ਪੜਚੋਲ ਕਰੋ

Punjab News: ਬਾਗਬਾਨੀ ਨੂੰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ, ਮੀਡੀਆ ਵਿੱਚ ਕੀਤਾ ਜਾਵੇਗਾ ਪ੍ਰਚਾਰ

ਰਾਜ ਵਿੱਚ ਬਾਗਬਾਨੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ ਹੈ ਅਤੇ ਬਾਗਬਾਨੀ ਭਲਾਈ ਸਕੀਮਾਂ ਸਬੰਧੀ ਪ੍ਰਿੰਟ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਤ ਕੀਤਾ ਜਾ ਸਕੇ।

Punjab News: ਚੇਤਨ ਸਿੰਘ ਜੌੜੇਮਾਜਰਾ, ਬਾਗਬਾਨੀ, ਸੁਤੰਤਰਤਾ ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰਸੈਸਿੰਗ ਮੰਤਰੀ, ਪੰਜਾਬ  ਦੀ ਪ੍ਰਧਾਨਗੀ ਹੇਠ ਰਾਜ ਦੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਸਬੰਧੀ ਪਲੇਠੀ ਮੀਟਿੰਗ ਵਿਭਾਗ ਦੇ ਪ੍ਰਬੰਧਕੀ ਸਕੱਤਰ, ਰਾਹੁਲ ਤਿਵਾੜੀ, ਆਈ.ਏ.ਐਸ., ਗਗਨਦੀਪ ਬਰਾੜ, ਆਈ.ਏ.ਐਸ ਸਕੱਤਰ ਬਾਗਬਾਨੀ, ਪੰਜਾਬ ਅਤੇ ਸ਼੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ, ਪੰਜਾਬ ਨਾਲ ਕੀਤੀ ਗਈ।

 ਮੰਤਰੀ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਵੱਲੋਂ ਇਸ ਗੱਲ ਤੇ ਵਿਸ਼ੇਸ਼ ਜੋਰ ਦਿੱਤਾ ਗਿਆ ਕਿ ਰਾਜ ਵਿੱਚ ਬਾਗਬਾਨੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ ਹੈ ਅਤੇ ਬਾਗਬਾਨੀ ਭਲਾਈ ਸਕੀਮਾਂ ਸਬੰਧੀ ਪ੍ਰਿੰਟ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਤ ਕੀਤਾ ਜਾ ਸਕੇ।

ਇਸ ਸਬੰਧੀ ਡਾਇਰੈਕਟਰ ਬਾਗਬਾਨੀ, ਪੰਜਾਬ ਵੱਲੋਂ ਮੰਤਰੀ ਨੂੰ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਕੀਤੇ ਗਏ/ਕੀਤੇ ਜਾ ਰਹੇ ਨਿਵੇਕਲੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ। ਮੰਤਰੀ ਵੱਲੋਂ ਵਿਭਾਗ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਨਵੇਂ ਪ੍ਰੋਜੈਕਟਾਂ ਨੂੰ ਵੀ ਲਾਗੂ ਕਰਵਾਉਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ।

ਜੌੜਾਮਾਜਰਾ ਨੇ ਡਾਇਰੈਕਟਰ ਬਾਗਬਾਨੀ, ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਬਾਗਬਾਨੀ ਨਾਲ ਸਬੰਧਤ ਨਵੀਆਂ ਕਿਸਾਨ ਭਲਾਈ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਜੋ ਕਿ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਣ। ਇਸ ਤੋਂ ਇਲਾਵਾ ਮੰਤਰੀ ਜੀ ਨੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਲਾਕ, ਜਿਲ੍ਹਾ ਪੱਧਰ ਤੇ ਵੱਧ ਤੋਂ ਵੱਧ ਫੀਲਡ ਵਿਜ਼ਿਟ ਕੀਤੀਆਂ ਜਾਣ ਤਾਂ ਜੋ ਵਿਭਾਗ ਦਾ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਹੋ ਸਕੇ।

ਇਹ ਵੀ ਪੜ੍ਹੋ: Sikh Army Helmet: ਸਿੱਖ ਫ਼ੌਜੀਆਂ ਲਈ ਹੈਲਮੇਟ ਮੁੱਦੇ 'ਤੇ ਵਿਵਾਦ, ਜਥੇਦਾਰ ਨੇ ਕੀਤੀ ਸਖ਼ਤ ਨਿਖੇਧੀ, ਕਿਹਾ ਸਿੱਖਾ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget