ਪੜਚੋਲ ਕਰੋ

Punjab News: ਪੰਜਾਬ 'ਚ ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਨੋਟੀਫਿਕੇਸ਼ਨ ਜਾਰੀ; ਇਹ ਅਦਾਰੇ ਰਹਿਣਗੇ ਬੰਦ...

Punjab News: ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 8 ਮਾਰਚ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੈ। ਦਰਅਸਲ, 8 ਮਾਰਚ ਅੰਤਰਰਾਸ਼ਟਰੀ

Punjab News: ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 8 ਮਾਰਚ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੈ। ਦਰਅਸਲ, 8 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ। ਇਹ ਛੁੱਟੀ ਪੰਜਾਬ ਸਰਕਾਰ ਦੁਆਰਾ ਕਰਮਚਾਰੀਆਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਲਿਸਟ ਵਿੱਚ ਵੀ ਸ਼ਾਮਲ ਹੈ। ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰੀ ਕਰਮਚਾਰੀ ਇੱਕ ਸਾਲ ਵਿੱਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।

ਹਾਲਾਂਕਿ, ਇੱਥੇ ਸਪੱਸ਼ਟ ਕਰ ਦੇਈਏ ਕਿ 8 ਮਾਰਚ ਰਾਜ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹਣਗੇ ਅਤੇ ਕੋਈ ਛੁੱਟੀ ਨਹੀਂ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab News: ਜਲੰਧਰ 'ਚ ਸਰਪੰਚ ਦੇ ਪਤੀ ਦੀ ਮੌਤ, ਦਿਲ ਦਾ ਦੌਰਾ ਦੱਸ ਪਰਿਵਾਰ ਨੇ ਕੀਤਾ ਅੰਤਿਮ ਸੰਸਕਾਰ; ਵਾਈਰਲ ਵੀਡੀਓ ਤੋਂ ਖੁੱਲ੍ਹਿਆ ਰਾਜ਼...

Read MOre: Punjab Weather: ਪੰਜਾਬ 'ਚ ਲਗਾਤਾਰ ਇੰਨੇ ਦਿਨ ਵਰ੍ਹੇਗਾ ਮੀਂਹ, ਅੰਮ੍ਰਿਤਸਰ 'ਚ ਸਵੇਰੇ ਬੂੰਦਾਬਾਂਦੀ, ਇਨ੍ਹਾਂ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ; ਜਾਣੋ ਤਾਜ਼ਾ ਅਪਡੇਟ

Read MOre: Punjab News: ਪੰਜਾਬ ਪੁਲਿਸ ਨੇ ਆਪਣੇ ਹੀ ਕਰਮਚਾਰੀ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕਿਵੇਂ ਹੋਇਆ ਪਰਦਾਫਾਸ਼

Read MOre: Punjab News: ਕਿਸਾਨਾਂ ਅਤੇ ਕੇਂਦਰ ਵਿਚਾਲੇ ਹੁਣ 19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ, ਜਾਣੋ ਗੱਲਬਾਤ ਦਾ ਕੀ ਨਿਕਲਿਆ ਨਤੀਜਾ ? 

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget