ਪੜਚੋਲ ਕਰੋ

ਮੁਫ਼ਤ ਬਿਜਲੀ 'ਤੇ ਸਰਕਾਰ ਨੇ ਹਟਾਈ ਇਹ ਸ਼ਰਤ, ਜਨਰਲ ਵਰਗ ਦੇ ਸਿਰਫ ਇਹਨਾਂ ਪਰਿਵਾਰਾਂ ਨੂੰ 600 ਯੂਨਿਟ ਫਰੀ

ਪੰਜਾਬ ਵਿੱਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿੱਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ ਦੇ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐਲ) ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਮਿਲਣਗੇ।

ਚੰਡੀਗੜ੍ਹ: ਪੰਜਾਬ ਵਿੱਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿੱਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ ਦੇ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐਲ) ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਮਿਲਣਗੇ। ਦੂਜੇ ਪਾਸੇ, SC, BC ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਹਰ ਬਿੱਲ 'ਤੇ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਸਬੰਧੀ ਸਰਕਾਰ ਨੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ।

ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਹਰ ਘਰ ਨੂੰ ਦੇਵੇਗੀ। ਸਰਕਾਰ ਬਣਦਿਆਂ ਹੀ ਇਸ ਨੂੰ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ 'ਚ ਕੁਝ ਬਦਲਾਅ ਕੀਤੇ ਗਏ ਹਨ। ਪੰਜਾਬ 'ਚ 2 ਮਹੀਨਿਆਂ 'ਚ ਬਿੱਲ ਜਨਰੇਟ ਹੁੰਦਾ ਹੈ, ਇਸ ਲਈ ਹਰ ਬਿੱਲ 'ਚ 600 ਯੂਨਿਟ ਮੁਫਤ ਮਿਲਣਗੇ।

ਪਹਿਲਾਂ ਇਹ ਹਾਲਾਤ ਸਨ
ਦਰਅਸਲ, ਇਸ ਤੋਂ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਵਿੱਚ 1 ਕਿਲੋਵਾਟ ਕੁਨੈਕਸ਼ਨ ਵਾਲੇ ਹਰ ਵਰਗ ਲਈ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਹੋਵੇਗੀ। ਜੇਕਰ ਇਸ ਤੋਂ ਵੱਧ ਬਿੱਲ ਆਉਂਦਾ ਹੈ ਤਾਂ ਲੋਕਾਂ ਨੂੰ ਵਾਧੂ ਯੂਨਿਟ ਦਾ ਹੀ ਬਿੱਲ ਦੇਣਾ ਪਵੇਗਾ। ਜੇਕਰ ਕੁਨੈਕਸ਼ਨ ਇੱਕ ਕਿਲੋਵਾਟ ਤੋਂ ਵੱਧ ਦਾ ਹੈ ਤਾਂ ਜੇਕਰ 600 ਯੂਨਿਟ ਤੋਂ ਵੱਧ ਦਾ ਖਰਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਵਿੱਚ ਹਰ ਤਰ੍ਹਾਂ ਦੀਆਂ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਸਨ।

ਸਰਕਾਰ ਵੱਲੋਂ ਸ਼ਰਤਾਂ ਹਟਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਅਨੁਸੂਚਿਤ ਜਾਤੀ (ਐਸ.ਸੀ.), ਪੱਛੜੀ ਸ਼੍ਰੇਣੀ (ਬੀ.ਸੀ.) ਅਤੇ ਸੁਤੰਤਰਤਾ ਸੈਨਾਨੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦਾ ਕੁਨੈਕਸ਼ਨ ਕਿੰਨਾ ਵੀ ਕਿਲੋਵਾਟ ਹੈ, ਉਨ੍ਹਾਂ ਨੂੰ ਹਰ ਹਾਲਤ ਵਿੱਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਉਨ੍ਹਾਂ ਨੂੰ ਵਾਧੂ ਯੂਨਿਟ ਦੇ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।

ਜਨਰਲ ਵਰਗ ਨੂੰ ਝਟਕਾ
'ਆਪ' ਸਰਕਾਰ ਦਾ ਇਹ ਫੈਸਲਾ ਜਨਰਲ ਵਰਗ ਲਈ ਝਟਕਾ ਹੈ। ਜਨਰਲ ਕੈਟਾਗਰੀ ਦੇ ਬੀਪੀਐਲ ਪਰਿਵਾਰਾਂ ਨੂੰ 600 ਯੂਨਿਟ ਕਿਸੇ ਵੀ ਹਾਲਤ ਵਿੱਚ ਮੁਆਫ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਯੂਨਿਟ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ। ਹਾਲਾਂਕਿ, ਜਿਹੜੇ ਬੀਪੀਐਲ ਕਾਰਡ ਧਾਰਕ ਨਹੀਂ ਹਨ, ਉਨ੍ਹਾਂ ਨੂੰ ਹੁਣ 600 ਤੋਂ ਵੱਧ ਹੋਣ 'ਤੇ ਪੂਰਾ ਬਿੱਲ ਅਦਾ ਕਰਨਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਗੁੰਡਾਗਰਦੀ ਦੀਆਂ ਤਸਵੀਰਾਂ, ਕਾਰ ਹੇਠਾਂ ਦਰੜ ਕੇ ਮਾਰਨ ਦੀ ਕੋਸ਼ਿਸ਼ਲੋਕਾਂ ਦੇ ਕੀਮਤੀ ਪਿਆਰ ਨਾਲ ਸਰਤਾਜo ਨੇ ਸਜਾਇਆ ਅਨੋਖਾ ਕਮਰਾBigg Boss ਵਾਲੇ ਐਕਟਰ ਦੀ ਘਰਵਾਲੀ Drugs , ਨਾਲ ਫੜੀ ਗਈ ਪੈ ਗਿਆ ਪੰਗਾਦਿਲਜੀਤ ਨੇ ਰੂਹ ਨਾਲ ਗਾਇਆ ਚਮਕੀਲਾ , ਪੱਟੇ ਬੋਤਲਾਂ ਦੇ ਡੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget