Punjab News: ਪੰਜਾਬ ਦੇ ਵਿਦਿਆਰਥੀਆਂ ਵਿਚਾਲੇ ਇਸ ਸਮੇਂ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 14 ਅਪ੍ਰੈਲ ਸੋਮਵਾਰ ਯਾਨੀ ਅੱਜ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਤੁਹਾਨੂੰ ਦੱਸ ਦੇਈਏ ਕਿ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ 'ਤੇ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਵਿਦਿਆਰਥੀ ਬਹੁਤ ਮਸਤੀ ਕਰ ਰਹੇ ਹਨ ਕਿਉਂਕਿ ਦੋ ਛੁੱਟੀਆਂ ਇਕੱਠੀਆਂ ਹੋ ਗਈਆਂ ਹਨ। ਅਸਲ ਵਿੱਚ 13 ਅਪ੍ਰੈਲ ਨੂੰ ਐਤਵਾਰ ਹੋਣ ਕਰਕੇ ਛੁੱਟੀ ਸੀ ਅਤੇ 14 ਅਪ੍ਰੈਲ ਨੂੰ ਯਾਨੀ ਅੱਜ ਪੰਜਾਬ ਸਰਕਾਰ ਵੱਲੋਂ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।