰਗਵਾਈ ਹੈ ਅਤੇ ਬਾਕੀ ਰਹਿੰਦੀ ਸੁਰੱਖਿਆ ਉਹ ਆਪ ਵਾਪਸ ਭੇਜ ਰਹੇ ਹਨ।  

ਦਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣ ਕਾਰਨ ਸਰਕਾਰ ਵੱਲੋਂ 6 ਗੰਨਮੈਨ ਦਿੱਤੇ ਗਏ ਸਨ ਜਿੰਨਾ ਚੋ ਅੱਜ ਤਿੰਨ ਵਾਪਿਸ ਲੈ ਲੈਣ ਦਾ ਆਦੇਸ਼ ਹੋਇਆ ਹੈ।

ਪੰਜਾਬ ਦੀ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ 'ਤੇ ਕੱਟ ਮਾਰਿਆ ਹੈ। ਵਿਧਾਇਕਾਂ , ਸਾਬਕਾ ਵਿਧਾਇਕਾਂ, ਸਾਬਕਾ ਸਾਂਸਦਾ ਸਮੇਤ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਲਿਸਟ 'ਚ ਸਾਬਕਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਦੀ ਵਾਪਸੀ ਵੀ ਸ਼ਾਮਲ ਹੈ।

ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ,  ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget